Dead Body
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਪਾਰਕ ’ਚੋਂ ਭੇਦਭਰੇ ਹਾਲਾਤਾਂ ’ਚ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼
Published On
By Sach Kahoon Punjabi Desk
ਮ੍ਰਿਤਕ ਦੇ ਭਰਾ ਨੇ ਨਸ਼ਾ ਦੇ ਕੇ ਮੌਤ ਦੇ ਘਾਟ ਉਤਾਰਨ ਦੀ ਜਤਾਈ ਸ਼ੰਕਾ | Ludhiana News (ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ਦੇ ਮੋਤੀ ਨਗਰ ਇਲਾਕੇ ਦੇ ਇੱਕ ਪਾਰਕ ਵਿੱਚੋਂ ਇੱਕ ਪ੍ਰਵਾਸੀ ਮਜ਼ਦੂਰ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲੀ। ਮ੍ਰਿਤਕ ਦੀ ਪਹਿਚਾਣ ਜੋਗਿੰਦਰ ਕੁਮਾਰ (30) ਵਾਸੀ ਬਿਹਾਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ […]
ਬਲਜੀਤ ਕੌਰ ਇੰਸਾਂ ਦੀ ਮ੍ਰਿਤਕ ਦੇਹ ’ਤੇ ਹੋਣਗੀਆਂ ਮੈਡੀਕਲ ਖੋਜਾਂ
Published On
By Sach Kahoon Punjabi Desk
ਬਲਜੀਤ ਕੌਰ ਇੰਸਾਂ ਨੇ ਦੇਹਾਂਤ ਤੋਂ ਪਹਿਲਾਂ ਸਰੀਰਦਾਨ ਕਰਨ ਲਿਆ ਸੀ ਪ੍ਰਣ (ਅਮਿਤ ਗਰਗ) ਰਾਮਪੁਰਾ ਫੂਲ। ਡੇਰਾ ਸੱਚਾ ਸੌਦਾ ਦੇ ਸੇਵਾਦਾਰ ਜਿਊਂਦੇ ਜੀਅ ਮਾਨਵਤਾ ਭਲਾਈ ਦੇ ਕੰਮਾਂ ਵਿੱਚ ਜਿੱਥੇ ਹਮੇਸ਼ਾ ਅੱਗੇ ਰਹਿੰਦੇ ਹਨ ਉੱਥੇ ਹੀ ਦੇਹਾਂਤ ਉਪਰੰਤ ਸਰੀਰਦਾਨ (Body Donation) ਕਰਕੇ ਸਮਾਜ ਲਈ ਚਾਨਣ ਮੁਨਾਰਾ ਬਣ ਜਾਂਦੇ ਹਨ। ਇਸੇ ਲੜੀ ਤਹਿਤ ਕੋਠੇ ਮਹਾਂ ਸਿੰਘ ਮਹਿਰਾਜ […]
ਨਹਿਰ ’ਚ ਡਿੱਗੀ ਬੱਸ ’ਚੋਂ ਪਾਣੀ ’ਚ ਰੁੜੇ ਇਕ ਹੋਰ ਨੌਜਵਾਨ ਦੀ ਮਿਲੀ ਲਾਸ਼
Published On
By Sach Kahoon Punjabi Desk
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਬੀਤੇ ਮੰਗਲਵਾਰ ਨੂੰ ਪਿੰਡ ਝਬੇਲਵਾਲੀ ਨੇੜੇ ਸਰਹਿੰਦ ਨਹਿਰ ’ਚ ਨਿਊਦੀਪ ਕੰਪਨੀ ਦੀ ਬੱਸ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ, ਜਦਿਕ ਕੁਝ ਲੋਕ ਪਾਣੀ ’ਚ ਵਹਿ ਗਏ ਸਨ ਜਿਨਾਂ ਦੀ ਜ਼ਿਲਾ ਪ੍ਰਸ਼ਾਸਨ ਵੱਲੋਂ ਐਨਡੀਆਰਐਫ ਟੀਮਾਂ ਲਗਾ ਕੇ ਭਾਲ ਕੀਤੀ ਜਾ ਰਹੀ ਸੀ। (Muktsar Bus Accident) ਇਹ ਵੀ ਪੜ੍ਹੋ […]
ਲੱਖੂ ਰਾਮ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ
Published On
By Sach Kahoon Punjabi Desk
(ਅਜੈ ਮਨਚੰਦਾ) ਕੋਟਕਪੂਰਾ। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 157 ਕਾਰਜ ਪੂਰੀ ਦੁਨੀਆ ਅੰਦਰ ਮਿਸਾਲ ਬਣ ਚੁੱਕੇ ਹਨ ਤੇ ਇਸੇ ਲੜੀ ਤਹਿਤ ਆਉਂਦਾ ਹੈ ਮਰਨ ਤੋਂ ਬਾਅਦ ਸਰੀਰਦਾਨ ਕਰਨਾ (Welfare Work)। ਇਸੇ ਤਹਿਤ ਬਲਾਕ ਕੋਟਕਪੂਰਾ ਦੇ ਪਿੰਡ ਦੁਆਰੇਆਣਾ ਦੇ ਲੱਖੂ ਰਾਮ ਇੰਸਾਂ ਵੱਲੋਂ ਆਪਣੀ ਸਵੈ-ਇੱਛਾ ਨਾਲ ਜਿਉਂਦੇ ਜੀਅ ਇੱਕ ਫਾਰਮ ਭਰਿਆ […]
ਦੋ ਦਿਨਾਂ ਤੋਂ ਪਹਿਲਾਂ ਲਾਪਤਾ ਹੋਏ RMP ਡਾਕਟਰ ਦੀ ਲਾਸ਼ ਨਹਿਰ ’ਚੋਂ ਮਿਲੀ
Published On
By Sach Kahoon Punjabi Desk
ਬਰਨਾਲਾ। ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਤੋਂ ਦੋ ਦਿਨ ਪਹਿਲਾਂ ਲਾਪਤਾ ਹੋਏ ਇੱਕ ਆਰਐਮਪੀ ਡਾਕਟਰ ਦੀ ਲਾਸ਼ ਨਹਿਰ (Canal) ਵਿੱਚੋਂ ਮਿਲੀ ਹੈ। ਉਨਾਂ ਦੀ ਮੌਤ ਨਾਲ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ। ਦੋ ਦਿਨ ਪਹਿਲਾਂ ਘਰੋ ਬਾਹਰ ਗਏ ਡਾਕਰਟ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨਾਂ ਨੇ ਸੋਚਿਆ ਕਿ ਉਹ ਪ੍ਰੈਕਟਿਸ ਕਰਨ ਗਿਆ ਹੋਵੇਗਾ, […]
ਬਲਾਕ ਦੇ ਪਿੰਡ ਛੀਟਾਂਵਾਲਾ ਵਿਖੇ 27 ਸਾਲਾ ਨੌਜਵਾਨ ਦੀ ਲਾਸ਼ ਮਿਲੀ
Published On
By Sach Kahoon Punjabi Desk
(ਸੁਰਿੰਦਰ ਕੁਮਾਰ ਸ਼ਰਮਾ) ਨਾਭਾ। ਨਾਭਾ ਬਲਾਕ ਦੇ ਪਿੰਡ ਛੀਟਾਂਵਾਲਾ ਵਿਖੇ ਉਦੋਂ ਸਨਸਨੀ ਫੈਲ ਗਈ ਜਦੋਂ 27 ਸਾਲਾ ਨੌਜਵਾਨ ਅਮਨਦੀਪ ਸਿੰਘ ਦੀ ਲਾਸ਼ ਖਤਾਨਾਂ ਵਿੱਚੋਂ ਮਿਲੀ, ਮ੍ਰਿਤਕ ਸੰਗਰੂਰ ਜ਼ਿਲ੍ਹੇ ਦੇ ਪਿੰਡ ਨੰਦਗੜ੍ਹ ਦਾ ਰਹਿਣ ਵਾਲਾ ਸੀ। ਨੌਜਵਾਨ ਕੱਲ੍ਹ ਆਪਣੇ ਘਰੋਂ ਖੇਤੀਬਾੜੀ ਦਵਾਈਆਂ ਵੇਚਣ ਸੰਬੰਧੀ ਗਿਆ ਪਰ ਵਾਪਸ ਨਹੀਂ ਪਰਤਿਆ ਅਤੇ ਅੱਜ ਉਸਦੀ ਲਾਸ਼ ਹੀ ਮਿਲੀ ਹੈ। […]
ਲੁਧਿਆਣਾ ਦੇ ਖੰਨ੍ਹਾ ’ਚ ਮਹਿਲਾ ਜਿੰਮ ਟ੍ਰੇਨਰ ਦੀ ਮਿਲੀ ਲਾਸ਼
Published On
By Sach Kahoon Punjabi Desk
4 ਦਿਨਾਂ ਤੋਂ ਬੰਦ ਕਮਰੇ ’ਚ ਪਈ ਸੀ ਲਾਸ਼ (ਸੱਚ ਕਹੂੰ ਨਿਊਜ਼) ਲੁਧਿਆਣਾ। ਪੰਜਾਬ ਦੇ ਲੁਧਿਆਣਾ ਦੇ ਕਸਬਾ ਖੰਨਾ ‘ਚ ਇਕ ਔਰਤ ਦੀ ਲਾਸ਼ ਘਰ ‘ਚ ਪਈ ਮਿਲੀ ਹੈ। ਲਾਸ਼ ਦਾ ਉਦੋਂ ਪਤਾ ਲੱਗਾ ਜਦੋਂ ਘਰ ‘ਚੋਂ ਹੀ ਬਦਬੂ ਆਉਣ ਲੱਗੀ। ਪੁਲਿਸ ਜਾਂਚ ਕਰੇਗੀ ਕਿ ਔਰਤ ਦੀ ਹੱਤਿਆ ਕੀਤੀ ਗਈ ਸੀ ਜਾਂ ਉਸ ਨੂੰ ਖੁਦਕੁਸ਼ੀ […]
ਰਜਿੰਦਰਾ ਹਸਪਤਾਲ ਦਾ ਕਾਰਨਾਮਾ
Published On
By Sach Kahoon Punjabi Desk
ਜਦੋਂ ਸੰਗਰੂਰ ਦੇ ਬੰਦੇ ਦੀ ਲਾਸ ਪ੍ਰਵਾਸੀ ਪਰਿਵਾਰ ਹਵਾਲੇ ਕੀਤੀ, ਉਹ ਸੰਸਕਾਰ ਲਈ ਉੱਤਰ ਪ੍ਰਦੇਸ਼ ਲੈ ਗਏ ਸੰਗਰੂਰ ਨਾਲ ਸਬੰਧਿਤ ਫੌਜੀ ਸਿੰਘ ਦੀ ਲਾਸ਼ ਨਾ ਮਿਲਣ ਕਾਰਨ ਪਰਿਵਾਰਕ ਮੈਂਬਰਾਂ ਦੇ ਹੋਸ਼ ਉੱਡੇ ਮ੍ਰਿਤਕ ਫੌਜੀ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਲਾਇਆ ਹਸਪਤਾਲ ‘ਤੇ ਅਣਗਹਿਲੀ ਦਾ ਦੋਸ਼ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਰਜਿੰਦਰਾ ਹਸਪਤਾਲ (rajindra hospital) ਆਪਣੀਆਂ ਅਣਗਹਿਲੀਆਂ […]
ਗੈਸਟ ਹਾਊਸ ਦੀ ਛੱਤ ਤੋਂ ਮਿਲੀ ਨੌਜਵਾਨ ਦੀ ਲਾਸ਼
Published On
By Sach Kahoon Punjabi Desk
murder | ਮ੍ਰਿਤਕ ਨੌਜਵਾਨ ਹਰਿਆਣਾ ਦਾ ਹੈ ਰਹਿਣ ਵਾਲਾ ਅੰਮ੍ਰਿਤਸਰ। ਅੰਮ੍ਰਿਤਸਰ ਦੇ ਸ਼ਿਵਾਲਾ ਰੋਡ ‘ਤੇ ਸਥਿਤ ਇਕ ਗੈਸਟ ਹਾਊਸ ‘ਚੋਂ ਨੌਜਵਾਨ ਦੀ ਲਾਸ਼ (murder) ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ […]
ਰਾਜੀਨਾਮਾ ਹੋਣ ‘ਤੇ ਹੋਇਆ ਜਗਮੇਲ ਦਾ ਪੋਸਟਮਾਰਟਮ, ਸਸਕਾਰ ਅੱਜ
Published On
By Sach Kahoon Punjabi Desk
ਰਾਜੀਨਾਮਾ ਹੋਣ ‘ਤੇ ਹੋਇਆ ਜਗਮੇਲ ਦਾ ਪੋਸਟਮਾਰਟਮ, ਸਸਕਾਰ ਅੱਜ ਸੰਗਰੂਰ (ਸੱਚ ਕਹੂੰ ਨਿਊਜ਼)। ਪਿੰਡ ਚੰਗਾਲੀਵਾਲਾ ਵਿੱਚ ਅਣਮਨੁੱਖੀ ਵਤੀਰੇ ਦੇ ਸ਼ਿਕਾਰ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰ ਨੇ ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਉਨ੍ਹਾਂ ਦੀਆਂ ਸ਼ਰਤਾਂ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾ ਲਿਆ ਹੈ। ਹੁਣ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋ ਜਗਮੇਲ ਸਿੰਘ ਦੀ ਲਾਸ਼ ਨੂੰ […]
ਕੁਲਦੀਪ ਕੌਰ ਦੀ ਮ੍ਰਿਤਕ ਦੇਹ ਡਾਕਟਰੀ ਖੋਜਾਂ ਲਈ ਦਾਨ
Published On
By Sach Kahoon Punjabi Desk
ਬਲਜਿੰਦਰ ਭੱਲਾ/ਬਾਘਾ ਪੁਰਾਣਾ ।ਪਿੰਡ ਉਗੋਕੇ ਵਿਖੇ ਕੁਲਦੀਪ ਕੌਰ ਪਤਨੀ ਬਸੰਤ ਸਿੰਘ ਦਾ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ, ਸਾਧ-ਸੰਗਤ ਅਤੇ ਰਿਸ਼ਤੇਦਾਰਾਂ ਨੇ ਇਕੱਤਰ ਹੋ ਕੇ ਭੈਣ ਕੁਲਦੀਪ ਕੌਰ ਨੂੰ ਭਾਵਭਿੰਨੀ ਵਿਦਾਇਗੀ ਦਿੱਤੀ। ਇਸ ਮੌਕੇ ਯੂਥ ਵੈਲਫੇਅਰ ਫੈਡਰੇਸ਼ਨ ਦੇ ਆਗੂ ਭਗਵਾਨ ਦਾਸ ਇੰਸਾਂ ਮੋਗਾ, ਤਰਸੇਮ ਲਾਲ ਕਾਕਾ ਰਾਜੇਆਣਾ […]
ਸਤਲੁਜ ਦਰਿਆ ‘ਚ ਰੁੜ੍ਹੇ ਨੌਜਵਾਨ ਦੀ ਲਾਸ਼ ਮਿਲੀ
Published On
By Sach Kahoon Punjabi Desk
ਜਲਾਲਾਬਾਦ (ਰਜਨੀਸ਼ ਰਵੀ) ਸਰਹੱਦੀ ਢਾਣੀ ਨੱਥਾ ਸਿੰਘ ਦੇ ਕੋਲ ਸਤਲੁਜ ਦਰਿਆ ਦੀ ਫਾਟ ‘ਚ ਪਾਣੀ ਦੀ ਤੇਜ਼ ਰਫਤਾਰ ‘ਚ ਰੁੜ੍ਹੇ 17 ਸਾਲ ਦੇ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਢੰਡੀ ਕਦੀਮ ਦੀ ਅੱਜ ਲਾਸ਼ ਮਿਲ ਗਈ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਅਮਰਜੀਤ ਸਿੰਘ ਨੇ ਦੱਸਿਆ ਕਿ ਸਤਲੁਜ ਦਰਿਆ ਦੀ ਫਾਟ ‘ਚੋਂ ਅੱਜ ਸਵੇਰੇ […]