ਅੰਤਰਰਾਸ਼ਟਰੀ ਕਬੱਡੀ ਕੋਚ ਦਾ ਦੇਹਾਂਤ

Kabaddi
ਅੰਤਰਰਾਸ਼ਟਰੀ ਕਬੱਡੀ ਕੋਚ ਦਾ ਦੇਹਾਂਤ

(ਰਾਜ ਸਿੰਗਲਾ) ਲਹਿਰਗਾਗਾ। ਅੰਤਰਰਾਸ਼ਟਰੀ ਕਬੱਡੀ ਕੋਚ ਗੁਰਮੇਲ ਸਿੰਘ ਦਿੜ੍ਹਬਾ ਦਾ ਦੇਹਾਂਤ ਹੋ ਗਿਆ। ਪਿਛਲੇ ਕਈ ਮਹੀਨਿਆਂ ਤੋਂ ਗੁਰਮੇਲ ਸਿੰਘ ਇੱਕ ਭਿਆਨਕ ਬਿਮਾਰੀ ਨਾਲ ਜੁਝ ਰਹੇ ਸਨ 20 ਜੁਲਾਈ ਨੂੰ ਸਵੇਰੇ ਤਕਰੀਬਨ 10 ਵਜੇ ਉਨ੍ਹਾਂ ਦਾ ਸੰਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Flood Update : ਫਤਿਹਾਬਾਦ ਪਹੁੰਚਿਆ ਹੜ੍ਹ ਦਾ ਪਾਣੀ, ਸਕੂਲਾਂ ’ਚ ਛੁੱਟੀਆਂ ਦਾ ਐਲਾਨ 

ਗੁਰਮੇਲ ਸਿੰਘ ਦਿੜ੍ਹਬਾ ਦੇ ਜਾਣ ਨਾਲ ਜਿੱਥੇ ਪੂਰੇ ਖੇਡ ਜਗਤ ਨੂੰ ਘਾਟਾ ਪਿਆ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਇਸ ਦਾ ਬਹੁਤ ਗਹਿਰਾ ਦੁੱਖ ਹੋਇਆ ਹੈ। ਓਧਰ ਜਦੋਂ ਇਹ ਮੰਦਭਾਗੀ ਖਬਰ ਸਾਹਮਣੇ ਆਈ ਤਾਂ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਪਈ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਕਰਨ ਘੁਮਾਣ ਅਤੇ ਹੋਰਾਂ ਨੇ ਗੁਰਮੇਲ ਸਿੰਘ ਨੂੰ ਪਿਆਰ ਕਰਨ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਅੰਤਿਮ ਸਸਕਾਰ 20 ਜੁਲਾਈ ਨੂੰ ਸਵੇਰੇ ਤਕਰੀਬਨ 10 ਬਜੇ ਦਿੜ੍ਹਬਾ ਵਿਖੇ ਹੀ ਕੀਤਾ ਜਾਵੇਗਾ।

LEAVE A REPLY

Please enter your comment!
Please enter your name here