ਵਿਧਾਇਕ ਜਸਵਿੰਦਰ ਸੰਧੂ ਦਾ ਦੇਹਾਂਤ

Death of MLA Jaswinder Sandhu

ਕੁਰੂਸ਼ੇਤਰ। ਪਹੋਵਾ ਤੋਂ ਐਮਐਏ ਜਸਵਿੰਦਰ ਸੰਧੂ ਦੀ ਅੱਜ ਮੌਤ ਹੋ ਗਈ। ਉਹ ਪਿਛਲੇ ਕੁਝ ਮਹੀਨਿਆਂ ਤੋਂ ਕੈਸਰ ਦੀ ਬਿਮਾਰੀ ਨਾਲ ਪੀੜਤ ਸਨ। ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖਲ ਕਰਵਾਇਆ ਹੋਇਆ ਸੀ ਜਿੱਥੇ ਅੱਜ ਉਨ੍ਹਾਂ ਦੇ ਦਮ ਤੌੜ ਦਿੱਤਾ, ਇਨੈਲੋ ਦੇ ਸੂਬਾ ਪ੍ਰਧਾਨ ਨੇ ਉਨ੍ਹਾਂ ਦੀ ਮੌਤ ‘ਤੇ ਅਫ਼ਸੋਸ ਜ਼ਾਹਰ ਕੀਤਾ ਹੈ। 63 ਸਾਲਾ ਵਿਧਾਇਕ ਸੰਧੂ ਚਾਰ ਵਾਰ (1991, 1996, 2000, 2014) ਵਿਧਾਨ ਸਭਾ ਤੋਂ ਵਿਧਾਇਕ ਚੁਣੇ ਗਏ ਸਨ।  ਉਹ ਖੇਤੀਬਾੜੀ ਮੰਤਰੀ ਵੀ ਰਹਿ ਚੁੱਕੇ ਸਨ। ਗੁਮਥਲਾ ਘਰੂ ਨੇੜੇ ਉਨ੍ਹਾਂ ਦੇ ਪਿੰਡ ਪਿਹੋਵਾ ਵਿੱਚ ਕੱਲ ਨੂੰ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here