ਮੋਹਿੰਦਰ ਸਿੰਘ ਕੇਪੀ ਦੀ ਪਤਨੀ ਦਾ ਦੇਹਾਂਤ

Sad News
ਮੋਹਿੰਦਰ ਸਿੰਘ ਕੇਪੀ ਦੀ ਪਤਨੀ ਦਾ ਦੇਹਾਂਤ

ਸੁਮਨ ਕੇਪੀ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ

(ਸੱਚ ਕਹੂੰ ਨਿਊਜ਼) ਜਲੰਧਰ। ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਦਲ ਦੇ ਆਗੂ ਮੋਹਿੰਦਰ ਸਿੰਘ ਕੇਪੀ ਦੀ ਪਤਨੀ ਸੁਮਨ ਕੇਪੀ (68) ਦਾ ਅੱਜ ਦੇਹਾਂਤ ਹੋ ਗਿਆ। ਸੁਮਨ ਕੇਪੀ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਦੀ ਬਿਮਾਰ ਤੋਂ ਪੀਡ਼ਤ ਸਨ। Sad News

ਇਹ ਵੀ ਪੜ੍ਹੋ: ਅਮਰਨਾਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ’ਤੇ ਹਮਲਾ, ਹੋਈ ਲੁੱਟ

ਉਨ੍ਹਾਂ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਸੀ। ਦੋ ਦਿਨ ਪਹਿਲਾਂ ਹੀ ਪੀਜੀਆਈ ਡਾਕਟਰਾਂ ਨੇ ਜਵਾਬ ਦੇ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਘਰ ਲਿਆਂਦਾ ਗਿਆ ਸੀ। ਉਨ੍ਹਾਂ ਨੇ ਅੱਜ ਦੁਪਹਿਰ ਕਰੀਬ 1.30 ਵਜੇ ਆਖਰੀ ਸਾਹ ਲਿਆ। Sad News

 

LEAVE A REPLY

Please enter your comment!
Please enter your name here