ਸਾਡੇ ਨਾਲ ਸ਼ਾਮਲ

Follow us

14.5 C
Chandigarh
Sunday, February 8, 2026
More
    Home Breaking News ਪੰਜਾਬੀ ਗਾਇਕਾ ...

    ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਜਾਨੋਂ ਮਾਰਨ ਦੀ ਧਮਕੀ

    Jasmine Sandlas
    ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਜਾਨੋਂ ਮਾਰਨ ਦੀ ਧਮਕੀ

    ਲਾਰੈਸ ਬਿਸ਼ਨੋਈ ਦੇ ਨਾਂਅ ’ਤੇ ਮਿਲੀ ਧਮਕੀ

    (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬੀ ਗਾਇਕਾ ਜੈਸਮੀਨ ਸੈਂਡਲਸ (Jasmine Sandlas) ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਪੰਜਾਬੀ ਗਾਇਕਾ ਦੀ ਸੁਰੱਖਿਆ ਦਿੱਲੀ ਪੁਲਿਸ ਵੱਲੋਂ ਵਧਾ ਦਿੱਤੀ ਗਈ ਹੈ। ਇਹ ਧਮਕੀ ਲਾਰੈਸ ਬਿਸ਼ਨੋਈ ਦੇ ਨਾਂਅ ’ਤੇ ਮਿਲੀ ਹੈ।

    ਇਹ ਵੀ ਪੜ੍ਹੋ : ਦੱਖਣੀ ਅਫਰੀਕਾ ਨੇ ਵਿਸ਼ਵ ਕੱਪ ’ਚ ਬਣਾਇਆ ਰਿਕਾਰਡ 428 ਦੌੜਾਂ ਦਾ ਸਕੋਰ

    ਦੱਸ ਦੇਈਏ ਕਿ ਦਿੱਲੀ ਦੇ ਨਹਿਰੂ ਸਟੇਡੀਅਮ ’ਚ ਪੰਜਾਬੀ ਗਾਇਕਾ ਦਾ ਇੱਕ ਪ੍ਰੋਗਰਾਮ ਹੈ ਜਿਸ ਦੇ ਲਈ ਉਹ ਦਿੱਲੀ ਏਅਰਪੋਟਰ ਪਹੁੰਚੇ ਤਾਂ ਉਸ ਨੂੰ ਇੱਕ ਧਮਕੀ ਭਰੀ ਕਾਲ ਆਈ ਜਿਸ ਦੀ ਸੂਚਨਾ ਉਨਾਂ ਨੇ ਤੁਰੰਤ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਬਿਨਾ ਦੇਰੀ ਕੀਤੇ ਜੈਸਮੀਨ ਸੈਂਡਲਸ ਦੀ ਸੁਰੱਖਿਆ ਵਧਾ ਦਿੱਤੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਹ ਧਮਕੀ ਭਰੀ ਕਾਲ ਕਿੱਥੋਂ ਆਈ ਹੈ।

    LEAVE A REPLY

    Please enter your comment!
    Please enter your name here