ਡੂਮਣੇ ਦੀਆਂ ਮੱਖੀਆਂ ਲੜਨ ਨਾਲ ਇਕ ਬਜ਼ੁਰਗ ਔਰਤ ਦੀ ਮੌਤ

Death, Woman, Beetle

ਮਾਛੀਵਾੜਾ। ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਚੌਂਤਾ ਵਿਖੇ ਸੈਂਕੜੇ ਡੂਮਣੇ ਦੀਆਂ ਮੱਖੀਆਂ ਲੜਨ ਨਾਲ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਗੁਰਮੀਤ ਕੌਰ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਗਈ ਅਤੇ ਵਾਪਸ ਜਦੋਂ ਘਰ ਪਰਤ ਰਹੀ ਸੀ ਤਾਂ ਅਚਾਨਕ ਡੂਮਣੇ ਦੀਆਂ ਮੱਖੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।