Death

Sad News: ਕਿਸਾਨ ਆਗੂ ਮਾਲੀ ਸਿੰਘ ਹੀਰ ਦੀ ਹਾਰਟ ਅਟੈਕ ਨਾਲ ਹੋਈ ਮੌਤ

Sad News: (ਭੀਮ ਸੈਨ ਇੰਸਾਂ ਗੋਬਿੰਦਗੜ੍ਹ) ਜੇਜੀਆ। ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਇਕਾਈ ਪ੍ਰਧਾਨ ਮਾਲੀ ਸਿੰਘ ਹੀਰ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤ ਰਾਮ ਛਾਜਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲੀ ਸਿੰਘ ਹੀਰ ਕਿਸਾਨ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Sad News: ਦਿਲ ਦਾ ਦੌਰਾ ਪੈਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ, ਪਿੰਡ ’ਚ ਸੋਗ ਦੀ ਲਹਿਰ

ਦੋਵੇਂ ਮ੍ਰਿਤਕ ਬਲਾਕ ਧਰਮਗੜ੍ਹ ਦੇ ਪ੍ਰੇਮੀ ਸੇਵਕ ਪ੍ਰਕਾਸ਼ ਦਾਸ ਇੰਸਾਂ ਦੇ ਛੋਟੇ ਭਰਾ ਸਨ | Sad News (ਜੀਵਨ ਗੋਇਲ) ਧਰਮਗੜ੍ਹ। ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਲਾਲ (62 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Canada News: ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਕੁਡ਼ੀ ਦੀ ਮੌਤ, ਪਿੰਡ ’ਚ ਸੋਗ ਦੀ ਲਹਿਰ

ਮਾਲੇਰਕੋਟਲਾ ਦੇ ਪਿੰਡ ਮਾਣਕੀ ਨਾਲ ਸਬੰਧਤ ਸੀ ਅਨੂ ਮਾਲੜਾ ਮਲੇਰਕੋਟਲਾ (ਗੁਰਤੇਜ ਜੋਸ਼ੀ)। ਕੈਨੇਡਾ ’ਚ ਸਟੱਡੀ ਵੀਜ਼ੇ ’ਤੇ ਗਈ ਭਾਰਤੀ ਨੌਜਵਾਨ ਲਡ਼ਕੀ ਦੀ ਮੌਤ ਹੋ ਗਈ। ਪਿੰਡ ’ਚ ਮੌਤ ਦੀ ਖਬਰ ਪਹੁੰਚਦਿਆਂ ਹੀ ਸੋਗ ਦੀ ਲਹਿਰ ਦੌੜ ਗਈ। Canada News ਇਹ ਵੀ ਪੜ੍ਹੋ: ਪੰਜਾਬ ‘ਚ ਗੈਂਗਸਟਰਾਂ ਦੇ ਮੁੱਦੇ ‘ਤੇ ਕਾਂਗਰਸ ਨੇ ‘ਆਪ’ ਸਰਕਾਰ ਨੂੰ ਘੇਰਿਆ, ਕਰ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

America News: ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ

ਪਿੰਡ ਬੁਰਜ ਹਰੀ ਸਿੰਘ ’ਚ ਸੋਗ ਦੀ ਲਹਿਰ (ਆਰ. ਜੀ. ਰਾਏਕੋਟੀ) ਰਾਏਕੋਟ। ਕਰੀਬੀ ਪਿੰਡ ਬੁਰਜ ਹਰੀ ਸਿੰਘ ਦੇ ਵਸਨੀਕ ਨੌਜਵਾਨ ਕੁਲਵਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਚਮਕੌਰ ਸਿੰਘ ਦਾ ਬੀਤੀ 13 ਸਤੰਬਰ ਨੂੰ ਅਮਰੀਕਾ ਦੇ ਨਿਊਯਾਰਕ ਵਿੱਚ ਦੇਹਾਂਤ ਹੋ ਗਿਆ। ਕੁਲਵਿੰਦਰ ਸਿੰਘ ਉਰਫ਼ ਸੋਨੂ ਹਾਕੀ ਦਾ ਚੰਗਾ ਖਿਡਾਰੀ ਸੀ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਉਸ ਨੇ ਹਾਕੀ ਵਿੱਚ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

ਘੱਗਰ ’ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

(ਗੁਰਜੀਤ ਸ਼ੀਂਹ) ਸਰਦੂਲਗੜ੍ਹ। ਸਰਦੂਲਗੜ੍ਹ ਘੱਗਰ ’ਚ ਇੱਕ ਨੌਜਵਾਨ ਦੇ ਡੁੱਬ ਜਾਣ ਦੀ ਖਬਰ ਹੈ। ਵੇਰਵਿਆਂ ਅਨੁਸਾਰ ਬੀਤੇ ਕੱਲ੍ਹ ਦੁਪਹਿਰ ਗੁਰਪ੍ਰੀਤ ਸਿੰਘ ਵਾਸੀ ਸਰਦੂਲਗੜ੍ਹ ਗਰਮੀ ਕਾਰਨ ਘੱਗਰ ’ਚ ਨਹਾ ਰਿਹਾ ਸੀ, ਨਹਾਉਣ ਸਮੇਂ ਤੈਰਨਾ ਨਾ ਆਉਣ ਕਰਕੇ ਉਹ ਘੱਗਰ ਨਦੀ ’ਚ ਡੁੱਬ ਗਿਆ। ਪੁਲਿਸ ਪ੍ਰਸ਼ਾਸਨ ਦੀ ਮੱਦਦ ਨਾਲ ਅੱਜ ਸਵੇਰੇ ਉਸ ਦੀ ਲਾਸ਼ ਨੂੰ ਘੱਗਰ ’ਚੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਧੀ ਨੂੰ ਪਡ਼੍ਹਾਈ ਲਈ ਭੇਜਿਆ ਸੀ ਕੈਨੇਡਾ, ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪਿੰਡ ਲੋਹਟਬੱਦੀ ਦੀ ਇੱਕ ਨੌਜਵਾਨ ਲੜਕੀ ਦੀ ਕੈਨੇਡਾ ’ਚ ਮੌਤ (Canada News) (ਆਰ. ਜੀ. ਰਾਏਕੋਟੀ) ਰਾਏਕੋਟ। ਨੇੜਲੇ ਪਿੰਡ ਲੋਹਟਬੱਦੀ ਦੀ ਇੱਕ ਨੌਜਵਾਨ ਲੜਕੀ ਦੀ ਕੈਨੇਡਾ ਦੇ ਬਰੈਂਪਟਨ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕ ਦੀ ਪਛਾਣ ਤਨਵੀਰ ਕੌਰ (25) ਵਜੋਂ ਹੋਈ ਹੈ। Canada News ਇਹ ਵੀ ਪੜ੍ਹੋ: ਕੈਨੇਡਾ ’ਚ ਭਿਆਨਕ ਸਡ਼ਕ ਹਾਦਸੇ ’ਚ ਚਾਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਦੁਬਈ ’ਚ ਮਾਰੇ ਗਏ ਇਕਲੌਤੇ ਨੌਜਵਾਨ ਪੁੱਤ ਦੀ ਲਾਸ਼ ਭਾਰਤ ਲਿਆਉਣ ਲਈ ਤਰਸੇ ਮਾਪੇ

ਅਣਪਛਾਤੇ ਹਮਲਾਵਰਾਂ ਨੇ ਚਾਕੂ ਮਾਰ ਕੇ ਕੀਤਾ ਸੀ ਕਤਲ | Sad News (ਆਰਜੀ ਰਾਏਕੋਟੀ) ਰਾਏਕੋਟ। ਰਾਏਕੋਟ ਦੇ ਨੇੜਲੇ ਪਿੰਡ ਲੋਹਟਬੱਦੀ ਦੇ ਇੱਕ ਮਨਰੇਗਾ ਮਜ਼ਦੂਰ ਪਰਿਵਾਰ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ ਕਿਉਂਕਿ ਉਨ੍ਹਾਂ ਦੇ ਇਕਲੌਤੇ ਪੁੱਤਰ ਮਨਜੋਤ ਸਿੰਘ (21) ਜੋ ਕਿ ਇੱਕ ਸਾਲ ਪਹਿਲਾਂ ਚੰਗੇ ਭਵਿੱਖ ਦੀ ਭਾਲ ਵਿੱਚ ਦੁਬਈ ਗਿਆ ਸੀ, ਨੂੰ 18 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਾਟਰ ਕੂਲਰ ਤੋਂ ਕਰੰਟ ਲੱਗਣ ਕਾਰਨ ਪਲੰਬਰ ਦੀ ਮੌਤ

(ਸਾਹਿਲ ਅਗਰਵਾਲ) ਸਾਹਨੇਵਾਲ। ਇੱਥੇ ਵਾਟਰ ਕੂਲਰ ਤੋਂ ਬਿਜਲੀ ਦਾ ਝਟਕਾ ਲੱਗਣ ਕਾਰਨ ਪਲੰਬਰ ਦੀ ਮੌਤ ਹੋ ਗਈ। ਮ੍ਰਿਤਕ ਪਲੰਬਰ ਦੀ ਪਛਾਣ ਸੰਨੀ (34) ਵਾਸੀ ਟਿੱਬਾ ਰੋਡ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਥਾਣਾ ਦਰੇਸੀ ਦੀ ਪੁਲਿਸ ਨੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤਾ। Sad News ਇਹ ਵੀ ਪੜ੍ਹੋ: ਬੁਟੀਕ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਟਰੱਕ ਦੀ ਚਪੇਟ ’ਚ ਆਉਣ ਨਾਲ ਲੜਕੀ ਦੀ ਦਰਦਨਾਕ ਮੌਤ

(ਵਿਜੈ ਸਿੰਗਲਾ) ਭਵਾਨੀਗੜ੍ਹ। ਸਥਾਨਕ ਸ਼ਹਿਰ ਤੋਂ ਸੰਗਰੂਰ ਨੂੰ ਜਾਂਦੀ ਨੈਸ਼ਨਲ ਹਾਈਵੇ ਉੱਪਰ ਬਲਿਆਲ ਰੋਡ ਕੱਟ ਨਜ਼ਦੀਕ ਅੱਜ ਸਵੇਰੇ ਹਾਈਵੇ ਪਾਰ ਕਰਦੇ ਸਮੇਂ ਗਰੀਬ ਵਰਗ ਨਾਲ ਸਬੰਧਤ ਇਕ ਨੌਜਵਾਨ ਲੜਕੀ ਨੂੰ ਇਕ ਟਰੱਕ ਵੱਲੋਂ ਦਰੜ ਦੇਣ ਕਾਰਨ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। Sad News ਇਹ ਵੀ ਪੜ੍ਹੋ: ਪਲੇਨ ਕਰੈਸ਼ ਹੋਣ ਨਾਲ ਮਲਾਵੀ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਖਨੌਰੀ ਕਿਸਾਨ ਮੋਰਚੇ ਤੋਂ ਪਰਤੇ ਸਿੱਧੂਪੁਰ ਜਥੇਬੰਦੀ ਦੇ ਕਿਸਾਨ ਆਗੂ ਦੀ ਮੌਤ

ਅੱਥਰੂ ਗੈਸ ਦੇ ਗੋਲਿਆਂ ਕਰਕੇ ਬਿਮਾਰ ਹੋ ਗਿਆ ਸੀ (Farmers Protest) (ਸੰਜੀਵ ਤਾਇਲ) ਬੁਢਲਾਡਾ। ਪੰਜਾਬ ਅਤੇ ਹਰਿਆਣਾ ਦੀ ਖਨੌਰੀ ਹੱਦ ’ਤੇ ਕਿਸਾਨ-ਮਜਦੂਰ ਜਥੇਬੰਦੀਆਂ ਵੱਲੋਂ ਜਾਰੀ ਕਿਸਾਨ ਅੰਦੋਲਨ ’ਚ ਬਿਮਾਰ ਹੋਣ ਕਾਰਨ ਪਿੰਡ ਪਰਤੇ ਬੁਢਲਾਡਾ ਤਹਿਸੀਲ ਦੇ ਪਿੰਡ ਰਾਮਨਗਰ ਭੱਠਲ ਦੇ ਇੱਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ (ਸਿੱਧੂਪੁਰ) ਦੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਗਾਇਕ ਬੂਟਾ ਪ੍ਰਦੇਸੀ ਦਾ ਦੇਹਾਂਤ, ਕਲਾਕਾਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ

(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਕਈ ਪੰਜਾਬੀ ਤੇ ਧਾਰਮਿਕ ਗੀਤਾਂ ਨੂੰ ਆਪਣੀ ਆਵਾਜ਼ ਦੇ ਚੁੱਕੇ ਗਾਇਕ ਬੂਟਾ ਪ੍ਰਦੇਸੀ (ਬੀ.ਪ੍ਰਦੇਸੀ) ਦਾ ਦੇਹਾਂਤ ਹੋ ਗਿਆ ਹੈ। ਹਲਕਾ ਦੀਨਾਨਗਰ ਦੇ ਪਿੰਡ ਲੰਘੇ ਦੇ ਵਸਨੀਕ ਬੂਟਾ ਪ੍ਰਦੇਸੀ (Buta Pradesi Singer) ਗਾਇਕ ਤੇ ਨਾਲ-ਨਾਲ ਇੱਕ ਚੰਗੇ ਗੀਤਕਾਰ ਵੀ ਸਨ, ਜੋ ਨਿੱਕੀ ਉਮਰ ਤੋਂ ਹੀ ਸੰਗੀਤ ਨਾਲ ਜੁੜੇ ਹੋਏ ਸਨ। ਉਨ੍ਹਾਂ ਪੰਜਾਬੀ […]
ਦੇਸ਼  ਪੰਜਾਬ  Breaking News  ਮਨੋਰੰਜਨ  ਸੂਬੇ  ਖਾਸ ਖਬਰ 

ਸਾਬਕਾ ਵਿਧਾਇਕ ਬੋਪਾਰਾਏ ਦੀ ਸੁਰੱਖਿਆ ’ਚ ਤਾਇਨਾਤ ਸਾਬਕਾ ਫੌਜੀ ਦੀ ਮੌਤ

ਕਮਰੇ ’ਚ ਬੈੱਡ ’ਤੇ ਲਟਕਦੀ ਮਿਲੀ ਲਾਸ਼, ਮੂੰਹ ’ਚੋਂ ਨਿਕਲ ਰਿਹਾ ਸੀ ਖੂਨ (ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਥਰੀਕੇ ਵਿਖੇ ਰਹਿੰਦੇ ਇੱਕ ਸਾਬਕਾ ਵਿਧਾਇਕ ਦੀ ਸੁਰੱਖਿਆ ’ਚ ਤਾਇਨਾਤ ਸਾਬਕਾ ਫੌਜੀ ਦੀ ਭੇਦਭਰੇ ਹਾਲਾਤਾਂ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸਾਬਕਾ ਫੌਜੀ ਬਲਵਿੰਦਰ ਸਿੰਘ ਵਾਸੀ ਭਿੱਖੀਵਿੰਡ (ਜ਼ਿਲਾ ਤਰਨਤਾਰਨ) […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ