Debt Repayable

ਮਨਪ੍ਰੀਤ ਬਾਦਲ ਨੇ ਦੁਹਰਾਇਆ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਦਾ ਵਾਅਦਾ

ਕਿਹਾ : ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ ਸੁਖਜੀਤ ਮਾਨ, ਮਾਨਸਾ: ਚਿੱਟੀ ਮੱਖੀ ਦੇ ਸਤਾਏ ਕਿਸਾਨਾਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੇ ਸਿਲਸਿਲੇ ਦੌਰਾਨ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਸਾਨਾਂ ਨੂੰ ਧਰਵਾਸ ਦਿੰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਮੁੜ ਪੈਰਾਂ ਸਿਰ ਖੜ੍ਹਾ ਕੀਤਾ ਜਾਵੇਗਾ ਅਤੇ ਹਰ ਤਰ੍ਹਾਂ ਦੀ ਮਦਦ […]
ਪੰਜਾਬ  Breaking News