Decapitated Corpse

ਸਿਰ ਕੱਟੀ ਲਾਸ਼ ਦਾ ਖੁੱਲ੍ਹਿਆ ਭੇਦ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਇੱਥੇ ਮੱਖਣ ਮਾਜਰਾ ਦੇ ਜੰਗਲ ‘ਚੋਂ 12 ਦਿਨ ਪਹਿਲਾਂ ਮਿਲੀ ਸਿਰ ਕੱਟੀ ਲਾਸ਼ ਦੀ ਗੁੱਥੀ ਨੂੰ ਸੁਲਝਾਉਂਦਿਆਂ ਚੰਡੀਗੜ੍ਹ ਪੁਲਿਸ ਨੇ ਇਸ ਕਤਲ ਕਾਂਡ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪੁਲਿਸ ਨੇ ਮੁਲਜ਼ਮ ਨੂੰ ਮਨੀਮਾਜਰਾ ਲਾਈਟ ਪੁਆਇੰਟ ਤੋਂ ਗ੍ਰਿਫਤਾਰ ਕੀਤਾ ਹੈ ਤੇ 10 ਦਿਨਾਂ ਦਾ ਪੁਲਿਸ ਰਿਮਾਂਡ ਲੈ ਕੇ ਅੱਗੇ ਦੀ […]
ਪੰਜਾਬ