ਸਾਡੇ ਨਾਲ ਸ਼ਾਮਲ

Follow us

23.7 C
Chandigarh
Sunday, February 15, 2026
More
    Home Breaking News Panchayat: ਕਿ...

    Panchayat: ਕਿਸਾਨ-ਮਜ਼ਦੂਰ ਪੰਚਾਇਤ ’ਚ ਲਏ ਅਹਿਮ ਫ਼ੈਸਲੇ

    Panchayat

    Panchayat: ਝੋਨੇ ਦਾ ਦਾਣਾ ਦਾਣਾ ਖਰੀਦਣ ਦਾ ਤਰੁੰਤ ਪ੍ਰਬੰਧ ਕਰੇ ਸਰਕਾਰ : ਦਰਸ਼ਨਪਾਲ

    Panchayat: ਗੁਰੂਹਰਸਹਾਏ (ਵਿਜੈ ਹਾਂਡਾ)। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਗੁਰੂਹਰਸਹਾਏ ਦੀ ਦਾਣਾ ਮੰਡੀ ਵਿੱਚ ਵਿਸ਼ਾਲ ਕਿਸਾਨ ਮਜਦੂਰ ਪੰਚਾਇਤ ਕੀਤੀ। ਜਿਸ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੋਂ ਇਲਾਵਾ ਦਲਿਤ ਅਤੇ ਮਜਦੂਰ ਮੁਕਤੀ ਮੋਰਚਾ ਪੰਜਾਬ, ਟੇਕਨੀਕਲ ਸਰਵਿਸ ਯੂਨੀਅਨ, ਡੈਮੋਕ੍ਰੇਟਿਕ ਟੀਚਰ ਫ਼ਰੰਟ, ਪੈਨਸ਼ਨਰ ਐਸੋਸੀਏਸ਼ੀਨ, ਵੇਰਕਾ ਮਿਲਕ ਪਲਾਂਟ ਵਰਕਰ ਯੂਨੀਅਨ, ਆੜ੍ਹਤੀਆ ਐਸੋਸੀਏਸ਼ਨ ਗੁਰੂਹਰਸਹਾਏ ਆਦਿ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਹਜ਼ਾਰਾਂ ਦੀ ਗਿਣਤੀ ਵਿੱਚ ਇਕੱਤਰ ਹੋਏ ਲੋਕਾਂ ਨੇ ਜੋਸ਼ੀਲੇ ਨਾਹਰਿਆ ਨਾਲ ਸਰਕਾਰ ਖਿਲਾਫ਼ ਆਵਾਜ਼ ਬੁਲੰਦ ਕੀਤੀ। ਉਹਨਾਂ ਕਿਹਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ।

    Panchayat

    Read Also : ਮੰਤਰੀ ਡਾ. ਬਲਜੀਤ ਕੌਰ ਨੇ ਦਿੱਤਾ ਤੋਹਫ਼ਾ, ਖਾਤਿਆਂ ਵਿੱਚ ਆਉਣਗੇ 51000 ਰੁਪਏ!, ਪੰਜਾਬ ਸਰਕਾਰ ਦੀ ਸਕੀਮ ਦਾ ਲਵੋ ਲਾਭ

    LEAVE A REPLY

    Please enter your comment!
    Please enter your name here