Defamation case

Modi Surname Case: ਸੁਪਰੀਮ ਕੋਰਟ ਨੇ ‘ਮੋਦੀ ਸਰਨੇਮ’ ਮਾਣਹਾਨੀ ਮਾਮਲੇ ‘ਚ ਰਾਹੁਲ ਦੀ ਸਜ਼ਾ ‘ਤੇ ਲਾਈ ਰੋਕ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Rahul Gandhi Defamation Case: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮੋਦੀ ਉਪਨਾਮ ਨਾਲ ਜੁੜੇ ਅਪਰਾਧਿਕ ਮਾਣਹਾਨੀ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi)ਨੂੰ ਸੁਣਾਈ ਗਈ ਦੋ ਸਾਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ। ਗੁਜਰਾਤ ਹਾਈ ਕੋਰਟ ਵੱਲੋਂ ਰਾਹੁਲ ਗਾਂਧੀ ਦੀ ਸਜ਼ਾ ’ਤੇ ਰੋਕ ਲਾਉਣ ਦੀ ਪਟੀਸ਼ਨ ਖਾਰਜ ਕੀਤੇ ਜਾਣ ਮਗਰੋਂ […]
ਦੇਸ਼  Breaking News  ਦਿੱਲੀ  ਸੂਬੇ  ਇੱਕ ਨਜ਼ਰ 

ਮਾਣਹਾਨੀ ਮਾਮਲੇ ’ਚ ‘ਆਪੂ’ ਆਗੂ ਸੰਜੈ ਸਿੰਘ ਅਦਾਲਤ ’ਚ ਹੋਏ ਪੇਸ਼

ਮਾਮਲੇ ਦੀ ਅਗਲੀ ਸੁਣਵਾਈ 5 ਨਵੰਬਰ ਨੂੰ (ਰਘਬੀਰ ਸਿੰਘ) ਲੁਧਿਆਣਾ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਸੰਜੈ ਸਿੰਘ (Aap Leader Sanjay Singh) ਖਿਲਾਫ ਦਾਇਰ ਮਾਣਹਾਨੀ ਦੇ ਮਾਮਲੇ ’ਚ ਅੱਜ ਲੁਧਿਆਣਾ ਦੀ ਅਦਾਲਤ ’ਚ ਸੁਣਵਾਈ ਹੋਈ। ਸੰਸਦ ਮੈਂਬਰ ਸੰਜੈ ਸਿੰਘ ਜੱਜ ਸਿਮਰਨਜੀਤ ਸਿੰਘ (ਏਸੀਜੇਐਮ) ਦੀ ਅਦਾਲਤ […]
ਪੰਜਾਬ  Breaking News  ਦਿੱਲੀ  ਸੂਬੇ  ਇੱਕ ਨਜ਼ਰ 

ਮਾਣਹਾਨੀ ਮਾਮਲੇ ‘ਚ ਅਦਾਲਤ ਵੱਲੋਂ ਵਿਧਾਇਕ ਸਿਮਰਜੀਤ ਬੈਂਸ ਤਲਬ

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਮਾਣਹਾਨੀ ਮਾਮਲੇ ‘ਚ 2 ਸਤੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਪਟਿਆਲਾ (ਖੁਸ਼ਵੀਰ ਸਿੰਘ ਤੂਰ) ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਆਤਮ ਨਗਰ ਹਲਕੇ ਤੋਂ ਵਿÎਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦੇ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਵਿਧਾਇਕ ਬੈਂਸ ਵਿਰੁੱਧ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਬਾਰੇ […]
ਪੰਜਾਬ 

ਮਾਣਹਾਨੀ ਕੇਸ: ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਅਦਾਲਤ ‘ਚ ਕਰਵਾਏ ਬਿਆਨ ਦਰਜ

ਮਾਣਹਾਨੀ ਕੇਸ: ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਅਦਾਲਤ ‘ਚ ਕਰਵਾਏ ਬਿਆਨ ਦਰਜ ਖੁਸ਼ਵੀਰ ਸਿੰਘ ਤੂਰ, ਪਟਿਆਲਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਖਿਲਾਫ਼ ਇੱਥੇ ਪਟਿਆਲਾ ਅਦਾਲਤ ਵਿੱਚ ਮਾਣਹਾਨੀ ਦੇ ਕੀਤੇ ਕੇਸ ਵਿੱਚ ਗਵਾਹੀਆਂ ਬੰਦ ਕਰਵਾਉਣ ਲਈ ਆਪਣੇ ਬਿਆਨ ਦਰਜ ਕਰਵਾਏ ਗਏ। ਇਸ ਦੌਰਾਨ ਅਦਾਲਤ ਵੱਲੋਂ ਅਗਲੀ ਸੁਣਵਾਈ 1 […]
ਪੰਜਾਬ 

ਮਾਣਹਾਨੀ ਕੇਸ: ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਮਾਣਹਾਨੀ ਕੇਸ: ਕੇਜਰੀਵਾਲ ਨੂੰ ਮਿਲੀ ਜ਼ਮਾਨਤ ਏਜੰਸੀ, ਨਵੀਂ ਦਿੱਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਾਣਹਾਨੀ ਦੇ ਇੱਕ ਮਾਮਲੇ ‘ਚ ਅੱਜ ਜ਼ਮਾਨਤ ਮਿਲ ਗਈ ਉਨ੍ਹਾਂ ਖਿਲਾਫ ਇਹ ਕੇਸ ਦਿੱਲੀ ਦੇ ਭਾਜਪਾ ਆਗੂ ਵਿਜੇਂਦਰ ਗੁਪਤਾ ਨੇ ਕੀਤਾ ਸੀ ਦਿੱਲੀ ਦੀ ਸਪੈਸ਼ਲ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 25 ਜੁਲਾਈ […]
ਦੇਸ਼ 

ਰਾਹੁਲ ਗਾਂਧੀ ਨੂੰ ਆਰਐਸਐਸ ਮਾਣਹਾਨੀ ਮਾਮਲੇ ‘ਚ ਜਮਾਨਤ

ਰਾਹੁਲ ਗਾਂਧੀ ਨੂੰ ਆਰਐਸਐਸ ਮਾਣਹਾਨੀ ਮਾਮਲੇ ‘ਚ ਜਮਾਨਤ ਮੁੰਬਈ, ਏਜੰਸੀ। ਮੁੰਬਈ ਦੀ ਇੱਕ ਅਦਾਲਤ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਰਾਸ਼ਟਰੀ ਵਾਲੰਟੀਅਰ ਸੰਘ (ਆਰਐਸਐਸ) ਦੀ ਮਾਣਹਾਨੀ ਦਾ ਮਾਮਲੇ ‘ਚ ਵੀਰਵਾਰ ਨੂੰ ਜਮਾਨਤ ਦੇ ਦਿੱਤੀ। ਗਾਂਧੀ ‘ਤੇ ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਨੂੰ ਆਰਐਸਐਸ ਦੀ ਵਿਚਾਰਧਾਰਾ ਨਾਲ ਜੋੜਨ ਸਬੰਧੀ ਬਿਆਨ ਨੂੰ ਲੈ ਕੇ ਮਾਣਹਾਨੀ ਦਾ ਮੁਕੱਦਮਾ […]
ਦੇਸ਼  Breaking News 

ਅਦਾਲਤ ਨੇ ਕੇਜ਼ਰੀਵਾਲ ਨੂੰ ਕੀਤਾ 10 ਹਜ਼ਾਰ ਜ਼ੁਰਮਾਨਾ

ਕਿਹਾ,ਜੇਤਲੀ ਨਾਲ ਨਾ ਕਰੋ ਅਪਮਾਨਜਨਕ ਸਵਾਲ ਨਵੀਂ ਦਿੱਲੀ: ਕੇਂਦਰੀ ਮੰਤਰੀ ਅਰੁਣ ਜੇਤਲੀ ਬਨਾਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਾਨਹਾਨੀ ਕੇਸ-2 ਮਾਮਲੇ ਵਿੱਚ ਜਵਾਬ ਦਾਖਲ ਨਾ ਕਰਨ ‘ਤੇ ਹਾਈਕੋਰਟ ਨੇ ਕੇਜਰੀਵਾਲ ਨੂੰ ਦਸ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਹੈ। ਅਰੁਣ ਜੇਤਲੀ ਨੇ ਕੇਜਰੀਵਾਲ ਦੇ ਵਕੀਲ ਰਹੇ ਸੀਨੀਅਰ ਵਕੀਲ ਜੇਠਮਲਾਨੀ ਦੀ ਇਤਰਾਜ਼ਯੋਗ ਟਿੱਪਣੀ ਤੋਂ ਬਾਅਦ ਕੇਜਰੀਵਾਲ ਨੂੰ 10 ਹਜ਼ਾਰ […]
ਦੇਸ਼  Breaking News 

ਮਾਣਹਾਨੀ ਮਾਮਲਾ : ਮੇਧਾ ਪਾਟਕਰ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਰੱਦ

ਏਜੰਸੀ ਨਵੀਂ ਦਿੱਲੀ : ਸਮਾਜਿਕ ਵਰਕਰ ਮੇਧਾ ਪਾਟਕਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਰਾਹਤ ਦਿੰਦਿਆਂ ਉਨ੍ਹਾਂ ਦੇ ਅਤੇ ਕੇਵੀਆਈਸੀ ਚੇਅਰਮੈਨ ਵੀ ਕੇ ਸਕਸੈਨਾ ਵੱਲੋਂ ਇੱਕ ਦੂਜੇ ਖਿਲਾਫ਼ ਦਾਇਰ ਮਾਣਹਾਨੀ ਮਾਮਲਿਆਂ ‘ਚ ਪੇਸ਼ ਨਾ ਹੋਣ ‘ਤੇ ਉਨ੍ਹਾਂ ਖਿਲਾਫ਼ ਜਾਰੀ ਗੈਰ-ਜ਼ਮਾਨਤੀ ਵਾਰੰਟ ਰੱਦ ਕੀਤਾ ਪਰ ਉਨ੍ਹਾਂ ਨੂੰ ਭਵਿੱਖ ‘ਚ ਸੁਚੇਤ ਰਹਿਣ ਲਈ ਚੌਕਸ ਕੀਤਾ ਮੇਧਾ ਨੇ […]
ਦੇਸ਼  Breaking News