Defense
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਭਾਰਤ ਅਤੇ ਅਮਰੀਕਾ ਦੇ ਰੱਖਿਆ ਸਹਿਯੋਗ ਵਧਾਉਣ ‘ਤੇ ਚਰਚਾ
Published On
By Sach Kahoon Punjabi Desk
ਅਮਰੀਕੀ ਰੱਖਿਆ ਮੰਤਰੀ ਮਾਰਕ ਟੀ. ਐਸਪਰ ਨਾਲ ਮੁਲਾਕਾਤ ਕੀਤੀ ਰੱਖਿਆ ਸਹਿਯੋਗ ਵਧਾਉਣ ਲਈ ਉਪਾਅ ਬਾਰੇ ਵਿਚਾਰ ਵਟਾਂਦਰੇ ਕੀਤੇ ਦੋਵਾਂ ਮੰਤਰੀਆਂ ਨੇ ਖੇਤਰੀ ਸੁਰੱਖਿਆ ਅਤੇ ਦੁਵੱਲੇ ਰੱਖਿਆ ਸਹਿਯੋਗ ਨਾਲ ਜੁੜੇ ਹੋਰ ਕਈ ਮੁੱਦਿਆਂ ਉੱਤੇ ਵੀ ਵਿਚਾਰ ਵਟਾਂਦਰੇ ਕੀਤੇ
ਰੱਖਿਆ ਖਰੀਦ ਪ੍ਰਕਿਰਿਆ ਦੀ ਸਮੀਖਿਆ ਲਈ ਕਮੇਟੀ ਗਠਿਤ
Published On
By Sach Kahoon Punjabi Desk
ਨਵੀਂ ਦਿੱਲੀ (ਏਜੰਸੀ)। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਦਲਦੇ ਹਾਲਾਤਾਂ ਅਤੇ ਜ਼ਰੂਰਤਾਂ ਦੇ ਮੱਦੇਨਜ਼ਰ ਰੱਖਿਆ ਖਰੀਦ ਪ੍ਰਕਿਰਿਆ (ਡੀਪੀਪੀ) 2016 ਅਤੇ ਰੱਖਿਆ ਖਰੀਦ ਨਿਯਮਾਵਲੀ (ਡੀਪੀਐਮ) 2009 ਦੀ ਸਮੀਖਿਆ ਲਈ ਇੱਕ ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਹੈ ਸਮੀਖਿਆ ਕਮੇਟੀ ਜਨਰਲ ਡਾਇਰੈਕਟਰ (ਐਕਵਾਇਰ) ਦੀ ਅਗਵਾਈ ‘ਚ ਕੰਮ ਕਰੇਗੀ ਅਤੇ ਇਸ ਨੇ ਛੇ ਮਹੀਨਿਆਂ ‘ਚ ਆਪਣੀ ਸਿਫਾਰਿਸ਼ ਦੇਣੀ ਹੈ […]
ਰੱਖਿਆ ਮਾਮਲਿਆਂ ‘ਚ ਸੁਚੇਤ ਰਹਿਣ ਦੀ ਲੋੜ
Published On
By Sach Kahoon Punjabi Desk
ਫਰਵਰੀ ਵਿਚ ਬਾਲਾਕ ਸਰਜ਼ੀਕਲ ਸਟਰਾਈਕ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੁਆਰਾ ਰਾਸ਼ਟਰ ਸੁਰੱਖਿਆ ‘ਤੇ ਜ਼ੋਰ ਦੇਣ ਨਾਲ ਇੱਕ ਮਜ਼ਬੂਤ ਅਤੇ ਨਿਰਣਾਇਕ ਨੇਤਾ ਦੇ ਰੂਪ ਵਿਚ ਮੋਦੀ ਦੀ ਬਣੀ ਅਤੇ ਇਸ ਨੇ ਵਿਰੋਧੀ ਧਿਰ ਦੁਆਰਾ ਆਰਥਿਕ ਅਤੇ ਸਮਾਜਿਕ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕਰਨ ਦੇ ਜਤਨਾਂ ਨੂੰ ਨਾਕਾਮ ਕੀਤਾ ਨਤੀਜੇ ਵਜੋਂ ਨਮੋ ਰਾਸ਼ਟਰਵਾਦ ਅਤੇ ਰਾਸ਼ਟਰੀ ਸੁਰੱਖਿਆ ਦੇ […]
ਆਪਣੇ ਹੀ ਅਧਿਕਾਰੀਆਂ ਵੱਲੋਂ ਸਰਕਾਰ ‘ਤੇ ਕੇਸ ਕਰਨ ਦਾ ਟਰੂਡੋ ਨੇ ਕੀਤਾ ਬਚਾਅ
Published On
By Sach Kahoon Punjabi Desk
ਔਟਵਾ | ਕਿਊਬਾ ‘ਚ ਕਿਸੇ ਅਣਜਾਣ ਮਾਨਸਿਕ ਬਿਮਾਰੀ ਤੋਂ ਪੀੜਤ ਕੈਨੇਡੀਅਨ ਰਾਜਦੂਤਾਂ ਨੇ ਬੀਤੇ ਦਿਨੀਂ ਕੈਨੇਡਾ ਸਰਕਾਰ ‘ਤੇ ਇਹ ਦੋਸ਼ ਲਾਉਂਦਿਆਂ ਮੁਕੱਦਮਾ ਠੋਕਿਆ ਸੀ ਕਿ ਬਿਮਾਰੀ ਸਮੇਂ ਕੈਨੇਡੀਅਨ ਸਰਕਾਰ ਨੇ ਬਹੁਤ ਦੇਰੀ ਨਾਲ ਕਾਰਗੁਜ਼ਾਰੀ ਦਿਖਾਈ ਸੀ ਤੇ ਉਨ੍ਹਾਂ ਨੂੰ ਲੋੜੀਂਦੀਆਂ ਮੈਡੀਕਲ ਸਹੂਲਤਾਂ ਵੀ ਮੁਹੱਈਆ ਨਹੀਂ ਹੋਈਆਂ ਸਨ। ਇਸ ਤੋਂ ਅਗਲੇ ਦਿਨ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ […]
ਰਾਫੇਲ ਵਿਵਾਦ: ਸਰਕਾਰ ਨੇ ਰੱਖਿਆ ਮੰਤਰਾਲਾ ਦੇ 2 ਅਧਿਕਾਰੀਆਂ ਦਾ ਕੀਤਾ ਤਬਾਦਲਾ
Published On
By Sach Kahoon Punjabi Desk
ਨਵੀਂ ਦਿੱਲੀ | ਰਾਫੇਲ ਸੌਦੇ ਸਬੰਧੀ ਵਿਵਾਦ ‘ਚ ਸਰਕਾਰ ਨੇ ਰੱਖਿਆ ਮੰਤਰਾਲੇ ‘ਚ ਵਿੱਤ ਵਿਭਾਗ ਸੰਭਾਲ ਰਹੇ ਦੋ ਅਧਿਕਾਰੀਆਂ ਦਾ ਦੂਜੇ ਵਿਭਾਗ ਨੇ ਤਬਾਦਲਾ ਕਰ ਦਿਤਾ ਹੈ ਜਦੋਂਕਿ ਇਹਨਾਂ ਦੀ ਨਿਯੁਕਤੀ ਕੁਝ ਮਹੀਨੇ ਪਹਿਲਾਂ ਸਰਕਾਰ ਵੱਲੋਂ ਹੀ ਕੀਤੀ ਗਈ ਸੀ, ਇਨ੍ਹਾਂ ਦੋ ਅਧਿਕਾਰੀਆਂ ‘ਚ ਮਧੁਲਿਕਾ ਸੁਕੁਲ ਅਤੇ ਉਸ ਦੇ ਪਤੀ ਪ੍ਰਸ਼ਾਂਤ ਦਾ ਨਾਂਅ ਸ਼ਾਮਲ ਹੈ […]
ਫਰਾਂਸ ਨਾਲ ਭਾਰਤ ਦੇ ਕਾਫੀ ਪੁਰਾਣੇ ਅਤੇ ਮਜ਼ਬੂਤ ਰੱਖਿਆ ਸੰਬੰਧ: ਸੁਸ਼ਮਾ
Published On
By Sach Kahoon Punjabi Desk
ਰੱਖਿਆ ਉਤਪਾਦਾਂ ਦੇ ਨਾਲ-ਨਾਲ ਕਹੀ ਹੋਰ ਮੁੱਦਿਆਂ ‘ਤੇ ਵੀ ਵਿਸਥਾਰ ਨਾਲ ਹੋਈ ਗੱਲ ਨਵੀਂ ਦਿੱਲੀ| ਭਾਰਤ ਨੇ ਅੱਜ ਕਿਹਾ ਕਿ ਫਰਾਂਸ ਨਾਲ ਉਸ ਦੇ ਰੱਖਿਆ ਸੰਬੰਧ ਕਾਫੀ ਵਿਆਪਕ ਅਤੇ ਬਹੁਤ ਲੰਮੇ ਸਮੇਂ ਤੋਂ ਚੱਲੇ ਆ ਰਹੇ ਹਨ, ਜਦੋਂਕਿ ਫਰਾਂਸ ਨੇ ਕਿਹਾ ਹੈ ਕਿ ‘ਭਾਰਤ ਦਾ ਸ਼ਕਤੀਸ਼ਾਲੀ ਹੋਣ ਕੌਮਾਂਤਰੀ ਹਿੱਤ ‘ਚ ਹੈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ […]
ਖੱਬੀਆਂ ਪਾਰਟੀਆਂ ਵੱਲੋਂ ਸੰਵਿਧਾਨ ਬਚਾਓ, ਦੇਸ਼ ਬਚਾਓ ਤਹਿਤ ਕਨਵੈਨਸ਼ਨ
Published On
By Sach Kahoon Punjabi Desk
ਪਟਿਆਲਾ। (ਸੱਚ ਕਹੂੰ ਨਿਊਜ਼) ਦੇਸ਼ ਦੀਆਂ ਛੇ ਖੱਬੀਆਂ ਪਾਰਟੀਆਂ ਦੇ ਸੱਦੇ ‘ਤੇ ਸੀ ਪੀ ਆਈ ਅਤੇ ਸੀ ਪੀ ਐੱਮ ਵੱਲੋਂ ਸਾਂਝੀ ਸੰਵਿਧਾਨ ਬਚਾਓ, ਦੇਸ਼ ਬਚਾਓ ਕਨਵੈਨਸ਼ਨ ਦੋਸਤੀ ਭਵਨ ਪਟਿਆਲਾ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਕਾਮਰੇਡ ਬ੍ਰਿਜ ਲਾਲ ਬਿਠੋਣੀਆਂ ਅਤੇ ਕਾਮਰੇਡ ਸੁੱਚਾ ਸਿੰਘ ਨੇ ਕੀਤੀ। ਕਨਵੈਨਸ਼ਨ ਦੌਰਾਨ ਬੁਲਾਰਿਆਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਦੇਸ਼ ਵਿੱਚ […]
ਤਿੰਨ ਹਜ਼ਾਰ ਕਰੋੜ ਰੁਪਏ ਦੇ ਰੱਖਿਆ ਸੌਦਿਆਂ ਨੂੰ ਮਨਜ਼ੂਰੀ
Published On
By Sach Kahoon Punjabi Desk
ਬੀਤੀ ਅਕਤੂਬਰ ‘ਚ ਸਮੁੰਦਰੀ ਫੌਜ ਲਈ ਚਾਰ ਪੀ 1135.6 ਜੰਗੀ ਬੇੜੀਆਂ ਦੀ ਖਰੀਦ ਲਈ ਮਨਜ਼ੂਰੀ ਦਿੱਤੀ ਸੀ ਨਵੀਂ ਦਿੱਲੀ। ਸਰਕਾਰ ਨੇ ਹਥਿਆਰਬੰਦ ਫੌਜਾਂ ਦੇ ਆਧੁਨੀਕਰਨ ਤੇ ਉਨ੍ਹਾਂ ਅਤਿਆਧੁਨੀਕਰਨ ਰੱਖਿਆ ਸਾਜੋ-ਸਮਾਨ ਨਾਲ ਲੈਂਸ ਕਰਨ ਦੀ ਕੜੀ ‘ਚ 3000 ਕਰੋੜ ਰੁਪਏ ਦੇ ਰੱਖਿਆ ਉਤਪਾਦਾਂ ਦੀ ਖਰੀਦ ਨੂੰ ਮਨਜੂਰੀ ਦਿੱਤੀ ਹੈ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਦੀ ਅਗਵਾਈ ‘ਚ […]
ਵੈਂਕੱਈਆ ਨਾਇਡੂ ਨੇ ਰੱਖਿਆ ਕਰਤਾਰਪੁਰ ਲਾਂਘੇ ਦਾ ਨੀਂਹਪੱਥਰ
Published On
By Sach Kahoon Punjabi Desk
ਅਮਰਿੰਦਰ ਨੇ ਕੀਤਾ ਪਾਕਿਸਤਾਨ ਦਾ ਕੀਤਾ ਧੰਨਵਾਦ ਤੇ ਦਿੱਤੀ ਚਿਤਾਵਨੀ ਡੇਰਾ ਬਾਬਾ ਨਾਨਕ, (ਏਜੰਸੀ) ਭਾਰਤ-ਪਾਕਿਸਤਾਨ ਦੀ ਦੋਸਤੀ ਦੀ ਨਵੀਂ ਨੀਤੀ ਨੂੰ ਜੋੜਨ ਵਾਲੇ ਕਰਤਾਰਪੁਰ ਸਾਹਿਬ ਸੜਕ ਲਾਂਘੇ ਦੀ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਨੇ ਸੋਮਵਾਰ ਨੂੰ ਨੀਂਹਪੱਥਰ ਰੱਖਿਆ। ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਦੇ ਮਾਨ ਪਿੰਡ ਤੋਂ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ ਨੂੰ ਜੋੜਨ ਵਾਲੀ ਇਸ ਸੜਕ ਦੀ […]
ਰੱਖਿਆ ਮੰਤਰੀ ਵੱਲੋਂ ਹੁਸੈਨੀ ਵਾਲਾ ਵਿਖੇ ਸਤਲੁਜ ਦਰਿਆ ‘ਤੇ ਨਵੇਂ ਬਣੇ ਪੁਲ ਦਾ ਉਦਘਾਟਨ
Published On
By Sach Kahoon Punjabi Desk
2 ਕਰੋੜ 48 ਲੱਖ ਦੀ ਲਾਗਤ ਨਾਲ ਬਣਿਆ 280 ਫੁੱਟ ਲੰਮਾ ਪੁਲ ਦੇਸ਼ ਨੂੰ ਸਮਰਪਿਤ ਫ਼ਿਰੋਜ਼ਪੁਰ, ਸਤਪਾਲ ਥਿੰਦ/ਸੱਚ ਕਹੂ ਨਿਊਜ਼ ਹੁਸੈਨੀਵਾਲਾ ਵਿਖੇ ਸਤਲੁਜ ਦਰਿਆ ਤੇ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਵੱਲੋਂ ਚੇਤਕ ਪ੍ਰੋਜੈਕਟ ਤਹਿਤ 2 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ 280 ਫੁੱਟ ਲੰਮੇ ਪੁਲ ਨੂੰ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਨੂੰ […]
ਭਾਜਪਾ ਦੀ ਸੀਨੀਅਰ ਆਗੂ ਤੇ ਰੱਖਿਆ ਮੰਤਰੀ ਦਾ ਕਾਂਗਰਸ ‘ਤੇ ਤਿੱਖਾ ਹਮਲਾ
Published On
By Sach Kahoon Punjabi Desk
ਚਿਦੰਬਰਮ ਕਾਂਗਰਸ ਦਾ ਨਵਾਜ਼ ਸ਼ਰੀਫ | Nirmal Sitharaman ਵਿਦੇਸ਼ ‘ਚ ਧਨ ਲੁਕਾਉਣ ਦਾ ਲਾਇਆ ਦੋਸ਼ | Nirmal Sitharaman ਕਾਂਗਰਸ ਦਾ ਪਲਟਵਾਰ : ਸਵਾਲ ਪੁੱਛ ਕੇ ਭੱਜ ਜਾਂਦੀ ਹੈ ਭਾਜਪਾ, ਜਵਾਬ ਦੇਣ ਤੋਂ ਡਰਦੀ ਹੈ ਨਵੀਂ ਦਿੱਲੀ (ਏਜੰਸੀ) ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਤੇ ਰੱਖਿਆ ਮੰਤਰੀ ਨਿਰਮਲ ਸੀਤਾਰਮਣ ਨੇ ਸਾਬਕਾ ਵਿੱਤ ਮੰਤਰੀ ਤੇ ਕਾਂਗਰਸ ਦੇ […]
ਭਾਰਤ ਨਾਲ ਰੱਖਿਆ ਸਹਿਯੋਗ ਵਧਾਵੇਗਾ ਅਮਰੀਕਾ
Published On
By Sach Kahoon Punjabi Desk
621.5 ਅਰਬ ਡਾਲਰ ਦਾ ਰੱਖਿਆ ਖਰਚ ਬਿਲ ਪਾਸ ਵਾਸਿੰਗਟਨ: ਅੱਤਵਾਦ ਤੇ ਦੱਖਣੀ ਏਸ਼ੀਆ ‘ਚ ਸ਼ਕਤੀ ਸੰਤੁਲਨ ਬਣਾਏ ਰੱਖਣ ਲਈ ਅਮਰੀਕਾ ਤੇ ਭਾਰਤ ਪਿਛਲੇ ਕਾਫ਼ੀ ਸਮੇਂ ਤੋਂ ਯਤਨ ਕਰ ਰਿਹਾ ਹੈ ਹੁਣ ਇਸ ਕੜੀ ‘ਚ ਮੰਨਿਆ ਜਾ ਰਿਹਾ ਹੈ ਕਿ ਅਮਰੀਕਾ ਕੁਝ ਕਦਮ ਹੋਰ ਉਠਾਏਗਾ ਅਮਰੀਕਾ ਦੀ ਪ੍ਰਤਨਿਧੀ ਸਭਾ ਨੇ 621.5 ਅਰਬ ਡਾਲਰ ਦਾ ਰੱਖਿਆ ਖਰਚ […]