Dehradun Bus Accident

Dehradun Bus Accident: 30 ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ’ਚ ਡਿੱਗੀ, ਕਈ ਮੌਤਾਂ

Dehradun Bus Accident: ਦੇਹਰਾਦੂਨ। ਮੰਗਲਵਾਰ ਨੂੰ ਉੱਤਰਾਖੰਡ ਦੇ ਵਿਕਾਸਨਗਰ ਖੇਤਰ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ, ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਇੱਕ ਯਾਤਰੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ 30 ਤੋਂ ਵੱਧ ਯਾਤਰੀ ਸਵਾਰ ਸਨ। ਮੁੱਢਲੀ ਜਾਣਕਾਰੀ ਅਨੁਸਾਰ, ਹਾਦਸੇ ਵਿੱਚ ਘੱਟੋ-ਘੱਟ ਤਿੰਨ ਜਣਿਆਂ ਦੀ ਮੌਤ ਹੋ ਗਈ, ਜਦੋਂ […]
ਦੇਸ਼  Breaking News  ਖਾਸ ਖਬਰ