Delhi Chalo

Kisan Maharally: ਦਿੱਲੀ 'ਚ ਕਿਸਾਨ ਮਹਾਂਰੈਲੀ, ਪੰਧੇਰ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਸੱਦਾ

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ 'ਤੇ ਹੋਣ ਵਾਲੀ ਮਹਾਂਰੈਲੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ