Delhi CM

Raksha Bandhan: ਮੁੱਖ ਮੰਤਰੀ ਰੇਖਾ ਗੁਪਤਾ ਨੇ ਸਕੂਲੀ ਬੱਚਿਆਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

Raksha Bandhan: ਨਵੀਂ ਦਿੱਲੀ, (ਆਈਏਐਨਐਸ)। ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਵੀਰਵਾਰ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਰੱਖੜੀ ਬੰਨ੍ਹੀ। ਮੁੱਖ ਮੰਤਰੀ ਨੇ ਸਾਰੇ ਬੱਚਿਆਂ ਨੂੰ ਪਿਆਰ ਨਾਲ ਰੱਖੜੀ ਬੰਨ੍ਹਵਾਈ ਅਤੇ ਉਨ੍ਹਾਂ ਨੇ ਇਸ ਮੌਕੇ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਵੀ ਸਾਂਝੀਆਂ ਕੀਤੀਆਂ। ਤਸਵੀਰਾਂ ਵਿੱਚ ਮੁੱਖ ਮੰਤਰੀ ਬੱਚਿਆਂ ਨੂੰ ਪਿਆਰ ਕਰਦੇ ਹੋਏ […]
Breaking News  ਦਿੱਲੀ  ਸੂਬੇ  ਖਾਸ ਖਬਰ 

Delhi CM: ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ ਰੇਖਾ ਗੁਪਤਾ

Delhi CM: ਪ੍ਰਵੇਸ਼ ਵਰਮਾ ਉਪ ਮੁੱਖ ਮੰਤਰੀ ਹੋਣਗੇ Delhi CM: ਨਵੀਂ ਦਿੱਲੀ। ਨਵੀਂ ਦਿੱਲੀ। ਦਿੱਲੀ ਦੇ ਸ਼ਾਲੀਮਾਰ ਬਾਗ ਸੀਟ ਤੋਂ ਵਿਧਾਇਕ ਰੇਖਾ ਗੁਪਤਾ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਨਾਂਅ ਨੂੰ ਮਨਜ਼ੂਰੀ ਦੇ ਦਿੱਤੀ ਗਈ। ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਵੀਰਵਾਰ ਨੂੰ ਰਾਮਲੀਲਾ ਮੈਦਾਨ ਵਿੱਚ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Delhi: ਮੁੱਖ ਮੰਤਰੀ ਆਤਿਸ਼ੀ ’ਤੇ ਦਿੱਲੀ ਪੁਲਿਸ ਨੇ ਦਰਜ਼ ਕੀਤੀ FIR, ਜਾਣੋ ਇਹ ਹੈ ਕਾਰਨ

ਆਮ ਆਦਮੀ ਪਾਰਟੀ ਖਿਲਾਫ ਵੀ ਕੀਤੀ ਹੈ ਕਾਰਵਾਈ | Delhi ਨਵੀਂ ਦਿੱਲੀ (ਏਜੰਸੀ)। Delhi: ਨਵੀਂ ਦਿੱਲੀ ਜ਼ਿਲ੍ਹੇ ਦੇ ਨੌਰਥ ਐਵੇਨਿਊ ਥਾਣੇ ’ਚ ਆਮ ਆਦਮੀ ਪਾਰਟੀ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਦੋਸ਼ ਹੈ ਕਿ ਆਮ ਆਦਮੀ ਪਾਰਟੀ ਨਕਲੀ ਫੋਟੋਆਂ ਲਾ ਕੇ ਚੋਣਾਂ ਦਾ ਪ੍ਰਚਾਰ ਕਰ ਰਹੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ’ਚ ਜਾਂਚ ਲਈ […]
Breaking News  ਦਿੱਲੀ  ਖਾਸ ਖਬਰ 

ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧੀ

ਰਾਉਜ ਐਵੇਨਿਊ ਕੋਰਟ ਨੇ 3 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਕੀਤਾ ਵਾਧਾ ਨਵੀਂ ਦਿੱਲੀ (ਏਜੰਸੀ)। ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਦੋਵਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ: ਕੇਜਰੀਵਾਲ

(ਏਜੰਸੀ) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਹ ਅਸਤੀਫਾ ਨਹੀਂ ਦੇਣਗੇ। ਮੈਂ ਕਦੇ ਕਿਸੇ ਅਹੁਦੇ ਦਾ ਲਾਲਚੀ ਨਹੀਂ ਰਿਹਾ। ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ। ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਕੇ ਝੁੱਗੀਆਂ ਵਿੱਚ ਕੰਮ ਕੀਤਾ। ਪਹਿਲੀ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Arvind Kejriwal: ਜੇਲ੍ਹ ‘ਚ ਕੇਜਰੀਵਾਲ…. ਤੇ ‘ਆਪ’ ਪਾਰਟੀ ਨੇ ਕੀਤਾ ਵੱਡਾ ਖੁਲਾਸਾ

ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਨੇ ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਜ਼ਿੰਦਗੀ ਦੇ ਨਾਲ ਖਿਲਵਾਡ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਇਨਸੁਲਿਨ ਨਹੀਂ ਦਿੱਤੀ ਜਾ ਰਹੀ ਹੈ। […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਕੇਜਰੀਵਾਲ ’ਤੇ ਦਿੱਲੀ ਹਾਈਕੋਰਟ ਦਾ ਫੈਸਲਾ

ਹਾਈਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ਰੱਦ ਕੀਤੀ ਇਹ ਪਟੀਸ਼ਨ ਜਮਾਨਤ ਲਈ ਨਹੀ ਹੈ : ਹਾਈਕੋਰਟ ਈਡੀ ਮੁਤਾਬਿਕ ਕੇਜਰੀਵਾਲ ਸਾਜਿਸ਼ ’ਚ ਸ਼ਾਮਲ : ਹਾਈਕੋਰਟ ਮੁੱਖ ਮੰਤਰੀ ਅਤੇ ਆਮ ਨਾਗਰਿਕ ਲਈ ਵੱਖਰਾ ਕਾਨੂੰਨ ਨਹੀ ਹੈ  (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਰਿਮਾਂਡ ‘ਤੇ ਦਿੱਲੀ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ। […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਦਿੱਲੀ ਹਾਈਕੋਰਟ ਤੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ

ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਸ ਨੂੰ ਖਾਰਜ ਕਰ ਦਿੱਤਾ। ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ (ਏਸੀਜੇ) ਨੇ ਇਸ ਮਾਮਲੇ ਵਿੱਚ ਦਖ਼ਲ ਦੇਣ ਤੋਂ ਇਨਕਾਰ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਸੁਪਰੀਮ ਕੋਰਟ ਕੁਝ ਸਮੇਂ ’ਚ ਕਰੇਗੀ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ, ਸ਼ਰਾਬ ਨੀਤੀ ਘੁਟਾਲੇ ’ਚ ED ਦੀ ਪੁੱਛਗਿੱਛ ਮੁੜ ਸ਼ੁਰੂ

ਰਾਹੁਲ ਗਾਂਧੀ ਸੀਐੱਮ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ | Arvind Kejriwal ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ’ਚ 21 ਮਾਰਚ ਦੀ ਰਾਤ ਨੂੰ ਈਡੀ ਨੇ ਮੁੱਖ ਮੰਤਰੀ ਨਿਵਾਸ ਤੋਂ ਗ੍ਰਿਫਤਾਰ ਕਰ ਲਿਆ ਸੀ। ਈਡੀ ਦੀ ਟੀਮ ਉਨ੍ਹਾਂ ਨੂੰ 10ਵੀਂ ਵਾਰ ਸੰਮਨ ਦੇਣ ਆਈ ਸੀ। ਗ੍ਰਿਫਤਾਰੀ ਤੋਂ ਬਾਅਦ ਈਡੀ […]
ਦੇਸ਼  Breaking News  ਦਿੱਲੀ  ਖਾਸ ਖਬਰ 

ਦਿੱਲੀ ਦੀ ਹਵਾ ਹੋਈ ਬੇਹੱਦ ਖਤਰਨਾਕ, ਸਕੂਲ ਹੋਏ ਬੰਦ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਹਵਾ ਬੇਹੱਦ ਖਤਰਨਾਕ ਹੋ ਗਈ ਹੈ। ਲੋਕਾਂ ਨੂੰ ਸਾਹ ਲੈਣ ’ਚ ਮੁਸ਼ਕਲ ਹੋ ਰਹੀ ਹੈ। ਦਿੱਲੀ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਿੱਲੇ ਦੇ ਕਈ ਖੇਤਰਾਂ ’ਚ ਏਅਰ ਕੁਆਲਿਟੀ ਇੰਡੈਕਸ (AQI) 400 ਤੋਂ ਉੱਪਰ ਦਰਜ ਕੀਤਾ ਗਿਆ। […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਦਿੱਲੀ ਦੀ ਸਾਬਕਾ ਸੀਐੱਮ ਸ਼ੀਲਾ ਦੀਕਸ਼ਿਤ ਦਾ ਦੇਹਾਂਤ

ਦਿੱਲੀ ‘ਚ ਵਿਕਾਸ ਦੀ ਰਾਜਨੀਤੀ ਦਾ ਚਿਹਰਾ ਸੀ ਸ਼ੀਲਾ ਏਜੰਸੀ, ਨਵੀਂ ਦਿੱਲੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਇੰਚਾਰਜ ਸ਼ੀਲਾ ਦੀਕਸ਼ਿਤ ਦਾ ਅੱਜ ਲਗਭਗ ਇੱਥੇ ਇੱਕ ਹਸਪਤਾਲ ‘ਚ ਦੇਹਾਂਤ ਹੋ ਗਿਆ ਉਹ 81 ਸਾਲਾਂ ਦੇ ਸਨ ਪਰਿਵਾਰਰਿਕ ਸੂਤਰਾਂ ਅਨੁਸਾਰ ਸ੍ਰੀਮਤੀ ਦੀਕਸ਼ਿਤ ਨੂੰ ਅੱਜ ਸਵੇਰੇ ਅਚਾਨਤ ਸਿਹਤ ਖਰਾਬ ਹੋਣ ਤੋਂ ਬਾਅਦ ਐਕਸਕਾਰਟ ਹਸਪਤਾਲ ‘ਚ […]
ਦੇਸ਼