Delhi Elections / ਕੇਜਰੀਵਾਲ ਤੇ ਪ੍ਰਸ਼ਾਂਤ ਕਿਸ਼ੋਰ ਨੇ ਮਿਲਾਇਆ ਹੱਥ

Delhi Elections, Kejriwal, Prashant Kishore

Delhi Elections/ ਕੇਜਰੀਵਾਲ ਤੇ ਪ੍ਰਸ਼ਾਂਤ ਕਿਸ਼ੋਰ ਨੇ ਮਿਲਾਇਆ ਹੱਥ
ਆਪ ਲਈ ਪ੍ਰਸ਼ਾਂਤ ਕਿਸ਼ੋਰ ਕਰਨਗੇ ਪ੍ਰਚਾਰ

ਨਵੀਂ ਦਿੱਲੀ, ਸੱਚ ਕਹੂੰ ਨਿਊਜ਼। ਦਿੱਲੀ ਵਿਧਾਨ ਸਭਾ ਚੋਣਾਂ (Delhi Elections) ਲਈ ਪ੍ਰਸ਼ਾਂਤ ਕਿਸ਼ੋਰ ਨੇ ਆਮ ਆਦਮੀ ਪਾਰਟੀ ਨਾਲ ਹੱਥ ਮਿਲਾ ਲਿਆ ਹੈ। ਪ੍ਰਸ਼ਾਂਤ ਕਿਸ਼ੋਰ ਹੁਣ ਆਮ ਆਦਮੀ ਪਾਰਟੀ ਲਈ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨਗੇ। ਪ੍ਰਸ਼ਾਂਤ ਕਿਸ਼ੋਰ ਇੱਕ ਪੇਸ਼ੇਵਰ ਰਾਜਨੀਤਿਕ ਰਣਨੀਤੀਕਾਰ ਹਨ ਤੇ ਉਹ ਪਿਛਲੇ ਕਾਫੀ ਸਮੇਂ ਵੱਖ-ਵੱਖ ਪਾਰਟੀਆਂ ਲਈ ਚੋਣ ਪ੍ਰਚਾਰ ਕਰਦੇ ਆਏ ਹਨ ਜਿਸ ਦਾ ਉਹਨਾਂ ਪਾਰਟੀਆਂ ਨੂੰ ਫਾਇਦਾ ਵੀ ਹੋਇਆ ਹੈ।

ਕਦੋਂ ਤੇ ਕਿਸ ਲਈ ਕੀਤਾ ਪ੍ਰਚਾਰ

ਪ੍ਰਸ਼ਾਂਤ ਕਿਸ਼ੋਰ ਨੇ ਪਿਛਲੇ ਕਾਫੀ ਸਮੇਂ ਤੋਂ ਪੇਸ਼ੇਵਰ ਰਣਨੀਤੀਕਾਰ ਦੇ ਤੌਰ ‘ਤੇ ਕੰਮ ਕੀਤਾ ਹੈ ਜਿਸ ਕਰਕੇ ਉਹਨਾਂ ਦੇ ਰਣਨੀਤੀ ਕਰਕੇ ਪਾਰਟੀਆਂ ਨੂੰ ਸਫਲਤਾ ਵੀ ਹੱਥ ਲੱਗੀ ਹੈ।

  • 2014 ਨਰਿੰਦਰ ਮੋਦੀ
  • 2015 ਨੀਤੀਸ਼ ਕੁਮਾਰ
  • 2017 ਕੈਪਟਨ ਅਮਰਿੰਦਰ ਸਿੰਘ
  • 2019 ਜਗਨਮੋਹਨ ਰੇਡੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here