ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਦਿੱਲੀ : ਕਰੋਲਬ...

    ਦਿੱਲੀ : ਕਰੋਲਬਾਗ ਸਥਿੱਤ PNB ’ਚ ਲੱਗੀ ਭਿਆਨਕ ਅੱਗ

    PNB

    ਨਵੀਂ ਦਿੱਲੀ (ਏਜੰਸੀ)। ਰਾਸ਼ਟਰੀ ਰਾਜਧਾਨੀ ਦੇ ਕਰੋਲ ਬਾਗ ਇਲਾਕੇ ’ਚ ਪੰਜਾਬ ਨੈਸ਼ਨਲ ਬੈਂਕ (PNB) ’ਚ ਸ਼ਨਿੱਚਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਫਾਇਰ ਬਿ੍ਰਗੇਡ ਦੇ ਇੱਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ।

    ਇਹ ਵੀ ਪੜ੍ਹੋ : ਪੰਜਾਬ ’ਚ ਅਜੇ ਨਹੀਂ ਮਿਲੇਗੀ ਸਸਤੀ ਰੇਤਾ-ਬਜਰੀ, ਜਾਣੋ ਕੀ ਹੈ ਕਾਰਨ?

    ਅਧਿਕਾਰੀ ਨੇ ਦੱਸਿਆ ਕਿ ਕਰੋਲ ਬਾਗ ’ਚ ਗੁਰੂਦੁਆਰਾ ਸਾਹਿਬ ਮਾਰਗ ’ਤੇ ਸਥਿੱਤ ਪੀਐੱਨਬੀ (PNB) ’ਚ ਅੱਜ ਸਵੇਰੇ ਕਰੀਬ 5 ਵੱਜ ਕੇ 15 ਮਿੰਟ ’ਤੇ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਕੁੱਲ 17 ਫਾਇਰ ਬਿ੍ਰਗੇਡ ਗੱਡੀਆਂ ਨੂੰ ਘਟਨਾ ਸਥਾਨ ’ਤੇ ਭੇਜਿਆ। ਉਨ੍ਹਾਂ ਦੱਸਿਆ ਕਿ ਸਖ਼ਤ ਮਿਹਨਤ ਤੋਂ ਬਾਅਦ ਸਵੇਰੇ ਕਰੀਬ ਸੱਤ ਵਜੇ ਅੱਗ ’ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਅਜੇ ਤੱਕ ਕਿਸੇ ਨੁਕਸਾਨ ਦਾ ਕੋਈ ਅਨੁਮਾਨ ਨਹੀਂ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here