Delhi Metro News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Delhi Metro News: ਦਿੱਲੀ ’ਚ ਪ੍ਰਦਰਸ਼ਨ ਕਾਰਨ DMRC ਦਾ ਵੱਡਾ ਫੈਸਲਾ, 11 ਮੈਟਰੋ ਸਟੇਸ਼ਨ ਬੰਦ
Published On
By Khushdeep Singh
ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਐਲਾਨ ਕੀਤਾ ਹੈ ਕਿ ਕਈ ਮੁੱਖ ਮੈਟਰੋ ਸਟੇਸ਼ਨਾਂ ’ਤੇ ਪ੍ਰਵੇਸ਼ ਤੇ ਨਿਕਾਸ ਸਥਾਨ ਅਗਲੇ ਨੋਟਿਸ ਤੱਕ ਬੰਦ ਰਹਿਣਗੇ। ਜਨਪਥ, ਪਟੇਲ ਚੌਕ, ਕੇਂਦਰੀ ਸਕੱਤਰੇਤ, ਰਾਜੀਵ ਚੌਕ, ਸੇਵਾ ਤੀਰਥ, ਮੰਡੀ ਹਾਊਸ, ਲੋਕ ਕਲਿਆਣ ਮਾਰਗ, ਆਈਐਨਏ, ਚਾਵੜੀ ਬਾਜ਼ਾਰ, ਨਵੀਂ ਦਿੱਲੀ ਤੇ ਰਾਮਕ੍ਰਿਸ਼ਨ ਆਸ਼ਰਮ ਮਾਰਗ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਗਏ ਹਨ