Delhi Metro Stations Closed

Delhi Metro Stations Closed: ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ

ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਨੇ ਰਾਜਧਾਨੀ ਦੇ 16 ਮੈਟਰੋ ਸਟੇਸ਼ਨਾਂ ਨੂੰ ਅਗਲੇ ਨੋਟਿਸ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਸਟੇਸ਼ਨਾਂ ’ਤੇ ਯਾਤਰੀਆਂ ਦੇ ਦਾਖਲੇ ਤੇ ਨਿਕਾਸ ’ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।
ਦਿੱਲੀ  ਖਾਸ ਖਬਰ