Delhi NCR Pollution
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Delhi NCR Pollution: ਪ੍ਰਦੂਸ਼ਣ ਖਿਲਾਫ਼ ਲੜਾਈ, ਦਿੱਲੀ-NCR ’ਚ 50 ਫੀਸਦੀ ਕਰਮਚਾਰੀ ਕਰਨਗੇ ਘਰ ਬੈਠਕੇ ਕੰਮ, ਪੜ੍ਹੋ ਪੂਰੀ ਜਾਣਕਾਰੀ
Published On
By Khushdeep Singh
ਸਰਦੀਆਂ ਦੌਰਾਨ ਹਵਾ ਪ੍ਰਦੂਸ਼ਣ ਵਧਣ ਦੀ ਸੰਭਾਵਨਾ ਨੂੰ ਵੇਖਦੇ ਹੋਏ, ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਨੇ ਦਿੱਲੀ-ਐਨਸੀਆਰ ’ਚ ਸਾਵਧਾਨੀ ਦੇ ਉਪਾਅ ਕੀਤੇ ਹਨ। ਕਮਿਸ਼ਨ ਦੇ ਆਦੇਸ਼ ਅਨੁਸਾਰ, 5 ਨਵੰਬਰ ਤੋਂ 20 ਨਵੰਬਰ ਤੱਕ, ਦਿੱਲੀ ਤੇ ਐਨਸੀਆਰ ਦੇ ਚੁਣੇ ਹੋਏ ਜ਼ਿਲ੍ਹਿਆਂ ’ਚ ਸਰਕਾਰੀ ਤੇ ਨਿੱਜੀ ਦਫਤਰਾਂ ’ਚ ਜ਼ਿਆਦਾ ਤੋਂ ਜ਼ਿਆਦਾ 50 ਫੀਸਦੀ ਕਰਮਚਾਰੀਆਂ ਨੂੰ ਕੰਮ ਕਰਨ ਲਈ ਬੁਲਾਇਆ ਜਾਵੇਗਾ।