Delhi NCR Weather News

Delhi NCR Weather News: ਦਿੱਲੀ NCR ’ਚ ਠੰਢ ਦੀ Entry, ਮੀਂਹ ਨਾਲ ਹਵਾ ਹੋਈ ਸਾਫ

ਦਿੱਲੀ ਤੇ ਪੂਰੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ’ਚ ਮੌਸਮ ਅਚਾਨਕ ਬਦਲ ਗਿਆ ਹੈ। ਸੋਮਵਾਰ ਸਵੇਰੇ ਲੋਕਾਂ ਨੇ ਹਲਕੀ ਠੰਢ ਮਹਿਸੂਸ ਕੀਤੀ, ਪਰ ਐਤਵਾਰ ਸਵੇਰੇ ਹਲਕੀ ਬਾਰਿਸ਼ ਦਾ ਪ੍ਰਦੂਸ਼ਣ ਦੇ ਪੱਧਰ ’ਤੇ ਵੀ ਸਕਾਰਾਤਮਕ ਪ੍ਰਭਾਵ ਪਿਆ। ਸੋਮਵਾਰ ਸਵੇਰੇ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ
ਦੇਸ਼  ਦਿੱਲੀ-ਐਨਸੀਆਰ  ਸੂਬੇ  ਖਾਸ ਖਬਰ