delhi police

Operation Milap: ਦਿੱਲੀ ਪੁਲਿਸ ਨੇ ਦੋ ਨਾਬਾਲਗ ਮੁੰਡਿਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਦਿੱਤਾ

Operation Milap: ਨਵੀਂ ਦਿੱਲੀ, (ਆਈਏਐਨਐਸ)। ਦਿੱਲੀ ਪੁਲਿਸ ਦੀ ਮਨੁੱਖੀ ਤਸਕਰੀ ਵਿਰੋਧੀ ਇਕਾਈ ਅਤੇ ਅਪਰਾਧ ਸ਼ਾਖਾ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਨਾਬਾਲਗ ਮੁੰਡਿਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਕਰ ਦਿੱਤਾ ਹੈ। ਇਹ ਕਾਰਵਾਈ ਮੁਖਰਜੀ ਨਗਰ ਅਤੇ ਵਜ਼ੀਰਾਬਾਦ ਖੇਤਰਾਂ ਨਾਲ ਸਬੰਧਤ ਹੈ। ਪੁਲਿਸ ਦੇ ਅਨੁਸਾਰ ਪਹਿਲਾ ਮਾਮਲਾ 12 ਸਾਲ ਦੇ ਮਾਨਸਿਕ ਤੌਰ ‘ਤੇ ਕਮਜ਼ੋਰ […]
ਦੇਸ਼  Breaking News  ਸੂਬੇ  ਖਾਸ ਖਬਰ  ਦਿੱਲੀ 

Delhi Police: ਲੰਬੀ ’ਚ ਪਹੁੰਚੀ ਦਿੱਲੀ ਪੁਲਿਸ, ਲੋੜੀਂਦੇ 2 ਵਿਅਕਤੀ ’ਚੋਂ ਇਕ ਨੂੰ ਕੀਤਾ ਕਾਬੂ, ਜਾਣੋ ਕਿਹੜੇ ਮਾਮਲੇ ‘ਚ ਹੋਈ ਛਾਪੇਮਾਰੀ

Delhi Police: ਲੰਬੀ/ਕਿੱਲਿਆਂਵਾਲੀ ਮੰਡੀ (ਮੇਵਾ ਸਿੰਘ)। ਦਿੱਲੀ ਪੁਲਿਸ ਨੇ ਪਿੰਡ ਲੰਬੀ ਅਤੇ ਕੱਖਾਂਵਾਲੀ ਪਿੰਡ ਵਿੱਚ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਫਰਵਰੀ ਮਹੀਨੇ ਦੇ ਸ਼ੁਰੂ ’ਚ ਦਿੱਲੀ ਵਿੱਚ ਹੋਏ ਇੱਕ ਝਗੜੇ ਦੇ ਮਾਮਲੇ ਸਬੰਧੀ ਲੋੜੀਂਦੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਲੰਬੀ ਵਿੱਚ ਪਹੁੰਚੇ […]
ਦੇਸ਼  Breaking News  ਖਾਸ ਖਬਰ  ਪੰਜਾਬ 

Delhi Police: ਕੇਜਰੀਵਾਲ ਦੀ ਸੁਰੱਖਿਆ ਸੰਬੰਧੀ ਅਤਿਸ਼ੀ ਤੇ ਭਗਵੰਤ ਮਾਨ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

Delhi Police: ਨਵੀਂ ਦਿੱਲੀ, (ਆਈਏਐਨਐਸ)। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜਨਤਕ ਮੀਟਿੰਗ, ਪੈਦਲ ਯਾਤਰਾ ਤੇ ਰੈਲੀਆਂ ’ਚ ਲਗਾਤਾਰ ਹੋ ਰਹੇ ਹਮਲੇ ਦੀ ਕੋਸ਼ਿਸ਼ ਨੂੰ ਲੈ ਕੇ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੇ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਨੂੰ ਪੱਤਰ ਲਿਖ ਕੇ ਉਨ੍ਹਾਂ ਦੀ ਸਿਕਿਊਰਿਟੀ ਦੀ ਫਿਰ ਤੋਂ ਮੰਗ ਕੀਤੀ ਹੈ। ਦਿੱਲੀ […]
ਦੇਸ਼  ਸੂਬੇ  ਦਿੱਲੀ 

Farmer News: ਪੈਦਲ ਮਾਰਚ ਲਈ ਦਿੱਲੀ ਪੁਲਿਸ ਤੋਂ ਲਓ ਮਨਜ਼ੂਰੀ

ਸ਼ੰਭੂ ਬਾਰਡਰ ’ਤੇ ਧਰਨੇ ਨੇੜੇ ਪੰਜਾਬ ਦੀ ਹੱਦ ’ਚ ਹਰਿਆਣਾ ਪ੍ਰਸ਼ਾਸਨ ਨੇ ਚਿਪਕਾਇਆ ਨੋਟਿਸ | Farmer News Farmer News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੀ ਹੱਦ ਅੰਦਰ ਸ਼ੰਭੂ ਬਾਰਡਰ ’ਤੇ ਕਿਸਾਨਾਂ ਦੇ ਧਰਨੇ ਨੇੜੇ ਪੰਜਾਬ ਵਾਲੇ ਪਾਸੇ ਹਰਿਆਣਾ ਪ੍ਰਸ਼ਾਸਨ ਵੱਲੋਂ ਧਾਰਾ 144 ਲੱਗੇ ਹੋਣ ਦਾ ਨੋਟਿਸ ਚਿਪਕਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ  ਹਰਿਆਣਾ 

Delhi Police : ਸ਼ੈਤਾਨੀਅਤ ਦਾ ਧੰਦਾ

ਦਿੱਲੀ ਪੁਲਿਸ ਨੇ ਇੱਕ ਅਜਿਹੇ ਗਿਰੋਹ ਨੂੰ ਫੜਿਆ ਹੈ ਜੋ ਕੈਂਸਰ ਦੀ ਨਕਲੀ ਦਵਾਈ ਤਿਆਰ ਕਰਦਾ ਹੈ ਦਵਾਈ ਦੀ ਸ਼ੀਸ਼ੀ ਦੀ ਕੀਮਤ 5 ਹਜ਼ਾਰ ਰੁਪਏ ਹੈ ਜਿਸ ਵਿੱਚਲੀ ਦਵਾਈ ਦੀ ਕੀਮਤ ਸਿਰਫ 100 ਰੁਪਏ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਗਿਰੋਹ ਮਰੀਜ਼ਾਂ ਨੂੰ ਸਸਤੀ ਦਵਾਈ ਦਾ ਝਾਂਸਾ ਦੇ ਕੇ ਨਕਲੀ ਦਵਾਈ ਵੇਚ ਰਿਹਾ ਸੀ […]
ਦੇਸ਼  Breaking News  ਖਾਸ ਖਬਰ  ਵਿਚਾਰ  ਸੰਪਾਦਕੀ 

ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰਾਂ ਤੇ ਦਿੱਲੀ ਪੁਲਿਸ ਵਿਚਾਲੇ ਮੁਕਾਬਲਾ, ਦੋ ਕਾਬੂ

ਨਵੀਂ ਦਿੱਲੀ। ਰਾਜਧਾਨੀ ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ (Delhi Police) ਦੇ ਵਸੰਤਕੁੰਜ ਇਲਾਕੇ ’ਚ ਗੋਲੀਬਾਰੀ ਕਾਰਨ ਸਨਸਨੀ ਫੈਲ ਗਈ। ਦਰਅਸਲ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰਾਂ ਨਾਲ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨਾਲ ਮੁਕਾਬਲਾ ਹੋਇਆ ਹੈ। ਇਸ ਦੌਰਾਨ ਦੋਹਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ। ਐਨਕਾਊਂਟਰ ’ਚ ਲਾਰੈਂਸ ਦੇ ਦੋ ਸ਼ੂਟਰ ਫੜੇ ਗਏ ਹਨ। ਦੱਸਿਆ […]
ਦੇਸ਼  Breaking News  ਖਾਸ ਖਬਰ 

ਨੂਹ ਹਿੰਸਾ: ਹਰਿਆਣਾ ‘ਚ ਵਾਪਰੀ ਘਟਨਾ ਤੋਂ ਬਾਅਦ ਦਿੱਲੀ ਪੁਲਿਸ ਸੰਵੇਦਨਸ਼ੀਲ ਥਾਵਾਂ ‘ਤੇ ਰੱਖ ਰਹੀ ਹੈ ਸਖ਼ਤ ਨਜ਼ਰ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Haryana Violence: ਹਰਿਆਣਾ ਦੇ ਨੂਹ ਵਿੱਚ ਦੋ ਸਮੂਹਾਂ ਦਰਮਿਆਨ ਹਿੰਸਕ ਝੜਪਾਂ ਦੇ ਮੱਦੇਨਜ਼ਰ, ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਸੀ, ਦਿੱਲੀ ਪੁਲਿਸ ਚੌਕਸ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੰਵੇਦਨਸ਼ੀਲ ਖੇਤਰਾਂ ‘ਤੇ ਸਖਤ ਨਜ਼ਰ ਰੱਖ ਰਹੀ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦਿੱਲੀ […]
ਦੇਸ਼  Breaking News  ਸੂਬੇ  ਖਾਸ ਖਬਰ  ਦਿੱਲੀ 

Manish Sisodia Case: ਮਨੀਸ਼ ਸਿਸੋਦੀਆ ‘ਤੇ ਕੋਰਟ ਦਾ ਵੱਡਾ ਬਿਆਨ, ਸਿਆਸਤ ਹੋਈ ਤੇਜ਼

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Delhi Excise Case: ਮਨੀਸ਼ ਸਿਸੋਦੀਆ ਕੇਸ ਨੂੰ ਲੈ ਕੇ ਅਦਾਲਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੁਟਾਲੇ ਮਾਮਲੇ ‘ਚ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਸੁਣਵਾਈ ਦੀ ਅਗਲੀ ਤਾਰੀਕ 25 ਜੁਲਾਈ ਤੈਅ ਕੀਤੀ ਗਈ। (Manish Sisodia) ਸੁਣਵਾਈ ਦੌਰਾਨ ਅਦਾਲਤ ਵੱਲੋਂ ਪੁਲਿਸ ਨੂੰ ਕੁਝ […]
ਦੇਸ਼  Breaking News  ਸੂਬੇ  ਖਾਸ ਖਬਰ  ਦਿੱਲੀ 

ਬ੍ਰਿਜ ਭੂਸ਼ਣ ਮਾਮਲਾ: ਪਹਿਲਵਾਨਾਂ ਨੂੰ ਝਟਕਾ, ਬ੍ਰਿਜ ਭੂਸ਼ਣ ਨੂੰ ਕਲੀਨ ਚਿੱਟ, ਦਿੱਲੀ ਪੁਲਿਸ ਨੇ ਦੱਸਿਆ ਇਹ ਕਾਰਨ

ਬ੍ਰਿਜਭੂਸ਼ਣ ਖਿਲਾਫ ਪੋਸਕੋ ਰੱਦ ਕਰਨ ਦੀ ਰਿਪੋਰਟ ਦਾਇਰ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਪੁਲਿਸ ਨੇ ਵੀਰਵਾਰ ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਬਾਲ ਜਿਣਸੀ ਅਪਰਾਧ ਸੁਰੱਖਿਆ ਐਕਟ (ਪੋਸਕੋ) ਦੇ ਤਹਿਤ ਦਰਜ (Brij Bhushan Case) ਕੀਤੇ ਗਏ ਕੇਸ ਨੂੰ ਰੱਦ ਕਰਨ ਲਈ ਇੱਕ ਰਿਪੋਰਟ ਦਰਜ ਕੀਤੀ। ਦਿੱਲੀ ਪੁਲਿਸ […]
ਦੇਸ਼  Breaking News  ਸੂਬੇ  ਖਾਸ ਖਬਰ  ਦਿੱਲੀ 

Wrestlers Protest | ਜੰਤਰ-ਮੰਤਰ ’ਤੇ ਪਹਿਲਵਾਨਾਂ ਤੇ Delhi Police ’ਚ ਝੜਪ, ਮਹਿਲਾ ਪਹਿਲਵਾਨ ਰੋਣ ਲੱਗੀਆਂ, ਖਿਡਾਰੀ ਵਾਪਸ ਕਰਨਗੇ ਮੈਡਲ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਬੁੱਧਵਾਰ ਸ਼ਾਮ ਜੰਤਰ-ਮੰਤਰ ’ਤੇ ਪ੍ਰਦਰਸਨਕਾਰੀ ਪਹਿਲਵਾਨਾਂ (Wrestlers Protest) ਅਤੇ ਦਿੱਲੀ ਪੁਲਿਸ (Delhi Police) ਵਿਚਾਲੇ ਝੜਪ ਹੋ ਗਈ। ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਦੋਸ਼ ਲਾਇਆ ਕਿ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਮਾੜਾ ਵਿਵਹਾਰ ਕੀਤਾ ਅਤੇ ਪੁਲੀਸ ਮੁਲਾਜਮਾਂ ਨੇ ਉਨ੍ਹਾਂ ਦੀ ਕੁੱਟਮਾਰ ਵੀ ਕੀਤੀ। ਇਸ ਦੇ ਨਾਲ ਹੀ ਦਿੱਲੀ ਸਰਕਾਰ ਦੇ ਮੰਤਰੀ […]
ਦੇਸ਼  Breaking News  ਖੇਡ ਮੈਦਾਨ  ਖਾਸ ਖਬਰ  Featured  ਦਿੱਲੀ 

ਗੈਂਗਸਟਰ ਬਾਕਸਰ ਗ੍ਰਿਫਤਾਰ, ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ‘ਤੇ ਸਿਕੰਜ਼ਾ

ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ਤੋਂ ਗ੍ਰਿਫਤਾਰ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਵਿਦੇਸ਼ ‘ਚ ਰਹਿੰਦੇ ਬਦਮਾਸ਼ਾਂ ਖਿਲਾਫ ਕਾਰਵਾਈ ਸ਼ੁਰੂ ਹੋ ਗਈ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੇ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਦੀ ਮੱਦਦ ਨਾਲ ਰਾਸ਼ਟਰੀ ਰਾਜਧਾਨੀ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਦੀਪਕ ‘ਬਾਕਸਰ’ (Gangster Deepak Boxer) ਨੂੰ ਮੈਕਸੀਕੋ ਵਿੱਚ ਗ੍ਰਿਫ਼ਤਾਰ ਕੀਤਾ ਹੈ। […]
ਦੇਸ਼  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ  ਦਿੱਲੀ 

ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ’ਤੇ ਦਿੱਲੀ ਪੁਲਿਸ ਨੇ ਮਾਮਲਾ ਕੀਤਾ ਦਰਜ

ਨਵੀਂ ਦਿੱਲੀ (ਏਜੰਸੀ)। ਦਿੱਲੀ ਪੁਲਿਸ (Delhi Police) ਨੇ 19 ਮਾਰਚ ਨੂੰ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੋਏ ਵਿਰੋਧ ਪ੍ਰਦਰਸ਼ਨ ਦੇ ਸਿਲਸਿਲੇ ’ਚ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਵਿਸ਼ੇਸ਼ ਸੈੱਲ ਵੱਲੋਂ ਭਾਰਤੀ ਦੰਡਾਵਲੀ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਤੇ ਜਨਤਕ ਜਾਇਦਾਦ ਨੂੰ […]
Breaking News  ਕੁੱਲ ਜਹਾਨ  ਖਾਸ ਖਬਰ  Featured  ਦਿੱਲੀ 
Ad Ad Ad