Delhi pollution

Delhi Air Quality: ਮੀਂਹ ਦੇ ਬਾਵਜ਼ੂਦ, ਦਿੱਲੀ ਦੀ ਹਵਾ ‘ਖਰਾਬ’ ਸ਼੍ਰੇਣੀ ’ਚ ਬਰਕਰਾਰ

Delhi Air Quality: ਨਵੀਂ ਦਿੱਲੀ। ਸ਼ੁੱਕਰਵਾਰ ਨੂੰ ਪਏ ਮੀਂਹ ਤੇ ਰਾਸ਼ਟਰੀ ਰਾਜਧਾਨੀ ਵਿੱਚ ਤਾਪਮਾਨ ਵਿੱਚ ਗਿਰਾਵਟ ਦੇ ਬਾਵਜੂਦ, ਸ਼ਨਿੱਚਰਵਾਰ ਨੂੰ ਹਵਾ ਗੁਣਵੱਤਾ ਸੂਚਕਾਂਕ ‘ਮਾੜੀ’ ਸ਼੍ਰੇਣੀ ਵਿੱਚ ਰਿਹਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ, ਸ਼ਹਿਰ ਦੇ ਕੁਝ ਖੇਤਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ‘ਬਹੁਤ ਮਾੜਾ’ ਸ਼੍ਰੇਣੀ ਵਿੱਚ ਰਿਹਾ। ਸੀਬੀਸੀਬੀ ਦੇ ਅੰਕੜਿਆਂ ਅਨੁਸਾਰ, ਅੱਜ ਸਵੇਰੇ ਦਿੱਲੀ ਦਾ […]
Breaking News  ਦਿੱਲੀ  ਖਾਸ ਖਬਰ 

Delhi Air Pollution: ਦਿੱਲੀ ’ਚ AQI 500 ਤੱਕ ਪਹੁੰਚਿਆ, 228 ਉਡਾਣਾਂ ਰੱਦ

ਮੋਦੀ ਨਾਲ ਨਹੀਂ ਮਿਲ ਸਕੇ ਖਰਾਬ ਮੌਸਮ ਕਾਰਨ ਮੈਸੀ ਦੀ ਉਡਾਣ ’ਚ ਦੇਰੀ Delhi Air Pollution: ਨਵੀਂ ਦਿੱਲੀ (ਏਜੰਸੀ)। ਸੋਮਵਾਰ ਨੂੰ ਜ਼ਹਿਰੀਲੇ ਧੂੰਏਂ ਦੀ ਇੱਕ ਪਰਤ ਦਿੱਲੀ-ਐਨਸੀਆਰ ’ਤੇ ਛਾਈ ਰਹੀ। ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ‘ਗੰਭੀਰ’ ਸ਼੍ਰੇਣੀ ਵਿੱਚ ਪਹੁੰਚ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ, ਦਿੱਲੀ ਦੇ 40 ਨਿਗਰਾਨੀ ਸਟੇਸ਼ਨਾਂ ਵਿੱਚੋਂ 27 ਨੇ ਹਵਾ ਦੀ ਗੁਣਵੱਤਾ […]
ਦੇਸ਼  Breaking News  ਖਾਸ ਖਬਰ 

Delhi Weather Update: ਠੰਢ ਦੇ ਨਾਲ ਹੀ ਦਿੱਲੀ ’ਚ ਵਧਿਆ ਪ੍ਰਦੂਸ਼ਣ, ਆਉਣ ਵਾਲੇ ਦਿਨਾਂ ’ਚ AQI ਬਾਰੇ ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ 

Delhi Weather Update: ਨਵੀਂ ਦਿੱਲੀ, (ਆਈਏਐਨਐਸ)। ਜਿਵੇਂ-ਜਿਵੇਂ ਦਿੱਲੀ ਵਿੱਚ ਸਰਦੀਆਂ ਦਾ ਮੌਸਮ ਨੇੜੇ ਆ ਰਿਹਾ ਹੈ, ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਵਿਗੜਦੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ ਅਤੇ ਸਿਹਤ ਮਾਹਿਰਾਂ ਵਿੱਚ ਚਿੰਤਾਵਾਂ ਵਧ ਰਹੀਆਂ ਹਨ। ਦਿੱਲੀ ਦੀ ਹਵਾ ਦੀ ਮਾੜੀ ਸਥਿਤੀ ਨੂੰ ਅੰਕੜਿਆਂ ਵਿੱਚ ਵੀ ਦੇਖਿਆ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

School Close order: ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ, ਸਕੂਲਾਂ ਲਈ ਦਿੱਤੇ ਇਹ ਸਖਤ ਆਦੇਸ਼, ਪੜ੍ਹੋ ਪੂਰੀ ਖਬਰ

ਕਿਹਾ, 12ਵੀਂ ਤੱਕ ਦੇ ਸਕੂਲ ਬੰਦ ਕਰੋ | School Close order ਨਵੀਂ ਦਿੱਲੀ (ਏਜੰਸੀ)। School Close order: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ-ਐਨਸੀਆਰ ਖੇਤਰ ਦੀਆਂ ਸਰਕਾਰਾਂ ਨੂੰ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ 12ਵੀਂ ਜਮਾਤ ਤੱਕ ਦੇ ਸਕੂਲਾਂ ਨੂੰ ਬੰਦ ਕਰਨ ਬਾਰੇ ਫੈਸਲਾ ਲੈਣ ਦਾ ਨਿਰਦੇਸ਼ ਦਿੱਤੇ ਹਨ। ਏਕਿਊਆਈ ਪੱਧਰ ਨੂੰ ਹੇਠਾਂ ਲਿਆਉਣ ਲਈ ਗ੍ਰੇਡਡ […]
ਸਿੱਖਿਆ / ਰੁਜਗਾਰ  ਦੇਸ਼  Breaking News  ਦਿੱਲੀ  ਖਾਸ ਖਬਰ 

Delhi Pollution: ਸੁਪਰੀਮ ਕੋਰਟ ਸਖ਼ਤ, ਦਿੱਲੀ ਸਰਕਾਰ ਨੂੰ ਸੁਆਲ

Delhi Pollution: ਨਵੀਂ ਦਿੱਲੀ (ਏਜੰਸੀ)। ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਸਬੰਧੀ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਫਟਕਾਰ ਲਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਖਬਾਰਾਂ ਦੀਆਂ ਰਿਪੋਰਟਾਂ ਨੂੰ ਦੇਖ ਕੇ ਲੱਗਦਾ ਹੈ ਕਿ ਦਿੱਲੀ ’ਚ ਪਟਾਕਿਆਂ ’ਤੇ ਪਾਬੰਦੀ ਲਾਗੂ ਨਹੀਂ ਕੀਤੀ ਗਈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਪਟਾਕਿਆਂ ’ਤੇ […]
ਦੇਸ਼  Breaking News  ਦਿੱਲੀ  ਖਾਸ ਖਬਰ 

Cities of India: ਭਾਰਤ ਦੇ ਸ਼ਹਿਰਾਂ ਨੂੰ ਹੁਣ ਇਸ ਵਿਸ਼ਾਲ ਸਮੱਸਿਆ ਨੇ ਘੇਰਿਆ, ਕੀ ਜਲਦੀ ਨਿਜਾਤ ਮਿਲੇਗੀ?

Delhi pollution: ਦੁਨੀਆ ਦੇ ਸਭ ਤੋਂ ਵੱਧ ਹਵਾ ਪ੍ਰਦੂਸ਼ਣ ਵਾਲੇ 30 ਸ਼ਹਿਰਾਂ ਵਿੱਚੋਂ 21 ਭਾਰਤ ਵਿੱਚ ਹਨ। ਦੁਨੀਆ ਭਰ ਦੀਆਂ ਰਾਜਧਾਨੀਆਂ ਵਿੱਚੋਂ ਰਾਜਧਾਨੀ ਨਵੀਂ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਸਭ ਤੋਂ ਖਰਾਬ ਹੈ। ਨਵੀਂ ਦਿੱਲੀ ਵਿੱਚ ਕਣਾਂ ਦਾ ਗਾੜ੍ਹਾਪਣ (ਪੀਐਮ 2.5) ਵਿਸ਼ਵ ਸਿਹਤ ਸੰਗਠਨ ਦੇ ਦਿਸ਼ਾ-ਨਿਰਦੇਸ਼ਾਂ ਨਾਲੋਂ ਲਗਭਗ 10 ਗੁਣਾ ਵੱਧ ਹੈ। ਇਨ੍ਹਾਂ ਸ਼ਹਿਰਾਂ ਵਿੱਚ […]
ਦੇਸ਼  Breaking News  ਲੇਖ  ਖਾਸ ਖਬਰ 

ਦਿੱਲੀ ਦੇ ਅਸਮਾਨ ’ਚ ਤਬਾਹੀ ਦਾ ਮੰਜ਼ਰ

ਦੂਸ਼ਿਤ ਹਵਾ ਨੇ ਇੱਕ ਵਾਰ ਫ਼ਿਰ ਦਿੱਲੀ ਨੂੰ ਘੋਰ ਸੰਕਟ ’ਚ ਪਾ ਦਿੱਤਾ ਹੈ ਪ੍ਰਦੂਸ਼ਣ ਨਾਲ ਹਫਦੀ ਦਿੱਲੀ ਬੀਤੇ ਪੰਜ ਸਾਲਾਂ ਦੀ ਤੁਲਨਾ ’ਚ ਸਭ ਤੋਂ ਜ਼ਿਆਦਾ ਦੂਸ਼ਿਤ ਪਾਈ ਗਈ ਐਨਾ ਹੀ ਨਹੀਂ ਮੁੰਬਈ ਦਾ ਸਾਹ ਵੀ ਪ੍ਰਦੂਸ਼ਣ ਦੀ ਵਜ੍ਹਾ ਨਾਲ ਉੱਖੜਨ ਲੱਗਾ ਹੈ ਅਤੇ ਇੱਥੇ ਪ੍ਰਦੂਸ਼ਣ ਦਾ ਪੱਧਰ 42 ਫੀਸਦੀ ਦਾ ਵਾਧਾ ਲੈ ਚੁੱਕਾ […]
ਦੇਸ਼  Breaking News  ਲੇਖ  ਦਿੱਲੀ  ਖਾਸ ਖਬਰ 

Delhi ’ਚ ਪ੍ਰਦੁਸ਼ਣ ਬਰਕਰਾਰ, ਸਾਹ ਲੈਣਾ ਹੋਇਆ ਮੁਸ਼ਕਲ, ਦਵਾਰਕਾ ’ਚ AQI ਸਭ ਤੋਂ ਜ਼ਿਆਦਾ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਦੀ ਰਾਜ਼ਧਾਨੀ ਦਿੱਲੀ ’ਚ ਵੀਰਵਾਰ ਦੀ ਸਵੇਰ ਨੂੰ ਵੀ ਧੂੰਏਂ ਅਤੇ ਜ਼ਹਿਰੀਲੀ ਹਵਾ ਤੋਂ ਲੋਕਾਂ ਨੂੰ ਰਾਹਤ ਨਹੀਂ ਮਿਲੀ। ਬੁੱਧਵਾਰ ਦੀ ਤਰ੍ਹਾਂ 9 ਨਵੰਬਰ ਨੂੰ ਵੀ ਹਵਾ ਗੁਣਵੱਤਾ ਸੂਚਕ ਅੰਕ ਗੰਭੀਰ ਸ਼੍ਰੇਣੀ ’ਚ ਬਣਿਆ ਹੋਇਆ ਹੈ। ਫਿਲਹਾਲ ਐੱਕਊਆਈ ’ਚ ਸੁਧਾਰ ਦੀ ਕੋਈ ਸੰਭਾਵਨਾ ਨਹੀਂ ਹੈ। ਵੀਰਵਾਰ ਨੂੰ ਦਿੱਲੀ ਦੇ […]
ਦੇਸ਼  Breaking News  ਦਿੱਲੀ  ਖਾਸ ਖਬਰ 

ਦਿੱਲੀ ਦੀ ਹਵਾ ਹੋਈ ਬੇਹੱਦ ਖਤਰਨਾਕ, ਸਕੂਲ ਹੋਏ ਬੰਦ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਹਵਾ ਬੇਹੱਦ ਖਤਰਨਾਕ ਹੋ ਗਈ ਹੈ। ਲੋਕਾਂ ਨੂੰ ਸਾਹ ਲੈਣ ’ਚ ਮੁਸ਼ਕਲ ਹੋ ਰਹੀ ਹੈ। ਦਿੱਲੀ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਿੱਲੇ ਦੇ ਕਈ ਖੇਤਰਾਂ ’ਚ ਏਅਰ ਕੁਆਲਿਟੀ ਇੰਡੈਕਸ (AQI) 400 ਤੋਂ ਉੱਪਰ ਦਰਜ ਕੀਤਾ ਗਿਆ। […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਦਿੱਲੀ ’ਚ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ’ਚ ਕਾਇਮ

ਦਿੱਲੀ ’ਚ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ’ਚ ਕਾਇਮ ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ’ਚ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ’ਚ ਰਹੀ ਅਤੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਸੋਮਵਾਰ ਸਵੇਰੇ 10 ਵਜੇ 357 ’ਤੇ ਰਿਹਾ। ਇਸ ਦੌਰਾਨ, ਰਾਸ਼ਟਰੀ ਰਾਜਧਾਨੀ ਵਿੱਚ ਪੀਐਮ 2.5 ਦਾ ਪੱਧਰ ‘ਬਹੁਤ ਖਰਾਬ’ ਸ਼੍ਰੇਣੀ ਵਿੱਚ 155 […]
Breaking News  ਦਿੱਲੀ 

ਦਿੱਲੀ ਦਾ ਪ੍ਰਦੂਸ਼ਣ

ਦਿੱਲੀ ਦਾ ਪ੍ਰਦੂਸ਼ਣ ਦਿੱਲੀ ’ਚ ਇਨ੍ਹਾਂ ਦਿਨਾਂ ’ਚ ਵਾਤਾਵਰਨ ਦੀ ਬਦਹਾਲੀ ਫ਼ਿਰ ਚਰਚਾ ਦਾ ਵਿਸ਼ਾ ਬਣ ਗਈ ਹੈ ਦਿੱਲੀ ਸਰਕਾਰ ਨੇ ਇੱਕ ਹਫ਼ਤੇ ਲਈ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਹੈ ਇਸ ਤਰ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਦਾ ਆਦੇਸ਼ ਦਿੱਤਾ ਹੈ ਸੜਕਾਂ ’ਤੇ ਲੋਕਾਂ ਦਾ ਦਮ ਘੁਟਦਾ ਹੈ ਇਹ ਹਾਲਤ ਅਜੇ ਦਿੱਲੀ ਦੀ […]
ਸੰਪਾਦਕੀ 

ਚਿੰਤਾਜਨਕ : ਹਰਿਆਣਾ ਸਮੇਤ ਦਿੱਲੀ ‘ਚ ਦੀਵਾਲੀ ਤੋਂ ਪਹਿਲਾਂ ਵਧਿਆ ਪ੍ਰਦੂਸ਼ਣ

ਹਰਿਆਣਾ ਸਮੇਤ ਦਿੱਲੀ ‘ਚ ਦੀਵਾਲੀ ਤੋਂ ਪਹਿਲਾਂ ਵਧਿਆ ਪ੍ਰਦੂਸ਼ਣ ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਹਰਿਆਣਾ ਸਮੇਤ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦੀਵਾਲੀ ਤੋਂ ਪਹਿਲਾਂ ਪ੍ਰਦੂਸ਼ਣ ਵਧਦਾ ਜਾ ਰਿਹਾ ਹੈ। ਰਾਜਧਾਨੀ ਦਿੱਲੀ ‘ਚ ਹਵਾ ਦੀ ਗੁਣਵੱਤਾ ਬੁੱਧਵਾਰ ਨੂੰ ਬੇਹੱਦ ਖਰਾਬ ਸ਼੍ਰੇਣੀ ‘ਚ ਪਹੁੰਚ ਗਈ ਹੈ। ਦੀਵਾਲੀ ਤੋਂ ਬਾਅਦ ਹਰਿਆਣਾ, ਦਿੱਲੀ ਅਤੇ ਹੋਰ ਰਾਜਾਂ ਵਿੱਚ ਪ੍ਰਦੂਸ਼ਣ ਦਾ […]
Breaking News  ਦਿੱਲੀ 
Ad Ad Ad