Delhi Protest

Jantar Mantar Protest: ਦਿੱਲੀ ਦਾ ਜੰਤਰ-ਮੰਤਰ ਹੁਣ ਪ੍ਰਦਰਸ਼ਨ ਸਥਾਨ ਨਹੀਂ, ਧਰਨਾ-ਪ੍ਰਦਰਸ਼ਨ ਦੇ ਲਈ ਤਿੰਨ ਨਵੇਂ ਸਥਾਨ ਤੈਅ

ਦਿੱਲੀ ਪੁਲਿਸ ਨੇ ਜੰਤਰ-ਮੰਤਰ ਨੂੰ ਮਨੋਨੀਤ ਧਰਨਾ-ਪ੍ਰਦਰਸ਼ਨ ਸਥਾਨਾਂ ਦੀ ਸੂਚੀ ’ਚੋਂ ਹਟਾ ਦਿੱਤਾ ਹੈ ਤੇ ਇਸਦੀ ਬਜਾਏ ਰਾਮਲੀਲਾ ਮੈਦਾਨ, ਬੁਰਾੜੀ ਮੈਦਾਨ ਤੇ ਪੂਰਬੀ ਦਿੱਲੀ ਦੇ ਸੀਬੀਡੀ ਗਰਾਊਂਡ ਨੂੰ ਨਵੇਂ ਸਥਾਨਾਂ ਵਜੋਂ ਨਾਮਜ਼ਦ ਕੀਤਾ ਹੈ। ਪੁਲਿਸ ਕਮਿਸ਼ਨਰ ਅਨੁਰਾਗ ਕੁਮਾਰ ਨੇ 11 ਅਕਤੂਬਰ ਨੂੰ ਇਸ ਸਬੰਧ ’ਚ ਸਥਾਈ ਆਦੇਸ਼ ਜਾਰੀ ਕੀਤਾ
ਦਿੱਲੀ-ਐਨਸੀਆਰ  ਸੂਬੇ  ਖਾਸ ਖਬਰ 

ਡੀ.ਟੀ.ਐੱਫ. ਵੱਲੋਂ ਕੌਮੀ ਸਿੱਖਿਆ ਨੀਤੀ-2020 ਵਿਰੁੱਧ ਦਿੱਲੀ ਧਰਨੇ ’ਚ ਸ਼ਮੂਲੀਅਤ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਵੱਲੋਂ ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵੇਂਕਰਨ ਨੂੰ ਹੁਲਾਰਾ ਦਿੰਦੀ ਕੌਮੀ ਸਿੱਖਿਆ ਨੀਤੀ-2020 ਅਤੇ ਕੌਮੀ ਪਾਠਕ੍ਰਮ ਫਰੇਮਵਰਕ-2023 ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਦੇਸ਼ ਪੱਧਰੀ ਧਰਨਾ ਲਗਾਇਆ ਗਿਆ, ਜਿਸ ਵਿੱਚ ਦੇਸ਼ ਭਰ ਵਿੱਚ ਵੱਖ-ਵੱਖ ਵਿਦਿਆਰਥੀ, ਅਧਿਆਪਕ ਅਤੇ ਹੋਰ ਜਮਹੂਰੀ ਕਾਰਕੁੰਨਾਂ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ