Delhi Protests

Jantar Mantar: ਜੰਤਰ-ਮੰਤਰ ’ਤੇ ਪ੍ਰਦਰਸ਼ਨਾਂ ’ਤੇ ਕੋਈ ਪਾਬੰਦੀ ਨਹੀਂ, ਸੋਸ਼ਲ ਮੀਡੀਆ ’ਤੇ ਅਫਵਾਹ ਗੁੰਮਰਾਹਕੁੰਨ : ਦਿੱਲੀ ਪੁਲਿਸ

ਦਿੱਲੀ ਪੁਲਿਸ ਨੇ ਜੰਤਰ-ਮੰਤਰ ਨੂੰ ਵਿਰੋਧ ਪ੍ਰਦਰਸ਼ਨਾਂ ਲਈ ਬੰਦ ਕਰਨ ਸੰਬੰਧੀ ਸੋਸ਼ਲ ਮੀਡੀਆ ’ਤੇ ਘੁੰਮ ਰਹੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਗੁੰਮਰਾਹਕੁੰਨ ਤੇ ਬੇਬੁਨਿਆਦ ਕਰਾਰ ਦਿੰਦੇ ਹੋਏ, ਸਪੱਸ਼ਟ ਕੀਤਾ ਹੈ ਕਿ ਜੰਤਰ-ਮੰਤਰ ਸ਼ਾਂਤੀਪੂਰਨ ਤੇ ਆਗਿਆ ਪ੍ਰਾਪਤ ਵਿਰੋਧ ਪ੍ਰਦਰਸ਼ਨਾਂ ਲਈ ਅਧਿਕਾਰਤ ਸਥਾਨ ਬਣਿਆ ਹੋਇਆ ਹੈ।
ਦਿੱਲੀ  ਖਾਸ ਖਬਰ