Delhi Satya Niketan Building Collapse
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Delhi News: ਦਿੱਲੀ ਦੇ ਸੱਤਿਆ ਨਿਕੇਤਨ ਹਾਦਸੇ ਵਿੱਚ ਦੱਖਣੀ ਜ਼ੋਨ ਦੇ ਡਿਪਟੀ ਕਮਿਸ਼ਨਰ ਸਮੇਤ ਪੰਜ ਹੋਰ ਅਧਿਕਾਰੀ ਮੁਅੱਤਲ
Published On
By Satinder Mathur
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੋਮਵਾਰ ਨੂੰ ਸੱਤਿਆ ਨਿਕੇਤਨ ਪੀਜੀ ਇਮਾਰਤ ਢਹਿਣ ਦੇ ਮਾਮਲੇ ਵਿੱਚ ਦਿੱਲੀ ਨਗਰ ਨਿਗਮ (ਐਮਸੀਡੀ) ਦੱਖਣੀ ਜ਼ੋਨ ਦੇ ਡਿਪਟੀ ਕਮਿਸ਼ਨਰ ਸਮੇਤ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਹਾਦਸੇ ਵਿੱਚ ਹੁਣ ਤੱਕ ਛੇ ਲੋਕਾਂ ਦੀ ਮੌਤ ਹੋ ਚੁੱਕੀ ਹੈ।