ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News DELHI : ਬੂਟ ਬ...

    DELHI : ਬੂਟ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ

    Delhi, Shoe Factory, Fire

    DELHI : ਬੂਟ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ

    ਨਵੀਂ ਦਿੱਲੀ (ਏਜੰਸੀ)। ਦਿੱਲੀ Delhi ‘ਚ ਇੱਕ ਬੂਟ ਬਣਾਉਣ ਵਾਲੀ ਫੈਕਟਰੀ ‘ਚ ਅੱਗ ਲੱਗ ਗਈ ਹੈ। ਇਹ ਫੈਕਟਰੀ ਲਾਰੇਂਸ ਰੋਡ ‘ਤੇ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਮੌਕੇ ‘ਤੇ ਪਹੁੰਚ ਚੁਕੀਆਂ ਹਨ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਅਜੇ ਸੂਚਨਾ ਮਿਲਣ ਦੀ ਉਡੀਕ ਹੈ। ਦੱਸਣਯੋਗ ਹੈ ਕਿ ਦਿੱਲੀ ‘ਚ ਅੱਗ ਲੱਗਣ ਦੀਆਂ ਲਗਾਤਾਰ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ ‘ਚ ਅਨਾਜ ਮੰਡੀ ਇਲਾਕੇ ‘ਚ ਇੱਕ ਬਿਲਡਿੰਗ ‘ਚ ਲੱਗੀ ਅੱਗ ‘ਚ ਕਰੀਬ 50 ਲੋਕਾਂ ਦੀ ਜਾਨ ਚੱਲੀ ਗਈ ਸੀ। ਉਸ ਤੋਂ ਬਾਅਦ ਵੀ ਕਈ ਥਾਵਾਂ ‘ਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆ ਚੁਕੀ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    Delhi

    LEAVE A REPLY

    Please enter your comment!
    Please enter your name here