Delhi University Assistant Professor Killed

DU Professor Murder Case: ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਦੇ ਕਤਲ ਦੇ ਦੋਸ਼ ’ਚ ਪੱਛਮੀ ਬੰਗਾਲ ਦਾ ਇੱਕ ਜੋੜਾ ਗ੍ਰਿਫ਼ਤਾਰ

ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਦਿੱਲੀ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਦੇ ਕਤਲ ਦੇ ਸਬੰਧ ਵਿੱਚ ਪੱਛਮੀ ਬੰਗਾਲ ਦੇ ਇੱਕ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਘਟਨਾ ਤੋਂ ਤਿੰਨ ਦਿਨ ਬਾਅਦ ਹੋਈ ਹੈ।
ਦਿੱਲੀ  ਸੂਬੇ  ਖਾਸ ਖਬਰ