Delhi Weather Today

Delhi NCR Weather: NCR ’ਚ ਬਦਲਿਆ ਮੌਸਮ, ਹਲਕੇ ਮੀਂਹ ਨਾਲ ਮਿਲੀ ਰਾਹਤ

ਪਿਛਲੇ ਕੁਝ ਦਿਨਾਂ ਤੋਂ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ’ਚ ਮੌਸਮ ਬਦਲ ਰਿਹਾ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ, ਆਉਣ ਵਾਲੇ ਦਿਨਾਂ ’ਚ ਐਨਸੀਆਰ ਦੇ ਵੱਖ-ਵੱਖ ਹਿੱਸਿਆਂ ’ਚ ਹਲਕੀ ਬਾਰਿਸ਼ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਦੇਸ਼  ਦਿੱਲੀ  ਸੂਬੇ  ਖਾਸ ਖਬਰ