Delhi Weather Update

Delhi Weather: ਦਿੱਲੀ ’ਚ ਗਰਮੀ ਤੋਂ ਰਾਹਤ, ਮੀਂਹ ਨਾਲ ਅਚਾਨਕ ਬਦਲਿਆ ਮੌਸਮ, ਯੈਲੋ ਅਲਰਟ ਜਾਰੀ

ਦਿੱਲੀ ਐਨਸੀਆਰ ਦੇ ਵਸਨੀਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਅੱਜ ਸਵੇਰੇ ਦਿੱਲੀ ’ਚ ਅਚਾਨਕ ਮੌਸਮ ਬਦਲ ਗਿਆ। ਕਈ ਇਲਾਕਿਆਂ ’ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦਰਜ ਕੀਤਾ ਗਿਆ, ਜਿਸ ਨਾਲ ਲੰਬੇ ਸਮੇਂ ਤੋਂ ਪੈ ਰਹੀ ਗਰਮੀ ਤੋਂ ਕਾਫ਼ੀ ਰਾਹਤ ਮਿਲੀ।
ਦੇਸ਼  ਦਿੱਲੀ  ਖਾਸ ਖਬਰ 

Delhi Weather Update: ਠੰਢ ਦੇ ਨਾਲ ਹੀ ਦਿੱਲੀ ’ਚ ਵਧਿਆ ਪ੍ਰਦੂਸ਼ਣ, ਆਉਣ ਵਾਲੇ ਦਿਨਾਂ ’ਚ AQI ਬਾਰੇ ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ 

Delhi Weather Update: ਨਵੀਂ ਦਿੱਲੀ, (ਆਈਏਐਨਐਸ)। ਜਿਵੇਂ-ਜਿਵੇਂ ਦਿੱਲੀ ਵਿੱਚ ਸਰਦੀਆਂ ਦਾ ਮੌਸਮ ਨੇੜੇ ਆ ਰਿਹਾ ਹੈ, ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਵਿਗੜਦੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ ਅਤੇ ਸਿਹਤ ਮਾਹਿਰਾਂ ਵਿੱਚ ਚਿੰਤਾਵਾਂ ਵਧ ਰਹੀਆਂ ਹਨ। ਦਿੱਲੀ ਦੀ ਹਵਾ ਦੀ ਮਾੜੀ ਸਥਿਤੀ ਨੂੰ ਅੰਕੜਿਆਂ ਵਿੱਚ ਵੀ ਦੇਖਿਆ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Delhi Rain: ਦਿੱਲੀ-ਐਨਸੀਆਰ ’ਚ ਭਾਰੀ ਮੀਂਹ ਨੇ ਕੀਤਾ ਜਨਜੀਵਨ ਪ੍ਰਭਾਵਿਤ, ਟ੍ਰੈਫਿਕ ਜਾਮ ਤੋਂ ਲੋਕ ਪਰੇਸ਼ਾਨ

Delhi Rain:  ਨੋਇਡਾ, (ਆਈਏਐਨਐਸ) ਦਿੱਲੀ ਸਮੇਤ ਪੂਰੇ ਐਨਸੀਆਰ ਵਿੱਚ ਮੰਗਲਵਾਰ ਸਵੇਰ ਤੋਂ ਲਗਾਤਾਰ ਮੀਂਹ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਭਾਰੀ ਮੀਂਹ ਕਾਰਨ ਇੱਕ ਪਾਸੇ ਦਿੱਲੀ ਦੀਆਂ ਕਈ ਸੜਕਾਂ ਪਾਣੀ ਨਾਲ ਭਰ ਗਈਆਂ ਹਨ, ਜਿਸ ਕਾਰਨ ਆਵਾਜਾਈ ਬਹੁਤ ਪ੍ਰਭਾਵਿਤ ਹੋਈ ਹੈ। ਦੂਜੇ ਪਾਸੇ, ਨੋਇਡਾ ਵਿੱਚ ਕਈ ਥਾਵਾਂ ‘ਤੇ ਭਾਰੀ ਪਾਣੀ ਭਰ ਗਿਆ ਹੈ, […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Delhi Weather Update: ਬਹੁਤ ਖਰਾਬ ‘ਸ਼੍ਰੇਣੀ ’ਚ ਪਹੁੰਚੀ ਦਿੱਲੀ ਦੀ ਹਵਾ ਗੁਣਵੱਤਾ, ਯੈਲੋ ਅਲਰਟ ਜਾਰੀ

Delhi Weather Update: ਨਵੀਂ ਦਿੱਲੀ, (ਆਈਏਐਨਐਸ)। ਦਿੱਲੀ ਵਿਚ ਹਵਾ ਗੁਣਵ੍ਫ਼ੀਤਾ ਕਾਫੀ ਖਰਾਬ ਹੋ ਗਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ ਐਤਵਾਰ ਨੂੰ ਸਵੇਰੇ 6 ਵਜੇ ਸ਼ਹਿਰ ਦੀ ਹਵਾ ਦੀ ਗੁਣਵੱਤਾ ਸੂਚਕਅੰਕ (ਏਕਿਊਆਈ) ੩੪੧ ਤੱਕ ਪਹੁੰਚ ਗਿਆ, ਜੋ ਕਿ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਹੈ। ਸੰਘਣੀ ਧੁੰਦ ਲਈ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Delhi Weather Update: ਦਿੱਲੀ-ਐਨਸੀਆਰ ’ਚ ਸੰਘਣੀ ਧੁੰਦ ਅਤੇ ਮੀਂਹ ਕਾਰਨ 29 ਟਰੇਨਾਂ ਲੇਟ

Delhi Weather Update: ਨਵੀਂ ਦਿੱਲੀ,(ਏਜੰਸੀ)। ਦਿੱਲੀ-ਐਨਸੀਆਰ ਵਿੱਚ ਵੀਰਵਾਰ ਨੂੰ ਸੰਘਣੀ ਧੁੰਦ ਅਤੇ ਹਲਕੀ ਬਾਰਿਸ਼ ਕਾਰਨ ਆਵਾਜਾਈ ਪ੍ਰਭਾਵਿਤ ਹੋਈ, ਜਿਸ ਕਾਰਨ 29 ਟਰੇਨਾਂ ਦੇਰੀ ਨਾਲ ਚੱਲੀਆਂ ਅਤੇ ਕਈ ਉਡਾਣਾਂ ਵੀ ਪ੍ਰਭਾਵਿਤ ਹੋਈਆਂ। ਭਾਰਤ ਮੌਸਮ ਵਿਭਾਗ (IMD) ਨੇ ‘ਯੈਲੋ’ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਦਿਨ ਭਰ ਸੰਘਣੀ ਧੁੰਦ ਅਤੇ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Delhi Weather News: ਮੌਸਮ ਦੇ ਬਿਹਤਰ ਹੋਣ ਕਾਰਨ ਹਵਾਵਾਂ ’ਚ ਮਾਮੂਲੀ ਸੁਧਾਰ, ਪਰ ਅੱਜ ਫਿਰ ਪ੍ਰਦੂਸ਼ਣ ਵਧਣ ਦੀ ਸੰਭਾਵਨਾ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Delhi Air Pollution: ਪਿਛਲੇ ਦੋ ਦਿਨਾਂ ਤੋਂ ਖਰਾਬ ਸਥਿਤੀ ’ਚ ਰਹਿਣ ਤੋਂ ਬਾਅਦ ਮੰਗਲਵਾਰ ਨੂੰ ਹਵਾ ਦੀ ਗੁਣਵੱਤਾ ’ਚ ਮਾਮੂਲੀ ਸੁਧਾਰ ਹੋਇਆ। ਥੋੜੀ ਬਿਹਤਰ ਮੌਸਮ ਦੇ ਕਾਰਨ, ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ 198 ਦਰਜ ਕੀਤਾ ਗਿਆ ਸੀ। ਇਸ ’ਚ ਸਥਾਨਕ ਪ੍ਰਦੂਸ਼ਕ ਕਾਰਗਰ ਸਨ। ਪਰਾਲੀ ਦੇ ਧੂੰਏਂ ਦਾ ਹਿੱਸਾ ਸਿਰਫ […]
Breaking News  ਦਿੱਲੀ  ਖਾਸ ਖਬਰ 

ਧੁੰਦ ’ਚ ਗੱਡੀ ਚਲਾਉਂਦੇ ਸਮੇਂ ਇਨ੍ਹਾਂ 5 ਗੱਲਾਂ ਦਾ ਰੱਖੋ ਧਿਆਨ, ਨਹੀਂ ਹੋਵੇਗਾ ਹਾਦਸਾ

How to driving in fog weather ਹਿਸਾਰ (ਡਾ. ਸੰਦੀਪ ਸ਼ੀਂਹਮਾਰ)। ਇਸ ਸਮੇਂ ਦਿੱਲੀ ਐਨਸੀਆਰ ਸਮੇਤ ਪੂਰਾ ਉੱਤਰ ਭਾਰਤ ਧੁੰਦ ਦੀ ਲਪੇਟ ਵਿੱਚ ਹੈ। ਅਜਿਹੇ ਹਾਲਾਤ ਵਿੱਚ ਗੱਡੀ ਚਲਾਉਣਾ ਡਰਾਈਵਰਾਂ ਲਈ ਬੇਹੱਦ ਖਤਰਨਾਕ ਅਤੇ ਚੁਣੌਤੀਪੂਰਨ ਹੋ ਸਕਦਾ ਹੈ। ਘਟੀ ਹੋਈ ਵਿਜ਼ੀਬਿਲਟੀ ਸੜਕ ਹਾਦਸਿਆਂ ਦੇ ਡਰ ਨੂੰ ਵਧਾ ਸਕਦੀ ਹੈ। ਇਸ ਲਈ ਡਰਾਈਵਰਾਂ ਨੂੰ ਧੁੰਦ ਦੇ ਮੌਸਮ […]
ਦੇਸ਼  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਸੂਬਿਆਂ ’ਚ ਪੈ ਸਕਦੇ ਨੇ ਗੜੇ ਤੇ ਪਵੇਗਾ ਮੀਂਹ

ਮੌਸਮ ਵਿਭਾਗ ਅਨੁਸਾਰ ਅਗਲੇ 3 ਤੋਂ 4 ਦਿਨਾਂ ਤੱਕ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ’ਚ ਸੰਘਣੀ ਧੁੰਦ ਪੈਣ ਦਾ ਸ਼ੱਕ ਹੈ। ਉਧਰ ਯੂਪੀ ਦੀ ਗੱਲ ਕਰੀਏ ਤਾਂ ਧੁੰਦ ਪੈ ਰਹੀ ਹੈ। ਲਖਨਊ ’ਚ 25 ਤੇ 26 ਦਸੰਬਰ ਨੂੰ ਸੰਘਣੀ ਧੁੰਦ ਪੈਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੇ। ਸੂਬੇ ਦੇ ਪੂਰਬੀ ਹਿੱਸੇ ’ਚ ਐਤਵਾਰ ਨੂੰ ਘੱਟੋ […]
ਦੇਸ਼  Breaking News  ਖਾਸ ਖਬਰ 

Delhi Weather: ਦਿੱਲੀ ’ਚ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਣਾ

ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ਨਵੀਂ ਦਿੱਲੀ। (ਸੱਚ ਕੂਹੰ ਨਿਊਜ਼) । ਮਈ ਮਹੀਨੇ ਦੀ ਕੜਾਕੇ ਦੀ ਗਰਮੀ ਤੋਂ ਜਿੱਥੇ ਲੋਕ ਪ੍ਰੇਸ਼ਾਨ ਰਹਿੰਦੇ ਸਨ, ਉੱਥੇ ਹੀ ਮਈ ਦੀ ਸ਼ੁਰੂਆਤ ਵਿੱਚ ਹੀ ਮੀਂਹ ਪੈਣ ਨਾਲ ਹੀ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ। ਦਿੱਲੀ-ਐਨਸੀਆਰ ਸੋਮਵਾਰ ਸਵੇਰ ਤੋਂ ਹੀ ਸੰਘਣੇ ਬੱਦਲ ਛਾਏ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 
Ad Ad Ad