delhi

Patiala House Court : ਪਟਿਆਲਾ ਹਾਊਸ ਕੋਰਟ ਨੇ ਅਨਮੋਲ ਬਿਸ਼ਨੋਈ ਨੂੰ 11 ਦਿਨਾਂ ਦੀ NIA ਹਿਰਾਸਤ ’ਚ ਭੇਜਿਆ

Patiala House Court: ਨਵੀਂ ਦਿੱਲੀ, (ਆਈਏਐਨਐਸ)। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ 11 ਦਿਨਾਂ ਲਈ ਰਾਸ਼ਟਰੀ ਜਾਂਚ ਏਜੰਸੀ (NIA) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹਾਲਾਂਕਿ ਕੇਂਦਰੀ ਜਾਂਚ ਏਜੰਸੀ ਨੇ ਅਦਾਲਤ ਤੋਂ 15 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ। ਇਸ ਅਦਾਲਤੀ ਹੁਕਮ ਨਾਲ NIA ਨੂੰ ਵਿਦੇਸ਼ਾਂ ਤੋਂ ਹੋਣ ਵਾਲੀਆਂ ਗੈਂਗਸਟਰ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

New Trains: ਰੇਲ ਮੰਤਰੀ ਨੇ 7 ਰੇਲ ਗੱਡੀਆਂ ਨੂੰ ਵਿਖਾਈ ਹਰੀ ਝੰਡੀ

ਛਠ ਪੂਜਾ ਸਬੰਧੀ ਕੀਤਾ ਵੱਡਾ ਐਲਾਨ  New Trains: ਨਵੀਂ ਦਿੱਲੀ, (ਆਈਏਐਨਐਸ)। ਨਵਰਾਤਰੀ ਦੇ ਸ਼ੁੱਭ ਮੌਕੇ ‘ਤੇ, ਭਾਰਤੀ ਰੇਲਵੇ ਨੇ ਬਿਹਾਰ ਨੂੰ ਸੱਤ ਨਵੀਆਂ ਰੇਲ ਗੱਡੀਆਂ ਤੋਹਫ਼ੇ ਵਜੋਂ ਦਿੱਤੀਆਂ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਤਿੰਨ ਅੰਮ੍ਰਿਤ ਭਾਰਤ ਐਕਸਪ੍ਰੈਸ ਰੇਲਗੱਡੀਆਂ ਸਮੇਤ ਸੱਤ ਰੇਲਗੱਡੀਆਂ ਨੂੰ ਹਰੀ ਝੰਡੀ ਦਿਖਾਈ। ਇਨ੍ਹਾਂ ਵਿੱਚ ਤਿੰਨ ਅੰਮ੍ਰਿਤ ਭਾਰਤ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Majitha Liquor Scandal: ਮਜੀਠਾ ਸ਼ਰਾਬ ਕਾਂਡ ’ਚ ਮੌਤਾਂ ਦੀ ਗਿਣਤੀ ਹੋਈ 23, ਦਿੱਲੀ ਦੇ ਦੋ ਧੰਦੇਬਾਜ਼ ਕਾਬੂ

ਦਿੱਲੀ ਦੇ ਦੋ ਧੰਦੇਬਾਜ਼ ਕਾਬੂ, ਹੁਣ ਤੱਕ 15 ਗ੍ਰਿਫ਼ਤਾਰ  Majitha Liquor Scandal: (ਰਾਜਨ ਮਾਨ) ਅੰਮ੍ਰਿਤਸਰ। ਮਜੀਠਾ ਦੇ ਨੇੜਲੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਅੱਜ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 23 ਹੋ ਗਈ ਹੈ ਜਦੋਂਕਿ ਅੱਠ ਵਿਅਕਤੀਆਂ ਦੀ ਹਾਲਤ ਅਜੇ […]
ਦੇਸ਼  ਪੰਜਾਬ  Breaking News  ਦਿੱਲੀ  ਸੂਬੇ  ਖਾਸ ਖਬਰ 

Ayushman Bharat Scheme: ਦਿੱਲੀ ’ਚ ਆਯੁਸ਼ਮਾਨ ਭਾਰਤ ਯੋਜਨਾ ਨੂੰ ਲਾਗੂ ਕਰਨ ਲਈ 8 ਕਮੇਟੀਆਂ ਦਾ ਗਠਨ

ਦਿੱਲੀ ਇਸ ਯੋਜਨਾ ਨੂੰ ਅਪਣਾਉਣ ਵਾਲਾ ਦੇਸ਼ ਦਾ 35ਵਾਂ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਬਣਿਆ Ayushman Bharat Scheme: ਨਵੀਂ ਦਿੱਲੀ, (ਆਈਏਐਨਐਸ)। ਕੇਂਦਰ ਸਰਕਾਰ ਦੀ ਮਹੱਤਵਾਕਾਂਖੀ ਸਿਹਤ ਯੋਜਨਾ ਆਯੁਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB-PMJAY) ਨੂੰ ਦਿੱਲੀ ਵਿੱਚ ਲਾਗੂ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ। ਦਿੱਲੀ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇਸ ਯੋਜਨਾ ਨੂੰ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Delhi CM: ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ ਰੇਖਾ ਗੁਪਤਾ

Delhi CM: ਪ੍ਰਵੇਸ਼ ਵਰਮਾ ਉਪ ਮੁੱਖ ਮੰਤਰੀ ਹੋਣਗੇ Delhi CM: ਨਵੀਂ ਦਿੱਲੀ। ਨਵੀਂ ਦਿੱਲੀ। ਦਿੱਲੀ ਦੇ ਸ਼ਾਲੀਮਾਰ ਬਾਗ ਸੀਟ ਤੋਂ ਵਿਧਾਇਕ ਰੇਖਾ ਗੁਪਤਾ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਨਾਂਅ ਨੂੰ ਮਨਜ਼ੂਰੀ ਦੇ ਦਿੱਤੀ ਗਈ। ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਵੀਰਵਾਰ ਨੂੰ ਰਾਮਲੀਲਾ ਮੈਦਾਨ ਵਿੱਚ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Delhi BJP: ਦਿੱਲੀ ’ਚ ਕਦੋਂ ਹੋਵੇਗਾ ਸਹੁੰ ਚੁੱਕ ਸਮਾਗਮ, ਤਾਰੀਖ਼ ਦਾ ਹੋਇਆ ਖੁਲਾਸਾ!

Delhi BJP: ਨਵੀਂ ਦਿੱਲੀ, (ਆਈਏਐਨਐਸ)। ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ, ਸਰਕਾਰ ਗਠਨ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਸੂਤਰਾਂ ਅਨੁਸਾਰ ਦਿੱਲੀ ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 19 ਜਾਂ 20 ਫਰਵਰੀ ਨੂੰ ਹੋ ਸਕਦਾ ਹੈ। ਇਸ ਦੇ ਨਾਲ ਹੀ, ਵਿਧਾਇਕ ਦਲ ਦੀ ਮੀਟਿੰਗ 17 ਅਤੇ 18 ਫਰਵਰੀ ਨੂੰ ਹੋਵੇਗੀ, ਜਿਸ ਵਿੱਚ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

BJP Punjab: ਦਿੱਲੀ ਤੋਂ ਬਾਅਦ ਹੁਣ ਭਾਜਪਾ ਪੰਜਾਬ ਜਿੱਤਣ ਦੀ ਤਿਆਰੀ ’ਚ : ਕੰਵਲ, ਟੌਹੜਾ ਤੇ ਹਰਪ੍ਰੀਤ

BJP Punjab: (ਅਨਿਲ ਲੁਟਾਵਾ) ਅਮਲੋਹ। ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ 70 ਮੈਂਬਰੀ ਵਿਧਾਨ ਸਭਾ ਵਿਚ 48 ਸੀਟਾਂ ਜਿੱਤ ਕੇ ਪੂਰਨ ਬਹੁਮਤ ਹਾਸਲ ਕਰ ਲਿਆ ਹੈ ਅਤੇ ਦਿੱਲੀ ਵਿਚ ਆਪਣਾ 27 ਸਾਲਾਂ ਦਾ ਸਿਆਸੀ ਜਲਾਵਤਨ ਖਤਮ ਕਰ ਲਿਆ ਹੈ। ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾ ਸਕੱਤਰ ਡਾ. ਹਰਜੋਤ ਕੰਵਲ ਸਿੰਘ ਅਤੇ ਸੂਬਾ ਸਕੱਤਰ ਕੰਵਰਵੀਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Delhi Election Results: ਦਿੱਲੀ ਚੋਣ ਨਤੀਜਿਆਂ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਆਈ ਪਹਿਲੀ ਪ੍ਰਤੀਕਿਰਿਆ

Delhi Election Results: ਨਵੀਂ ਦਿੱਲੀ, (ਆਈਏਐਨਐਸ)। ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਭਾਜਪਾ ਨੂੰ ਜਿੱਤ ਦਿਵਾਉਣ ਲਈ ਦਿੱਲੀ ਦੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਅਤੇ ਇੱਥੋਂ ਦੇ ਲੋਕਾਂ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Delhi: ਮੁੱਖ ਮੰਤਰੀ ਆਤਿਸ਼ੀ ’ਤੇ ਦਿੱਲੀ ਪੁਲਿਸ ਨੇ ਦਰਜ਼ ਕੀਤੀ FIR, ਜਾਣੋ ਇਹ ਹੈ ਕਾਰਨ

ਆਮ ਆਦਮੀ ਪਾਰਟੀ ਖਿਲਾਫ ਵੀ ਕੀਤੀ ਹੈ ਕਾਰਵਾਈ | Delhi ਨਵੀਂ ਦਿੱਲੀ (ਏਜੰਸੀ)। Delhi: ਨਵੀਂ ਦਿੱਲੀ ਜ਼ਿਲ੍ਹੇ ਦੇ ਨੌਰਥ ਐਵੇਨਿਊ ਥਾਣੇ ’ਚ ਆਮ ਆਦਮੀ ਪਾਰਟੀ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਦੋਸ਼ ਹੈ ਕਿ ਆਮ ਆਦਮੀ ਪਾਰਟੀ ਨਕਲੀ ਫੋਟੋਆਂ ਲਾ ਕੇ ਚੋਣਾਂ ਦਾ ਪ੍ਰਚਾਰ ਕਰ ਰਹੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ’ਚ ਜਾਂਚ ਲਈ […]
Breaking News  ਦਿੱਲੀ  ਖਾਸ ਖਬਰ 

Government Scheme: ਸਰਕਾਰ ਔਰਤਾਂ ਨੂੰ ਹਰ ਮਹੀਨੇ ਦੇਵੇਗੀ ਇੱਕ ਹਜ਼ਾਰ ਰੁਪਏ, ਛੇਤੀ ਕਰਵਾਓ ਲਓ ਰਜਿਸਟਰੇਸ਼ਨ

Government Scheme: (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸਰਕਾਰ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ। ਇਸ ਨੂੰ ਮਹਿਲਾ ਸਨਮਾਨ ਯੋਜਨਾ ਦਾ ਨਾਂਅ ਦਿੱਤਾ ਗਿਆ ਹੈ। 18 ਸਾਲ ਦੀ ਉਮਰ ਪੂਰੀ ਕਰਨ ਵਾਲੀ ਹਰ ਔਰਤ ਇਸ ਸਕੀਮ ਦੇ ਦਾਇਰੇ ਵਿੱਚ ਆਵੇਗੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Farmers News Update: ਮੁੜ ਦਿੱਲੀ ਕੂਚ ਕਰਦੇ ਕਿਸਾਨਾਂ ’ਤੇ ਦਾਗੇ ਹੰਝੂ ਗੈਸ ਦੇ ਗੋਲੇ, ਅੱਧੀ ਦਰਜਨ ਤੋਂ ਵੱਧ ਕਿਸਾਨ ਜ਼ਖਮੀ

Farmers News Update: ਹਰਿਆਣਾ ਪੁਲਿਸ ਨੇ ਪਹਿਲਾਂ ਕੀਤੀ ਫੁੱਲਾਂ ਦੀ ਵਰਖਾ, ਫਿਰ ਸੁੱਟੇ ਹੰਝੂ ਗੈਸ ਦੇ ਗੋਲੇ ਅੱਜ ਕਿਸਾਨ ਮੀਟਿੰਗ ਕਰਨ ਤੋਂ ਬਾਅਦ ਕਰਨਗੇ ਅਗਲੀ ਰਣਨੀਤੀ ਦਾ ਐਲਾਨ Farmers News Update: (ਨਰਿੰਦਰ ਸਿੰਘ ਬਠੋਈ) ਸੰਭੂ ਬਾਰਡਰ/ਪਟਿਆਲਾ। ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਲਈ ਕਾਨੂੰਨੀ ਗਾਰੰਟੀ ਸਣੇ ਵੱਖ-ਵੱਖ ਕਿਸਾਨੀ ਮੰਗਾਂ ਸਬੰਧੀ ਕੇਂਦਰ ’ਤੇ ਦਬਾਅ ਬਣਾਉਣ ਲਈ 101 ਕਿਸਾਨਾਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਹਰਿਆਣਾ  ਖਾਸ ਖਬਰ 

Farmers News: ਕਿਸਾਨਾਂ ਨੂੰ ਨਹੀਂ ਮਿਲ ਰਹੀ ਐ ਹਰਿਆਣਾ ਤੇ ਦਿੱਲੀ ਤੋਂ ਇਜਾਜ਼ਤ

ਦਿੱਲੀ ਪੁਲਿਸ ਨੇ ਲੋਕ ਸਭਾ ਸੈਸ਼ਨ ਚੱਲਣ ਕਰਕੇ ਦਿੱਤਾ ਇਜਾਜ਼ਤ ਦੇਣ ਤੋਂ ਇਨਕਾਰ ਕਿਸਾਨਾਂ ਨੂੰ ਨਹੀਂ ਮਿਲ ਰਹੀ ਐ ਹਰਿਆਣਾ ਤੇ ਦਿੱਲੀ ਤੋਂ ਇਜਾਜ਼ਤ, ਟਲ ਸਕਦੀ ਐ ਪੈਦਲ ਯਾਤਰਾ Farmers News: (ਅਸ਼ਵਨੀ ਚਾਵਲਾ) ਚੰਡੀਗੜ। ਸੰਭੂ ਬਾਰਡਰ ’ਤੇ ਧਰਨਾ ਲਗਾ ਕੇ ਬੈਠੇ ਕਿਸਾਨਾਂ ਨੂੰ 6 ਦਸੰਬਰ ਨੂੰ ਦਿੱਲੀ ਜਾਣ ਲਈ ਹਰਿਆਣਾ ਸਰਕਾਰ ਵੱਲੋਂ ਰਸਤਾ ਦੇਣ ਤੋਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ