Demand

ਪੂਰੀਆਂ ਤਨਖਾਹਾਂ ਦਾ ਨੋਟੀਫਿਕੇਸ਼ਨ ਅਮਲੀ ‘ਚ ਲਾਗੂ ਕਰਨ ਦੀ ਮੰਗ

ਜੇਕਰ ਸਰਕਾਰ ਨੇ ਟਾਲ-ਮਟੋਲ ਕੀਤਾ ਤਾਂ ਆਗਾਮੀ ਲੋਕ ਸਭਾ ਚੋਣਾਂ ‘ਚ ਜਥੇਬੰਦੀ ਸਰਕਾਰ ਨੂੰ ਹਰ ਫਰੰਟ ਤੇ ਘੇਰੇਗੀ : ਯੂਨੀਅਨ | Demand ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਜੁਲਾਈ 2019 ਵਿੱਚ ਤਤਕਾਲੀਨ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਪੰਜਾਬ ਦੇ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀਆਂ ਵਧੀਆਂ ਤਨਖਾਹਾਂ ਵਾਲਾ ਪੱਤਰ ਅਮਲੀ ਰੂਪ ਵਿੱਚ ਲਾਗੂ ਕਰਨ ਤੋਂ […]
ਪੰਜਾਬ 

ਰਿਕਾਰਡ ਮੰਗ : ਝੋਨੇ ਅਤੇ ਹੁੰਮਸ ਕਾਰਨ ਬਿਜਲੀ ਦੀ ਮੰਗ 15300 ਮੈਗਾਵਾਟ ’ਤੇ ਪੁੱਜੀ

ਪਾਵਰਕੌਮ ਵੱਲੋਂ ਦਿਹਾਤੀ ਖੇਤਰਾਂ ’ਚ ਲਾਏ ਜਾ ਰਹੇ ਨੇ ਅਣ ਸ਼ਡਿਊਲ ਕੱਟ | Demand For Electricity ਇੱਕ ਸਾਲ ਬਾਅਦ ਵੀ ਈਐੱਸਪੀ ਡਿੱਗਣ ਵਾਲੇ ਯੂਨਿਟ ਨੂੰ ਚਾਲੂ ਨਾ ਕਰ ਸਕੀ ਪਾਵਰਕੌਮ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਝੋਨੇ ਦੇ ਸੀਜ਼ਨ ਅਤੇ ਹੁੰਮਸ ਭਰੀ ਗਰਮੀ ਦੌਰਾਨ ਸੂਬੇ ਅੰਦਰ ਬਿਜਲੀ ਦੀ ਮੰਗ 15300 ਮੈਗਾਵਾਟ ’ਤੇ ਪੁੱਜ ਗਈ ਹੈ। ਲਗਾਤਾਰ ਵੱਧ […]
ਦੇਸ਼  Breaking News  ਖਾਸ ਖਬਰ  ਪੰਜਾਬ 

ਆਏ ਸਾਲ ਬਿਜਲੀ ਦੀ ਵਧ ਰਹੀ ਮੰਗ ਕਾਰਨ ਪਾਵਰਕੌਮ ਨੇ ਉੱਤਰੀ ਗਰਿੱਡ ਤੋਂ ਟਰਾਂਸਮਿਸ਼ਨ ਲਾਈਨ ਸਮਰੱਥਾ ਵਧਾਉਣ ਦੀ ਕੀਤੀ ਮੰਗ

6400 ਮੈਗਾਵਾਟ ਦੀ ਥਾਂ 7000 ਮੈਗਾਵਾਟ ਹੋਵੇ ਹਾਸਲ ਪਟਿਆਲਾ(ਖੁਸ਼ਵੀਰ ਸਿੰਘ ਤੂਰ)। ਪੰਜਾਬ ਅੰਦਰ ਬਿਜਲੀ ਦੀ ਮੰਗ ਵਿੱਚ ਆਏ ਸਾਲ 10 ਫੀਸਦੀ ਵਾਧਾ ਹੋ ਰਿਹਾ ਹੈ। ਬਿਜਲੀ ਦੀ ਵਧ ਰਹੀ ਮੰਗ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪਾਵਰਕੌਮ) ਵੱਲੋਂ ਉੱਤਰੀ ਗਰਿੱਡ ਤੋਂ ਟਰਾਂਸਮਿਸ਼ਨ ਲਾਈਨ ਦੀ ਸਮੱਰਥਾਂ ਵਧਾਉਣ ਦੀ ਮੰਗ ਕੀਤੀ ਹੈ ਤਾ ਜੋਂ ਪੰਜਾਬ ਅੰਦਰ ਬਿਜਲੀ ਦੀ ਵੱਧ […]
Breaking News  ਪੰਜਾਬ 

ਇੱਕ ਰਾਸ਼ਟਰ ਇੱਕ ਕਾਰਡ ਸਮੇਂ ਦੀ ਮੰਗ

ਹਾਲ ਹੀ ਵਿਚ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ ਦੇ ਨਾਗਰਿਕਾਂ ਲਈ ਇੱਕ ਬਹੁ-ਉਪਯੋਗੀ ਪਛਾਣ ਪੱਤਰ ‘ਤੇ ਵਿਚਾਰ ਹੋਣਾ ਚਾਹੀਦਾ ਹੈ ਉਸ ਤੋਂ ਬਾਦ ਇੱਕ ਰਾਸ਼ਟਰ ਇੱਕ ਕਾਰਡ ਮਾਹਿਰਾਂ ਵਿਚ ਚਰਚਾ ਦਾ ਵਿਸ਼ਾ ਬਣ ਗਿਆ ਹੈ ਇਹ ਭਾਰਤ ਸਰਕਾਰ ਦੀ ਬਹੁਤ ਹੀ ਮਹੱਤਵਪੂਰਨ ਯੋਜਨਾ ਹੋਵੇਗੀ ਭਾਰਤ ਵਰਗੇ ਦੇਸ਼ ਲਈ ਜੋ ਆਉਣ ਵਾਲੇ ਸਾਲਾਂ ਵਿਚ […]
ਵਿਚਾਰ  ਸੰਪਾਦਕੀ 

ਐਮ.ਪੀ.ਔਜਲਾ ਵੱਲੋਂ ਸੰਸਦ ‘ਚ ਲਗਾਤਾਰ ਦੋ ਸਾਲ ਉਠਾਈ ਮੰਗ ਨੇ ਦਿਖਾਇਆ ਰੰਗ

ਅੰਮ੍ਰਿਤਸਰ-ਲੰਡਨ ਹਵਾਈ ਸੇਵਾ ਸ਼ੁਰੂ ਕਰਨ ਦਾ ਹੋਇਆ ਐਲਾਨ ਰਾਜਨ ਮਾਨ/ਅੰਮ੍ਰਿਤਸਰ। ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜੀ ਮੰਤਰਾਲੇ ਵੱਲੋਂ ਅੰਮ੍ਰਿਤਸਰ ਤੋਂ ਸਟੈਂਸਟਡ ਦਰਮਿਆਨ ਹਫਤੇ ਵਿੱਚ ਤਿੰਨ ਦਿਨ ਹਵਾਈ ਸੇਵਾ ਸ਼ੁਰੂ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਸ ਅਧੂਰੀ ਹਵਾਈ ਸੇਵਾ ਨਾਲ ਪੰਜਾਬੀਆਂ […]
Breaking News  ਸੂਬੇ  ਪੰਜਾਬ 

ਸੇਵਾ ਮੁਕਤੀ ਦੀ ਉਮਰ 58 ਸਾਲ ਕਰਨ ਦੀ ਉੱਠਣ ਲਗੀ ਮੰਗ

ਧਰਨੇ ਤੇ ਵਿਦੇਸ਼ਾਂ ਦੇ ਰਾਹ ਪਏ ਨੌਜਵਾਨਾਂ ਨੂੰ ਮਿਲ ਸਕਦੈ ਜਲਦੀ ਰੁਜ਼ਗਾਰ | Patiala News ਸਹਿਕਾਰਤਾ ਵਿਭਾਗ ਵੱਲੋਂ ਸੇਵਾ ਮੁਕਤੀ ਦੀ ਉਮਰ 60 ਦੀ ਬਜਾਏ 58 ਸਾਲ ਕਰਨ ਦੇ ਫੈਸਲੇ ਨਾਲ ਉੱਠੀ ਮੰਗ | Patiala News ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਵੱਲੋਂ ਚੰਗਾ ਕਦਮ ਚੁੱਕਦਿਆਂ ਆਪਣੇ ਵਿਭਾਗ ਅੰਦਰ ਮੁਲਾਜ਼ਮਾਂ ਦੀ ਸੇਵਾਮੁਕਤੀ […]
ਸੂਬੇ  ਪੰਜਾਬ 

ਕੈਪਟਨ ਵੱਲੋਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਿਸਾਨ ਬੀਮਾ ਯੋਜਨਾ ਤੇ ਕਿਸਾਨ ਕਰਜ਼ਾ ਰਾਹਤ ਦੀ ਕੀਤੀ ਮੰਗ 

ਦੋ ਵੱਖ-ਵੱਖ ਚਿੱਠੀਆਂ ਵਿੱਚ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਦੀ ਲੋੜ ‘ਤੇ ਦਿੱਤਾ ਜ਼ੋਰ ਚੰਡੀਗੜ੍ਹ (ਸੱਚ ਕਹੂੰ ਨਿਊਜ਼) | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਵਿੱਚ ਤਰਮੀਮ ਕਰਨ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਕਟ ਨਾਲ ਜੂਝ ਰਹੀ ਕਿਸਾਨੀ ਦੀ ਮੱਦਦ ਲਈ ਤਰਜ਼ੀਹ ਅਧਾਰ ‘ਤੇ ਕੌਮੀ […]
ਪੰਜਾਬ 

ਗਰਮੀ ਦੇ ਨਾਲ ਬਿਜਲੀ ਦੀ ਮੰਗ ਦਾ ਪਾਰਾ ਵੀ ਚੜਿਆ

ਬਿਜਲੀ ਦੀ ਮੰਗ 8 ਹਜਾਰ ਮੈਗਾਵਾਟ ਦੇ ਨੇੜੇ ਪੁੱਜੀ, ਪਾਵਰਕੌਮ ਵੱਲੋਂ ਵਾਧੂ ਬਿਜਲੀ ਦਾ ਦਾਅਵਾ ਪਟਿਆਲਾ (ਖੁਸ਼ਵੀਰ ਸਿੰਘ ਤੂਰ) |  ਪੰਜਾਬ ਅੰਦਰ ਅੰਬਰੋਂ ਵਰਸ ਰਹੀ ਅੱਗ ਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਗਰਮੀ ਦੇ ਵੱਧਣ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। […]
ਪੰਜਾਬ 

ਹੁਣ ਅਸਲ ਚੌਂਕੀਦਾਰਾਂ ਵੱਲੋਂ ‘ਚੌਂਕੀਦਾਰ’ ਨਰਿੰਦਰ ਮੋਦੀ ਤੋਂ ਟਿਕਟਾਂ ਦੇਣ ਦੀ ਮੰਗ

ਅਸਲ ਚੌਂਕੀਦਾਰਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਭਾਜਪਾ ਪ੍ਰਧਾਨ ਨੂੰ ਲਿਖਿਆ ਜਾ ਰਿਹੈ ਪੱਤਰ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਆਪਣੇ ਆਪ ਨੂੰ ਚੌਂਕੀਦਾਰ ਕਹਾਉਣ ਵਾਲੇ ਪ੍ਰਧਾਨ ਮੰਤਰੀ ਸਮੇਤ ਭਾਜਪਾ ਦੇ ਕੌਮੀ ਪ੍ਰਧਾਨ ਤੋਂ ਅਸਲ ਚੌਂਕੀਦਾਰਾਂ ਵੱਲੋਂ ਪੰਜਾਬ ਅੰਦਰ ਟਿਕਟਾਂ ਦੀ ਮੰਗ ਕੀਤੀ ਗਈ ਹੈ। ਇਸ ਮੰਗ ਨੂੰ ਲੈ ਕੇ ਲਾਲ ਝੰਡਾ ਪੇਂਡੂ ਚੌਂਕੀਦਾਰਾਂ ਯੂਨੀਅਨ ਵੱਲੋਂ ਪ੍ਰਧਾਨ ਮੰਤਰੀ ਸਮੇਤ […]
ਪੰਜਾਬ 

ਰਿਜ਼ਰਵੇਸ਼ਨ ਦੀ ਮੰਗ : ਧਰਨੇ ‘ਚ ਪੁਲਸ ਦੇ ਵਾਹਨਾਂ ਨੂੰ ਲਾਈ ਅੱਗ

ਜੈਪੁਰ। ਗੁੱਜਰ ਸਮਾਜ ਦੇ ਅੰਦੋਲਨਕਾਰੀਆਂ ਨੇ ਐਤਵਾਰ ਨੂੰ ਰਾਜਸਥਾਨ ਦੇ ਧੌਲਪੁਰ ਜ਼ਿਲੇ ਵਿਚ ਆਗਰਾ-ਮੁਰੈਨਾ ਹਾਈਵੇਅ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਝੜਪ ਹੋਈ। ਹਿੰਸਕ ਹੋਏ ਅੰਦੋਲਨਕਾਰੀਆਂ ਨੇ ਪੁਲਸ ਦੇ 3 ਵਾਹਨਾਂ ਨੂੰ ਅੱਗ ਲਾ ਦਿੱਤੀ। ਰਾਜਸਥਾਨ ‘ਚ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਸੰਸਥਾਵਾਂ ‘ਚ ਦਾਖਲੇ ਲਈ ਗੁੱਜਰ, ਲੁਹਾਰ, ਬੰਜਾਰਾ ਅਤੇ […]
ਦੇਸ਼  Breaking News 

ਵਿਸ਼ਵ ਅਮਨ ਪੰਜਾਬੀ ਕਾਨਫਰੰਸ ਵੱਲੋਂ ਲਾਹੌਰ ਵਿੱਚ ਪੰਜਾਬੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਮੰਗ ਸਮੇਤ 13 ਮਤੇ ਪਾਸ

ਲਾਹੌਰ : ਵਿਸ਼ਵ ਅਮਨ ਤੇ ਪੰਜਾਬੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਨਾਬ ਫ਼ਖ਼ਰ ਜਮਾਂ ਨੇ ਕਿਹਾ ਕਿ ਪਾਕਿਸਤਾਨ ਵਿੱਚ ਬੋਲੀਆਂ ਜਾਂਦੀਆਂ ਸਭ ਜ਼ਬਾਨਾਂ ਹੀ ਕੌਮੀ ਜ਼ਬਾਨਾਂ ਹਨ, ਇਨ੍ਹਾਂ ਨੂੰ ਖੇਤਰੀ ਜ਼ਬਾਨਾਂ ਨਾ ਕਿਹਾ ਜਾਵੇ। ਉਨ੍ਹਾਂ ਕਿਹਾ ਕਿ ਦੋਹਾਂ ਮੁਲਕਾਂ ਨੂੰ ਅਮਨ ਦਾ ਪਰਚਮ ਝੁੱਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਗਲੀ ਕਾਨਫਰੰਸ ਫਰਵਰੀ 2020 ਚ ਕਰਵਾਈ ਜਾਵੇਗੀ। ਸੋਸ਼ਲ […]
Breaking News  ਕੁੱਲ ਜਹਾਨ 

ਦਲਿਤਾਂ ਖਿਲਾਫ਼ ਝੂਠੇ ਮਾਮਲੇ ਰੱਦ ਕਰਨ ਦੀ ਮੰਗ

ਚੰਡੀਗੜ੍ਹ ਵਿਖੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀ ਭਖੇ ਚੰਡੀਗੜ੍ਹ | ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦੇ ਰਹੇ ਅਨੁਸੂਚਿਤ ਜਾਤੀ ਦੇ ਪਰਿਵਾਰਕ ਮੈਂਬਰਾਂ ਨੇ ਸਪੱਸ਼ਟ ਤੌਰ ‘ਤੇ ਝੂਠੇ ਮਾਮਲੇ ਰੱਦ ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹ ਉਸ ਸਮੇਂ ਤੱਕ ਆਪਣੇ ਧਰਨੇ ਤੇ ਸੰਕੇਤਕ ਭੁੱਖ ਹੜਤਾਲ ਤੋਂ ਨਹੀਂ ਉੱਠਣਗੇ, ਜਦੋਂ ਤੱਕ ਕਿ ਉਨ੍ਹਾਂ […]
ਪੰਜਾਬ