Democracy

Democracy: ਨਫ਼ਰਤ ਬਨਾਮ ਸੰਵਿਧਾਨ, ਲੋਕਤੰਤਰ ਦੀ ਅਸਲੀ ਕਸੌਟੀ

Hate vs Constitution: ਭਾਰਤ ਵਰਗੇ ਵਿਭਿੰਨਤਾਵਾਂ ਨਾਲ ਭਰਪੂਰ ਲੋਕਤੰਤਰ ਵਿੱਚ ਸੰਵਿਧਾਨ ਸਿਰਫ਼ ਕਾਨੂੰਨ ਦੀ ਕਿਤਾਬ ਨਹੀਂ, ਸਗੋਂ ਸਮਾਜਿਕ ਸਹਿ-ਹੋਂਦ ਦਾ ਨੈਤਿਕ ਸਮਝੌਤਾ ਹੈ। ਧਰਮ, ਜਾਤ, ਭਾਸ਼ਾ, ਖੇਤਰ ਅਤੇ ਵਿਚਾਰਾਂ ਦੀ ਬਹੁਲਤਾ ਨੂੰ ਇੱਕ ਧਾਗੇ ਵਿੱਚ ਪਿਰੋਣ ਵਾਲਾ ਇਹੀ ਸੰਵਿਧਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਅਜਿਹੇ ਵਿੱਚ ਨਫ਼ਰਤ ਭਰੇ ਭਾਸ਼ਣ ਦੇ ਵਧਦਾ ਰੁਝਾਨ ਲੋਕਤੰਤਰੀ […]
ਦੇਸ਼  Breaking News  ਲੇਖ  ਖਾਸ ਖਬਰ 

Ganderbal Attack: ਗਾਂਦਰਬਲ ਹਮਲਾ ਲੋਕਤੰਤਰ ਨੂੰ ਡਰਾਉਣ ਦੀ ਸਾਜਿਸ਼

Ganderbal Attack: ਜੰਮੂ-ਕਸ਼ਮੀਰ ਦੇ ਗਾਂਦਰਬਲ ਜਿਲ੍ਹੇ ’ਚ ਬੀਤੇ ਐਤਵਾਰ ਰਾਤ ਨੂੰ ਅੱਤਵਾਦੀਆਂ ਨੇ ਜਿਸ ਤਰ੍ਹਾਂ ਟਾਰਗੇਟ ਕਿÇਲੰਗ ਨਾਲ ਇੱਕ ਕੰਸਟ੍ਰਕਸ਼ਨ ਪ੍ਰਾਜੈਕਟ ’ਚ ਕੰਮ ਕਰ ਰਹੇ ਲੋਕਾਂ ਨੂੰ ਨਿਸ਼ਾਨਾ ਬਣਾਇਆ, ਉਹ ਕਈ ਲਿਹਾਜ਼ ਨਾਲ ਗੰਭੀਰ, ਚਿੰਤਾਜਨਕ ਅਤੇ ਚੁਣੌਤੀਪੂਰਨ ਘਟਨਾ ਹੈ ਇਹ ਅੱਤਵਾਦ ਦਾ ਹਨ੍ਹੇਰਾ ਫੈਲਾਉਣ ਅਤੇ ਅਮਨ ਦੇ ਉਜਾਲੇ ਨੂੰ ਦਬਾਉਣ ਦੀ ਡੂੰਘੀ ਸਾਜਿਸ਼ ਹੈ ਇਹ […]
ਦੇਸ਼  Breaking News  ਲੇਖ  ਖਾਸ ਖਬਰ 

ਨੌਜਵਾਨਾਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ, ਇਸ ਤਰ੍ਹਾਂ ਲਓ ਹਿੱਸਾ

ਸਰਸਾ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਆਰ.ਕੇ.ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਦੇ ਟੀਚੇ ਨੂੰ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਵੱਖ-ਵੱਖ ਵਿਭਾਗਾਂ ਵੱਲੋਂ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਖਾਸ ਕਰਕੇ ਨੌਜਵਾਨਾਂ ਵਿੱਚ ਜਾਗਰੂਕਤਾ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। […]
ਦੇਸ਼  Breaking News  ਹਰਿਆਣਾ  ਖਾਸ ਖਬਰ 

Democracy : ਲੋਕਤੰਤਰ ’ਚ ਬਹੁਮਤ ਦਾ ਸਨਮਾਨ ਹੋਵੇ

ਸੁਪਰੀਮ ਕੋਰਟ ਨੇ ਚੰਡੀਗੜ੍ਹ ਦੀ ਮੇਅਰ ਚੋਣ ’ਚ ਹੋਈ ਗੜਬੜ ’ਤੇ ਸਖ਼ਤ ਰਵੱਈਆ ਅਪਣਾਉਂਦਿਆਂ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਨੂੰ ਜੇਤੂ ਐਲਾਨ ਕੀਤਾ ਉਸ ਦੀ ਚਾਰੇ ਪਾਸੇ ਪ੍ਰਸੰਸਾ ਹੋ ਰਹੀ ਹੈ। ਨਿਆਂਪਾਲਿਕਾ ਦੀ ਇਹ ਨਿੱਡਰਤਾ ਦੇਸ਼ ’ਚ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ’ਚ ਸਹਾਇਕ ਹੈ। ਚੰਡੀਗੜ੍ਹ ਨਗਰ ਨਿਗਮ ਦੀ ਮੇਅਰ […]
Breaking News  ਲੇਖ  ਖਾਸ ਖਬਰ 

ਲੋਕਤੰਤਰ ਦੀ ਕਮਜ਼ੋਰ ਕੜੀ

ਚੋਣ ਕਮਿਸ਼ਨ ਨੇ ਜਾਣਕਾਰੀ ਦਿੱਤੀ ਹੈ ਕਿ ਪੰਜ ਰਾਜਾਂ ’ਚ ਚੱਲ ਰਹੀਆਂ ਵਿਧਾਨ ਸਭਾਵਾਂ ਚੋਣਾਂ ਦੌਰਾਨ 1760 ਕਰੋੜ ਦਾ ਨਸ਼ਾ, ਨਗਦੀ ਤੇ ਹੋਰ ਚੀਜ਼ਾਂ ਬਰਾਮਦ ਕੀਤੀਆਂ ਹਨ ਜੋ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵਰਤੀਆਂ ਜਾਣੀਆਂ ਸਨ ਇਹ ਅੰਕੜਾ ਇਸ ਕਰਕੇ ਵੀ ਚਿੰਤਾਜਨਕ ਹੈ ਕਿਉਂਕਿ ਪੰਜ ਸਾਲ ਪਹਿਲਾਂ 2018 ਦੀਆਂ ਚੋਣਾਂ ਵੇਲੇ ਇਹਨਾਂ ਰਾਜਾਂ ’ਚੋਂ 300 […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

25 ਜੂਨ ਦਾ ਦਿਨ ਲੋਕਤੰਤਰ ‘ਚ ਵਿਸ਼ਵਾਸ ਰੱਖਣ ਵਾਲੇ ਹਰ ਨਾਗਰਿਕ ਨੂੰ ਯਾਦ ਰਹੇਗਾ : ਵਿਨੋਦ ਗੁਪਤਾ

25 ਜੂਨ 1975 ਨੂੰ ਸਵ: ਇੰਦਰਾ ਗਾਂਧੀ ਨੇ ਲਗਾਈ ਸੀ ਐਮਰਜੈਂਸੀ ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। 25 ਜੂਨ 1975 ਨੂੰ ਸਵ: ਇੰਦਰਾ ਗਾਂਧੀ ਵੱਲੋਂ ਐਮਰਜੈਂਸੀ ਲਗਾ ਕੇ ਲੋਕਤੰਤਰ ਦੀ ਹੱਤਿਆ ਕੀਤੀ ਸੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਨੇ ਕਿਹਾ ਕਿ 25 ਜੂਨ ਦਾ ਦਿਨ ਲੋਕਤੰਤਰ ਵਿੱਚ ਵਿਸ਼ਵਾਸ […]
ਪੰਜਾਬ 

ਲੋਕਤੰਤਰ ’ਚ ਟਕਰਾਅ ਨਹੀਂ, ਸੰਵਾਦ ਹੋਵੇ

ਦੇਸ਼ ਅੰਦਰ ਵੱਖ-ਵੱਖ ਵਰਗਾਂ ਨਾਲ ਸਬੰਧਿਤ ਜਥੇਬੰਦੀਆਂ ਤੇ ਪ੍ਰਸ਼ਾਸਨ ਦਰਮਿਆਨ ਟਕਰਾਅ ਖ਼ਤਰਨਾਕ ਪੱਧਰ ’ਤੇ ਪਹੰੁਚ ਗਿਆ ਹੈ। ਭਾਵੇਂ ਪੰਜਾਬ, ਹਰਿਆਣਾ ’ਚ ਕਿਸਾਨਾਂ ਦਾ ਸੰਘਰਸ਼ ਹੋਵੇ ਜਾਂ ਸਰਕਾਰੀ ਮੁਲਾਜ਼ਮ ਹੋਣ, ਜਦੋਂ ਵੀ ਧਰਨੇ ਦਿੱਤੇ ਜਾਂਦੇ ਹਨ ਤਾਂ ਹਾਲਾਤ ਤਣਾਅਪੂਰਨ ਬਣ ਜਾਂਦੇ ਹਨ। ਅਜ਼ਾਦੀ ਦੇ 75 ਸਾਲ ਬਾਅਦ ਅਜਿਹੀ ਸਥਿਤੀ ਦਾ ਹੋਣਾ ਸਿਆਸੀ, ਸਮਾਜਿਕ ਅਤੇ ਬੌਧਿਕ ਪ੍ਰਸੰਗ […]
Breaking News  ਸੰਪਾਦਕੀ  ਖਾਸ ਖਬਰ 

ਲੋਕਤੰਤਰ ਦਾ ਕੱਚ-ਪੱਕ

ਦੇਸ਼ ਦੀ ਸਿਆਸਤ ਅੰਦਰ ਲੋਕਤੰਤਰ (Democracy) ਦਾ ਸੰਕਲਪ ਚਰਚਾ ’ਚ ਹੈ। ਕੋਈ ਆਗੂ ਕਹਿ ਰਿਹਾ ਹੈ ਦੇਸ਼ ’ਚ ਲੋਕਤੰਤਰ ਖਤਮ ਹੋ ਗਿਆ ਹੈ ਕੋਈ ਉਨ੍ਹਾਂ ਦੇ ਦੋਸ਼ਾਂ ਨੂੰ ਨਕਾਰ ਕੇ ਮਾਫ਼ੀ ਮੰਗਣ ਲਈ ਕਹਿ ਰਿਹਾ ਹੈ। ਇਨ੍ਹਾਂ ਵਿਚਾਰਾਂ ਤੇ ਦੂਸ਼ਣਬਾਜ਼ੀ ਨਾਲ ਸੰਸਦ ’ਚ ਹੰਗਾਮਾ ਹੋ ਰਿਹਾ ਹੈ। ਆਮ ਨਾਗਰਿਕ ਲਈ ਵੀ ਇਹ ਮਸਲਾ ਚਿੰਤਾ ਦਾ […]
Breaking News  ਸੰਪਾਦਕੀ  ਖਾਸ ਖਬਰ  Featured 

ਲੋਕਤੰਤਰ ਦੀ ਤਾਕਤ

ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਲੋਕ ਸਭਾ ’ਚ ਪਰੰਪਰਾ ਮੁਤਾਬਿਕ ਸਰਬਸੰਮਤੀ ਨਾਲ ਪਾਸ ਹੋ ਗਿਆ। ਇਸ ਦੌਰਾਨ ਸਦਨ ’ਚ ਜਿਸ ਤਰ੍ਹਾਂ ਦਾ ਮਾਹੌਲ ਰਿਹਾ ਅਤੇ ਜਿਵੇਂ ਬਹਿਸ ਹੋਈ, ਉਹ ਦੇਸ਼ ਵਿਚ ਤੰਦਰੁਸਤ ਲੋਕਤੰਤਰ ਦੀਆਂ ਮਜ਼ਬੂਤ ਜੜ੍ਹਾਂ ਨੂੰ ਲੈ ਕੇ ਭਰੋਸਾ ਦੇਣ ਵਾਲਾ ਹੈ ਬੇਸ਼ੱਕ, ਇਸ ਦੌਰਾਨ ਤਿੱਖੇ ਭਾਸ਼ਣ ਹੋਏ। ਵਿਰੋਧੀ ਧਿਰ ਨੇ ਸੱਤਾਧਿਰ ’ਤੇ […]
Breaking News  ਸੰਪਾਦਕੀ  ਖਾਸ ਖਬਰ 

ਲੋਕਤੰਤਰ ’ਚ ਬੱਸ ਕਲਚਰ

ਭਿ੍ਰਸ਼ਟਾਚਾਰ ਤੇ ਅਪਰਾਧਾਂ ਕਾਰਨ ਬਦਨਾਮ ਹੋ ਚੁੱਕੀ ਸਿਆਸਤ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ। ਲੋਕਤੰਤਰ ਦੁਨੀਆ ਦੀ ਸਭ ਤੋਂ ਹਰਮਨ ਪਿਆਰੀ ਰਾਜਨੀਤਕ ਪ੍ਰਣਾਲੀ ਸੀ ਪਰ ਪੂੰਜੀਵਾਦੀ ਸੱਭਿਆਚਾਰ ਨੇ ਲੋਕਤੰਤਰ ਦੇ ਆਦਰਸ਼ਾਂ ਨੂੰ ਭਾਰੀ ਖੋਰਾ ਲਾਇਆ ਹੈ। ਤਾਜ਼ਾ ਮਿਸਾਲ ਝਾਰਖੰਡ ਦੀ ਹੈ ਜਿੱਥੇ ਲੋਕਤੰਤਰ ਤਮਾਸ਼ਾ ਬਣ ਗਿਆ ਹੈ। ਸੱਤਾਧਾਰੀ ਝਾਰਖੰਡ ਮੁਕਤੀ ਮੋਰਚਾ ਦੇ ਮੁੱਖ ਮੰਤਰੀ ਹੇਮੰਤ […]
ਸੰਪਾਦਕੀ 

ਅਰਥਵਿਵਸਥਾ ‘ਚ ਘਟੀਆ ਪ੍ਰਬੰਧਨ, ਲੋਕਤੰਤਰ ਦੀ ਤੌਹੀਨ : ਸੋਨੀਆ

ਏਜੰਸੀ/ਨਵੀਂ ਦਿੱਲੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ਦੀ ਵੱਡੀ ਨਿਖੇਧੀ ਕਰਦਿਆਂ ਅੱਜ ਦੋਸ਼ ਲਾਇਆ ਕਿ ਅਰਥਵਿਵਸਥਾ ‘ਚ ਘਟੀਆ ਪ੍ਰਬੰਧਨ ਜ਼ਿੰਮੇਵਾਰ ਹਨ ਤੇ ਮਹਾਂਰਾਸ਼ਟਰ ‘ਚ ਲੋਕਤੰਤਰ ਦੀ ਤੌਹੀਨ ਕੀਤੀ ਗਈ ਹੈ ਸ੍ਰੀਮਤੀ ਗਾਂਧੀ ਨੇ ਕਾਂਗਰਸ ਸੰਸਦੀ ਪਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੌਮੀ ਜ਼ਮਹੂਰੀ ਗਠਜੋੜ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ […]
ਦਿੱਲੀ 

ਭਾਰਤੀ ਲੋਕਤੰਤਰ ਦੇ ਹੀਰੋ ਸਨ ਟੀਐਨ ਸੇਸ਼ਨ

ਵਿਸ਼ਣੂਗੁਪਤ ਟੀਐਨ ਸੇਸ਼ਨ ਦੀ ਮੌਤ ‘ਤੇ ਮੀਡੀਆ ਅਤੇ ਸਿਆਸੀ ਹਲਕਿਆਂ ਵਿਚ ਸੀਮਤ ਜਗ੍ਹਾ ਹੀ ਕਿਉਂ ਮਿਲੀ, ਕੀ ਉਨ੍ਹਾਂ ਨੂੰ ਵਿਸ਼ੇਸ਼ ਜਗ੍ਹਾ ਨਹੀਂ ਮਿਲਣੀ ਚਾਹੀਦੀ ਸੀ, ਉਨ੍ਹਾਂ ਦੀ ਲੋਕਤੰਤਰਿਕ ਸੁਧਾਰ ਦੀ ਵੀਰਤਾ ‘ਤੇ ਵਿਸਤ੍ਰਿਤ ਚਰਚਾ ਨਹੀਂ ਹੋਣੀ ਚਾਹੀਦੀ ਸੀ? ਦੇਸ਼ ਦੀ ਵਰਤਮਾਨ ਪੀੜ੍ਹੀ ਨੂੰ ਇਹ ਨਹੀਂ ਦੱਸਿਆ ਜਾਣਾ ਚਾਹੀਦਾ ਸੀ ਕਿ ਟੀਐਨ ਸੇਸ਼ਨ ਦੀ ਲੋਕਤੰਤਰਿਕ ਵੀਰਤਾ […]
ਲੇਖ  ਵਿਚਾਰ 
Ad Ad Ad