Demolish Houses

ਪਿੰਡ ਤਿਰਪਾਲ ਕੇ ਪੁਲਿਸ ਛਾਉਣੀ ਵਿੱਚ ਤਬਦੀਲ

ਮਾਮਲਾ ਦਲਿਤ ਪਰਿਵਾਰਾਂ ਦੇ ਉਜਾੜੇ ਦਾ ਸੱਤਪਾਲ ਥਿੰਦ, ਫਿਰੋਜ਼ਪੁਰ: ਹਲਕਾ ਗੁਰੂਹਰਸਹਾਏ ਦੇ ਪਿੰਡ ਤਿਲਪਾਲ ਕੇ ‘ਚ ਦਲਿਤ ਪਰਿਵਾਰਾਂ ਦੇ ਮਕਾਨਾਂ ਨੂੰ ਢਾਹੁਣ ਨੂੰ ਲੈ ਕੇ ਇਸ ਸਮੇਂ ਸਥਿਤ ਤਣਾਅਪੂਰਨ ਹੈ। ਕਿਉਂਕਿ ਇਸ ਪਿੰਡ ਵਿੱਚ ਪਿਛਲੇ ਲੰਮੇ ਸਮੇਂ ਤੋਂ ਰਹਿ  ਰਹੇ ਦਲਿਤ ਪਰਿਵਾਰਾਂ ਨੂੰ ਕਾਂਗਰਸ ਸਰਕਾਰ ਦੇ ਸੱਤਾ ‘ਚ ਆਉਣ ਨਾਲ ਕਥਿਤ ਤੌਰ ‘ਤੇ ਪ੍ਰੇਸ਼ਾਨ ਕੀਤਾ […]
ਪੰਜਾਬ  Breaking News