Dengue Prevention Punjab

Dengue Prevention Punjab: ਡੇਂਗੂ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਜ਼ਰੂਰੀ: ਸਿਹਤ ਮੰਤਰੀ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਬਾਜਵਾ ਕਲੋਨੀ ਵਿਖੇ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜਨ ਸਿਹਤ ਜਾਗਰੂਕਤਾ ਅਤੇ ਬਿਮਾਰੀ ਰੋਕਥਾਮ ਮੁਹਿੰਮ ਦੀ ਸ਼ੁਰੂਆਤ ਪਟਿਆਲਾ ਤੋਂ ਕੀਤੀ।
ਪੰਜਾਬ  ਸੂਬੇ  ਖਾਸ ਖਬਰ