Dense Fog Alert In Punjab
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Published On
By Satinder Mathur
ਪੰਜਾਬ ਵਿੱਚ ਮੌਸਮ ਨੇ ਠੰਢਾ ਰੁਖ ਅਖਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਅੱਜ ਕੁਝ ਥਾਵਾਂ ’ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ ਅਤੇ 28 ਨਵੰਬਰ ਤੱਕ ਚਿਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ, ਚੰਡੀਗੜ੍ਹ ਵਿੱਚ ਅੱਜ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ।