Department Agriculture Fazilka

ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਸਿੱਧੀ ਬਿਜਾਈ ਸਬੰਧੀ ਦਿੱਤੀ ਜਾਣਕਾਰੀ

(ਰਜਨੀਸ਼ ਰਵੀ) ਫਾਜ਼ਿਲਕਾ। ਆਤਮਾ ਸਕੀਮ ਅਧੀਨ ਫਾਰਮ ਸਕੂਲ ਦੀ ਮੀਟਿੰਗ ਬਲਾਕ ਫਾਜ਼ਿਲਕਾ ਦੇ ਪਿੰਡ ਕਰਨੀਖੇੜਾ ਵਿਖੇ ਕੀਤੀ ਗਈ। ਇਸ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ। ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਬੀ.ਟੀ.ਐੱਮ. ਰਾਜਦਵਿੰਦਰ ਸਿੰਘ ਅਤੇ ਸਰਕਲ ਇੰਚਾਰਜ ਸੁਖਦੀਪ ਸਿੰਘ ਵੱਲੋਂ ਪੀਕੋ ਪ੍ਰੋਜੈਕਟਰ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ