Department of Meteorology

Weather Update : ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ’ਚ ਅੱਜੇ ਤਿੰਨ ਦਿਨਾਂ ਤੱਕ ਹੋਰ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਸਪੀਡ ਨਾਲ ਹਵਾਵਾਂ ਚੱਲਣਗੀਆਂ। ਚੰਡੀਗੜ੍ਹ ਮੌਸਮ ਵਿਭਾਗ ਨੇ ਇਸ ਨੂੰ ਲੈ ਕੇ ਸਾਰੀਆਂ ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਗਰਜ ਅਤੇ ਚਮਕ ਨਾਲ ਮੀਂਹ ਪਵੇਗਾ। ਦਿਨ ਦਾ ਜ਼ਿਆਦਾਤਰ […]
ਦੇਸ਼  ਪੰਜਾਬ  Breaking News  ਹਰਿਆਣਾ  ਖਾਸ ਖਬਰ