ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀਆਂ ਨੂੰ ਵੰਡੇ ਵਿਭਾਗ

bagwant maan, Punjab AAP MLA

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਗ੍ਰਹਿ ਮੰਤਰਾਲਾ

(ਸੱਚ ਕਹੂੰ ਨਿਊਜ਼)  ਚੰਡੀਗੜ। ਮੁੱਖ ਮੰਤਰੀ ਭਗਵੰਤ ਮਾਨ ਬ੍ਰਿਗੇਡ ਨੂੰ ਮੰਤਰਾਲੇ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਵਿਭਾਗ ਵੰਡੇ ਗਏ ਹਨ। ਗ੍ਰਹਿ ਅਤੇ ਆਬਕਾਰੀ ਮੰਤਰਾਲਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ। ਹਰਪਾਲ ਚੀਮਾ ਨੂੰ ਵਿੱਤ ਮੰਤਰੀ ਬਣਾਇਆ ਗਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਨੂੰ ਸਿੱਖਿਆ ਮੰਤਰੀ ਬਣਾਇਆ ਗਿਆ ਹੈ। ਹਰਜੋਤ ਬੈਂਸ ਨੂੰ ਸੈਰ ਸਪਾਟਾ ਮੰਤਰੀ ਬਣਾਇਆ ਗਿਆ ਹੈ। ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ ਹੋਣਗੇ। ਬਲਜੀਤ ਕੌਰ ਨੂੰ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਦਿੱਤਾ ਗਿਆ ਹੈ। ਲਾਲਚੰਦ ਕਟਾਰੂਚੱਕ ਨੂੰ ਖੁਰਾਕ ਸਪਲਾਈ ਮੰਤਰੀ ਬਣਾਇਆ ਗਿਆ ਹੈ। ਲਾਲਜੀਤ ਭੁੱਲਰ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਹੈ। ਬ੍ਰਹਮਸ਼ੰਕਰ ਜ਼ਿੰਪਾ ਨੂੰ ਜਲ ਸਪਲਾਈ ਮੰਤਰੀ ਬਣਾਇਆ ਗਿਆ ਹੈ।

cabneet mantri

ਕਿਸ ਨੂੰ ਮਿਲਿਆ ਕਿਹੜਾ ਮੰਤਰਾਲਾ

ਮੁੱਖ ਮੰਤਰੀ ਭਗਵੰਤ ਮਾਨ ਕੋਲ ਗ੍ਰਹਿ ਮੰਤਰਾਲਾ

bagwant maan

ਗੁਰਮੀਤ ਸਿੰਘ ਮੀਤ ਹੇਅਰ ਸਿੱਖਿਆ ਮੰਤਰੀ

1 Gurmeet singg meet hair

ਹਰਪਾਲ ਸਿੰਘ ਚੀਮਾ ਖਜਾਨਾ ਮੰਤਰੀ

harpal cheema

ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ

harbhajan singh

ਡਾ. ਬਲਜੀਤ ਕੌਰ ਮਹਿਲਾ ਤੇ ਬਾਲ ਵਿਕਾਸ ਮੰਤਰੀ

dr. bajeet karu

ਲਾਲ ਚੰਦ ਕਟਾਰੂਚੱਕ ਫੂਡ ਸਪਲਾਈ ਮੰਤਰੀ

lal chand

ਹਰਜੋਤ ਬੈਂਸ ਕਾਨੂੰਨ ਤੇ ਸੈਰ-ਸਪਾਟਾ ਮੰਤਰੀ

harjot banis

ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤੀ ਮੰਤਰੀ

kuldeep singh Dhaliwoan

ਬ੍ਰਹਮ ਸ਼ੰਕਰ ਜ਼ਿੰਪਾ ਵਾਟਰ ਸਪਲਾਈ ਤੇ ਕੁਦਰਤੀ ਆਫਤ ਮੰਤਰੀ

brahm sankra

ਡਾ. ਵਿਜੈ ਸਿੰਗਲਾ ਸਿਹਤ ਮੰਤਰੀ

Dr. vijay singla

ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ

laljeet singh bhular

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ