Departments

ਹੁਣ ਵਿਭਾਗ ਨਹੀਂ ਖਰੀਦ ਸਕਣਗੇ 50 ਹਜ਼ਾਰ ਤੋਂ ਜਿਆਦਾ ਦਾ ਸਾਮਾਨ

mantpreet badal | 50 ਹਜ਼ਾਰ ਤੋਂ ਜਿਆਦਾ ਦਾ ਸਾਮਾਨ ਖਰੀਦਣ ਲਈ ਲੈਣੀ ਪਵੇਗੀ ਵਿੱਤ ਵਿਭਾਗ ਦੀ ਮਨਜ਼ੂਰੀ ਚੰਡੀਗੜ੍ਹ। ਪੰਜਾਬ ਸਰਕਾਰ ਆਪਣੇ ਵਿਧਾਇਕਾਂ ਨੂੰ ਨਵੇਂ ਵਾਹਨ ਖਰੀਦਣ ਲਈ ਤਿਆਰ ਕਰ ਰਹੀ ਹੈ, ਉਥੇ ਦੂਜੇ ਪਾਸੇ ਵਿੱਤੀ ਸੰਕਟ ਕਾਰਨ ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਘੱਟ ਖਰਚ ਕਰਨ ਦਾ ਫ਼ਰਮਾਨ ਜਾਰੀ ਕੀਤਾ ਹੈ, ਹੁਣ ਕੋਈ […]
ਦੇਸ਼  ਪੰਜਾਬ  Breaking News 

ਸਥਾਨਕ ਸਰਕਾਰਾਂ ਵਿਭਾਗ ਤੋਂ ਨਵਜੋਤ ਸਿੱਧੂ ਦੀ ਛੁੱਟੀ, ਮਨਿਸਟਰੀ ਤੋਂ ਛੁੱਟੀ ਲਈ ਮੰਤਰੀ ਅੜੇ

ਸਿੱਧੂ ਖਿਲਾਫ਼ ਮੁੱਖ ਮੰਤਰੀ ਨਾਲ ਦਿੱਲੀ ਦਰਬਾਰ ਜਾਣਗੇ ਪੰਜਾਬ ਦੇ ਸਾਰੇ ਮੰਤਰੀ ਚੰਡੀਗੜ੍ਹ (ਅਸ਼ਵਨੀ ਚਾਵਲਾ) ਨਵਜੋਤ ਸਿੰਘ ਸਿੱਧੂ ਨੂੰ ਲੋਕ ਸਭਾ ਚੋਣਾਂ ‘ਚ ਪੰਜਾਬ ਦੇ ਪੰਜ ਹਲਕਿਆਂ ‘ਚ ਕਾਂਗਰਸ ਦੀ ਹਾਰ ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਖਿਲਾਫ਼ ਕੀਤੇ ਗਏ ਪ੍ਰਚਾਰ ਦਾ ਖਮਿਆਜ਼ਾ ਅੱਜ ਭੁਗਤਣਾ ਪੈ ਗਿਆ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਥਾਂ ‘ਤੇ ਅਮਰਿੰਦਰ […]
ਪੰਜਾਬ 

ਸਿੱਧੂ ਦੇ ਚੱਕਰ ‘ਚ ਵੱਡਾ ਫੇਰਬਦਲ, ਸਾਰੇ ਮੰਤਰੀਆਂ ਨੂੰ ਮਿਲੇ ਨਵੇਂ ਵਿਭਾਗ, ਕਈ ਲੱਗੇ ਖੁੱਡੇ ਲਾਈਨ

ਪੰਜ ਮੰਤਰੀਆਂ ਦੇ ਪਹਿਲਾਂ ਵਾਲੇ ਮਹਿਕਮੇ ਰਹੇ ਬਰਕਰਾਰ ਚੰਡੀਗੜ੍ਹ (ਅਸ਼ਵਨੀ ਚਾਵਲਾ) ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀਆਂ ਦੇ ਵਿਭਾਗਾ ਵਿੱਚ ਵੱਡੇ ਪੱੱਧਰ ‘ਤੇ ਫੇਰਬਦਲ ਕਰਦੇ ਹੋਏ ਨਵੇਂ ਵਿਭਾਗ ਅਲਾਟ ਕਰ ਦਿੱਤੇ ਹਨ। ਇਨ੍ਹਾਂ ਵਿਭਾਗਾ ਦੇ ਫੇਰਬਦਲ ਵਿੱਚ ਸਭ ਤੋਂ ਜਿਆਦਾ ਨੁਕਸਾਨ ਨਵਜੋਤ ਸਿੱਧੂ ਤੇ ਅਰੁਣਾ ਚੌਧਰੀ ਦਾ ਹੋਇਆ ਹੈ। ਨਵਜੋਤ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ […]
ਪੰਜਾਬ 

ਸਿੱਧੂ ਨੂੰ ਮਿਲੀ ਸਥਾਨਕ ਸਰਕਾਰਾਂ ਵਿਭਾਗ ਤੋਂ ਛੁੱਟੀ

ਚੰਡੀਗੜ੍ਹ: ਅੱਜ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਮੀਟਿੰਗ ‘ਚ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈ ਲਿਆ ਗਿਆ ਹੈ। ਮੁੱਖ ਮੰਤਰੀ ਨੇ ਅੱਜ ਦੀ ਕੈਬਨਿਟ ਮੀਟਿੰਗ ‘ਚ ਇਹ ਫੈਸਲਾ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦਾ ਮਿਸ਼ਨ 13 ਫੇਲ੍ਹ ਹੋਣ ਤੇ ਪੰਜ ਸੀਟਾਂ ਨਾ ਜਿੱਤਣ ਪਿੱਛੇ ਸਿੱਧੂ ਦੇ ਜ਼ਿੰਮੇਵਾਰ ਹੋਣ ਦੀ ਗੱਲ ਵੀ […]
ਪੰਜਾਬ  Breaking News 

ਸਥਾਨਕ ਸਰਕਾਰਾਂ ਵਿਭਾਗ ਫੇਲ੍ਹ, ਨਹੀਂ ਹੋਇਆ ਕਿਤੇ ਦਵਾਈ ਦਾ ਛਿੜਕਾਅ

ਬਰਸਾਤੀ ਸੀਜ਼ਨ ‘ਚ ਡੇਂਗੂ ਨਾ ਫੈਲੇ, ਦਵਾਈ ਦਾ ਛਿੜਕਾਅ ਕਰਨਾ ਸਥਾਨਕ ਸਰਕਾਰਾਂ ਵਿਭਾਗ ਦਾ ਕੰਮ ਸਿਹਤ ਵਿਭਾਗ ਲਗਾਤਾਰ ਆ ਰਹੇ ਮਰੀਜ਼ਾਂ ਤੋਂ ਪਰੇਸ਼ਾਨ, ਵਧ ਰਹੀ ਐ ਦਿਨੋਂ-ਦਿਨ ਗਿਣਤੀ ਚੰਡੀਗੜ੍ਹ ਪੰਜਾਬ ਵਿੱਚ ਬਰਸਾਤੀ ਸੀਜ਼ਨ ਤੋਂ ਪਹਿਲਾਂ ਦਵਾਈ ਦਾ ਛਿੜਕਾਅ ਕਰਵਾਉਂਦੇ ਹੋਏ ਡੇਂਗੂ ਤੇ ਹੋਰ ਬਿਮਾਰੀਆਂ ਨੂੰ ਰੋਕਣ ਵਿੱਚ ਸਥਾਨਕ ਸਰਕਾਰਾਂ ਵਿਭਾਗ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ […]
ਪੰਜਾਬ  Breaking News 

ਪਾਣੀ ਪ੍ਰਦੂਸ਼ਣ ‘ਤੇ ਚੁੱਪ ਚਾਰ ਮਹਿਕਮੇ

ਧਰਤੀ ਹੇਠਲਾ ਪਾਣੀ ਡੂੰਘਾ ਹੋਣ ਦੇ ਨਾਲ-ਨਾਲ ਗੁਣਵੱਤਾ ਪੱਖੋਂ ਖਰਾਬ ਹੋ ਰਿਹਾ ਸੀ ਸ਼ਹਿਰਾਂ ‘ਚ ਇਸ ਪਾਣੀ ਦੀ ਵਰਤੋਂ ਤਾਂ ਅੱਧੀ ਅਬਾਦੀ ਵੀ ਨਹੀਂ ਕਰਦੀ ਜਾਂ ਤਾਂ ਘਰਾਂ ‘ ਲੋਕਾਂ ਆਰਓ ਲਾਏ ਹਨ ਜਾਂ ਫਿਰ ਬਜ਼ਾਰੋਂ ਪਾਣੀ ਖਰੀਦ ਕੇ ਪੀਤਾ ਜਾ ਰਿਹਾ ਸੀ. ਅਚਾਨਕ ਨਹਿਰਾਂ ‘ਚ ਆਏ ਕਾਲੇ ਪਾਣੀ ਨੇ ਗਰੀਬ ਤੇ ਮੱਧਵਰਗੀ ਪੰਜਾਬੀਆਂ ਦਾ […]
ਸੰਪਾਦਕੀ 

ਹਿਮਾਚਲ : ਮੰਤਰੀਆਂ ‘ਚ ਵਿਭਾਗਾਂ ਦੀ ਵੰਡ, ਵਿੱਤ ਤੇ ਗ੍ਰਹਿ ਵਿਭਾਗ ਰਹਿਣਗੇ ਮੁੱਖ ਮੰਤਰੀ ਕੋਲ

ਸ਼ਿਮਲਾ(ਏਜੰਸੀ)। ਹਿਮਾਚਲ ਪ੍ਰਦੇਸ਼ ਵਿੱਚ ਮੰਤਰੀ ਮੰਡਲ ਬਣਨ ਤੋਂ ਦੋ ਦਿਨਾਂ ਬਾਅਦ ਆਖਰ ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਉਨ੍ਹਾਂ ਦੇ 11 ਮੰਤਰੀਆਂ ‘ਚ ਵਿਭਾਗਾਂ ਦੀ ਵੰਡ ਹੋ ਹੀ ਗਈ। ਇੱਥੇ ਜਾਰੀ ਸਰਕਾਰੀ ਬਿਆਨ ਅਨੁਸਾਰ ਵਿਭਾਗਾਂ ਦੀ ਵੰਡ ਤਹਿਤ ਮੁੱਖ ਮੰਤਰੀ ਕੋਲ ਵਿੱਤਾ, ਗ੍ਰਹਿ, ਸਿਵਲ ਪ੍ਰਸ਼ਾਸਨ, ਲੋਕ ਨਿਰਮਾਣ ਵਿਭਾਗ ਅਤੇ ਕਿਰਤ ਤੇ ਯੋਜਨਾ ਵਿਭਾਗ ਰਹਿਣਗੇ। ਕੈਬਨਿਟ ਮੰਤਰੀਆਂ […]
ਦੇਸ਼  Breaking News 

ਹਿਮਾਚਲ : ਭਾਜਪਾ ਦੀ ਨਵੀਂ ਸਰਕਾਰ ‘ਤੇ ਛਾਏ ਸੰਕਟ ਦੇ ਬੱਦਲ

ਸ਼ਿਮਲਾ (ਏਜੰਸੀ)। ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਦੀ ਸਰਕਾਰ ਬਣਨ ਦੇ ਕੁਝ ਸਮਾਂ ਪਿੱਛੋਂ ਹੀ ਸਰਕਾਰ ‘ਤੇ ਸੰਕਟ ਦੇ ਬੱਦਲ ਛਾ ਗਏ ਹਨ। ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਨੂੰ ਲੈ ਕੇ ਮੰਤਰੀਆਂ ਨੇ ਹੀ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਉਲਝਣ ਵਿੱਚ ਪਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ  ਵਿੱਚ ਭਾਜਪਾ ਨੇ ਬਹੁਮਤ ਹਾਸਲ ਕੀਤਾ ਸੀ। […]
ਦੇਸ਼  Breaking News 

ਹੁਣ ਖੁਦ ਦਾ ਵਕੀਲ ਹੋਵੇਗਾ ਸਰਕਾਰੀ ਵਿਭਾਗਾਂ ਕੋਲ

ਹਰਿਆਣਾ ਸਰਕਾਰ ਨੇ ਦਿੱਤੀ ਸਾਰੇ ਵਿਭਾਗਾਂ ਨੂੰ ਇਜ਼ਾਜਤ ਸੱਚ ਕਹੂੰ ਨਿਊਜ਼, ਚੰਡੀਗੜ੍ਹ:ਹਰਿਆਣਾ ਦੇ ਸਰਕਾਰੀ ਵਿਭਾਗਾਂ ਨੂੰ ਹੁਣ ਆਪਣੀ ਖੁਦ ਦੀ ਕਾਨੂੰਨੀ ਲੜਾਈ ਲੜਨ ਲਈ ਇੱਧਰ-ਉੱਧਰ ਦੇ ਵਕੀਲ ਦੀ ਮੱਦਦ ਲੈਣ ਦੀ ਜ਼ਰੂਰਤ ਨਹੀਂ ਪਵੇਗੀ ਕਿਉਂਕਿ ਹਰਿਆਣਾ ਸਰਕਾਰ ਨੇ ਇੱਕ ਆਦੇਸ਼ ਜਾਰੀ ਕਰਦੇ ਹੋਏ ਸਾਰੇ ਸਰਕਾਰੀ ਵਿਭਾਗਾਂ ਤੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਵਿਭਾਗ ਲਈ ਆਪਣਾ ਵਕੀਲ […]
ਹਰਿਆਣਾ