Deputy Commissioner

ਡਿਪਟੀ ਕਮਿਸ਼ਨਰ ਨੇ ਖੁਦ ਦੌਰਾ ਕਰਕੇ ਨੈਸ਼ਨਲ ਹਾਈਵੇ ਤੇ ਲਿੰਕ ਸੜਕਾਂ ਦਾ ਕੀਤਾ ਨਿਰੀਖਣ

(ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਨੈਸ਼ਨਲ ਹਾਈਵੇ ਅਤੇ ਜ਼ਿਲ੍ਹੇ ਦੀਆਂ ਹੋਰਨਾਂ ਅਹਿਮ ਲਿੰਕ ਸੜਕਾਂ ਦੀ ਚੱਲ ਰਹੀ ਮੁਰੰਮਤ ਪ੍ਰਕਿਰਿਆ ਦਾ ਖੁਦ ਦੌਰਾ ਕਰਕੇ ਨਿਰੀਖਣ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਆਪਕ ਪੱਧਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Paddy Procurement: ਡਿਪਟੀ ਕਮਿਸ਼ਨਰ ਵੱਲੋਂ ਬਖ਼ਸ਼ੀਵਾਲ ਮੰਡੀ ਦਾ ਅਚਨਚੇਤ ਦੌਰਾ

ਹੁਣ ਤੱਕ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 387.44 ਕਰੋੜ ਰੁਪਏ ਦੀ ਅਦਾਇਗੀ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ’ਚ ਵੇਚਣ ਲਈ ਲਿਆਉਣ ਤੇ ਪਰਾਲੀ ਨੂੰ ਅੱਗ ਨਾ ਲਗਾਉਣ : ਡਾ. ਪ੍ਰੀਤੀ ਯਾਦਵ Paddy Procurement: (ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੇਚਣ ਲਈ ਪੁੱਜ ਰਹੇ ਝੋਨੇ ਦੀ ਨਾਲੋ-ਨਾਲ ਖਰੀਦ, ਕਿਸਾਨਾਂ ਨੂੰ ਅਦਾਇਗੀ ਤੇ ਲਿਫਟਿੰਗ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab News: ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਚਾੜ੍ਹੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼

ਪਰਾਲੀ ਨੂੰ ਅਗਲੇ ਸਾਲ ਅੱਗ ਨਾ ਲੱਗੇ, ਅੱਜ ਤੋਂ ਹੀ ਕੰਮ ਸ਼ੁਰੂ ਕਰਨ ਡਿਪਟੀ ਕਮਿਸ਼ਨਰ Punjab News: (ਅਸ਼ਵਨੀ ਚਾਵਲਾ) ਚੰਡੀਗੜ। ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਕੋਈ ਰੋਕਥਾਮ ਨਾ ਹੋਣ ਕਰਕੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਕਾਫ਼ੀ ਜਿਆਦਾ ਨਰਾਜ਼ ਹੋ ਗਈ ਹੈ, ਜਿਸ ਕਰਕੇ ਵੀਰਵਾਰ ਨੂੰ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਅਤੇ ਉੱਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Happy Diwali: ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਸ਼ੁੱਭ ਕਾਮਨਾਵਾਂ 

ਡੀਸੀ. ਤੇ ਐਸਐਸਪੀ. ਨੇ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਪਾਵਲੀ ਨੂੰ ਆਤਿਸ਼ਬਾਜੀ ਤੇ ਪ੍ਰਦੂਸ਼ਣ ਰਹਿਤ ਮਨਾਉਣ ਦੀ ਕੀਤੀ ਅਪੀਲ | Happy Diwali Happy Diwali: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਸਮੂਹ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਡਿਪਟੀ ਕਮਿਸ਼ਨਰ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਜ਼ਿਲੇ ਵਿੱਚ 7.50 ਲੱਖ ਟਨ ਕਣਕ ਮੰਡੀਆਂ ਵਿੱਚ ਆਉਣ ਦੀ ਉਮੀਦ | Deputy Commissioner ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਇਥੇ ਮੁੱਖ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵਾਰ ਸਾਢੇ 7 ਲੱਖ ਮੀਟਰਕ ਟਨ ਕਣਕ ਮੰਡੀਆਂ ਵਿੱਚ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

ਡਿਪਟੀ ਕਮਿਸ਼ਨਰ ਵੱਲੋਂ ਵੱਡੀ ਤੇ ਛੋਟੀ ਨਦੀ ਦੇ ਨਵੀਨੀਕਰਨ ਤੇ ਸੁੰਦਰੀਕਰਨ ਪ੍ਰਾਜੈਕਟ ਦਾ ਜਾਇਜ਼ਾ

(ਸੱਚ ਕਹੂੰ ਨਿਊਜ) ਪਟਿਆਲਾ । ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਲਈ ਸੁੰਦਰੀਕਰਨ ਅਤੇ ਨਵੀਨੀਕਰਨ ਪ੍ਰਾਜੈਕਟ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਪ੍ਰਾਜੈਕਟ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਰਕੇ ਵੱਡੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਧੁੰਦ ਦੇ ਮੌਸਮ ਦੌਰਾਨ ਅਤੇ ਠੰਢੀਆਂ ਹਵਾਵਾਂ ਤੋਂ ਬਚਣ ਲਈ ਜ਼ਿਲ੍ਹਾ ਵਾਸੀ ਰੱਖਣ ਵਿਸ਼ੇਸ਼ ਧਿਆਨ : ਡਿਪਟੀ ਕਮਿਸ਼ਨਰ

ਸਾਵਧਾਨੀਆਂ ਦਾ ਖਿਆਲ ਰੱਖ ਕੇ ਕੋਲਡ ਵੇਵ ਤੋਂ ਬਚਿਆ ਜਾ ਸਕਦੈ (ਰਜਨੀਸ਼ ਰਵੀ) ਫਾਜ਼ਿਲਕਾ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਦੀ ਦੇ ਮੌਸਮ ਵਿਚ ਠੰਢੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਲੋਕਾਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣ ਲਈ ਕਿਹਾ ਹੈ। ਜ਼ਿਲ੍ਹਾ ਵਾਸੀਆਂ ਨੂੰ ਆਪਣੇ-ਆਪ ਦੇ ਨਾਲ-ਨਾਲ, ਪਸ਼ੂਆਂ, ਫਸਲਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਰਾਲੀ ਨੂੰ ਅੱਗ ਦੇ ਮਾਮਲੇ ’ਚ ਐੱਸਐੱਚਓ ਲਈ ਡਿਪਟੀ ਕਮਿਸ਼ਨਰ ਨੇ ਲਿਆ ਵੱਡਾ ਫ਼ੈਸਲਾ

ਜ਼ਿਲ੍ਹੇ ਦੇ 24 ਪਿੰਡਾਂ ਵਿੱਚ ਅੱਗ ਲਗਾਉਣ ਦੀਆਂ ਘਟਨਾਵਾਂ ਆਈਆਂ ਸਾਹਮਣੇ | Deputy Commissioner ਫ਼ਤਹਿਗੜ੍ਹ ਸਾਹਿਬ (ਅਨਿਲ ਲੁਟਾਵਾ)। ਮਾਣਯੋਗ ਸੁਪਰੀਮ ਕੋਰਟ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਕਾਬੂ ਪਾਉਣ ਲਈ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਮੁਖੀ, ਸਮੂਹ ਐਸ.ਡੀ.ਐਮਜ਼, ਤਹਿਸੀਲਦਾਰਾਂ […]
ਪੰਜਾਬ 

ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ’ਚ ਸਾਰਿਆਂ ਦੇ ਸਹਿਯੋਗ ਦੀ ਲੋੜ : ਡਿਪਟੀ ਕਮਿਸ਼ਨਰ

ਕਿਹਾ, ਕਿਸਾਨ ਆਪਣੀ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਵਾਹੁਣ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਪਰਾਲੀ ਨਾ ਸਾੜਨ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਦਾ ਲਿਆ ਪ੍ਰਣ (ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਜ਼ਿਲ੍ਹੇ ਦੇ ਕਿਸਾਨ ਆਪਣਾ ਸਹਿਯੋਗ ਦੇਣ ਅਤੇ ਇਸ ਸਾਲ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਦੀ ਰਣਨੀਤੀ ਉਲੀਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

ਬੇਲਰ ਐਸੋਸੀਏਸ਼ਨ, ਭੱਠਾ ਮਾਲਕਾਂ, ਪਰਾਲੀ ਵਰਤਣ ਵਾਲੇ ਉਦਯੋਗਾਂ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਦੀਆਂ ਸੰਸਥਾਵਾਂ ਨਾਲ ਚਰਚਾ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕੀਤੀ ਜਾਵੇ : ਡਿਪਟੀ ਕਮਿਸ਼ਨਰ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਵੱਖ-ਵੱਖ ਢੰਗ ਤਰੀਕਿਆਂ ਨਾਲ ਸੰਭਾਲਣ ਅਤੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਇੱਕ ਡਿਪਟੀ ਕਮਿਸ਼ਨਰ ਸਣੇ 29 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

 ਪੰਜਾਬ ਸਰਕਾਰ ਵੱਲੋਂ ਇੱਕ ਤਬਾਦਲੇ ਦੀ ਲਿਸਟ ਜਾਰੀ, ਦੂਜੀ ਅਗਲੇ 2-3 ਦਿਨਾਂ ’ਚ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਇੱਕ ਡਿਪਟੀ ਕਮਿਸ਼ਨਰ ਸਣੇ 29 ਆਈ.ਏ.ਐਸ. ਤੇ ਪੀਸੀਐਸ ਅਧਿਕਾਰੀਆ ਦੇ ਤਬਾਦਲੇ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਅਧਿਕਾਰੀਆ ਦੇ ਤਬਾਦਲੇ (Transfer) ਦੀ ਲਿਸਟ ਕਾਫ਼ੀ ਜਿਆਦਾ ਵੱਡੀ ਹੋ ਸਕਦੀ ਸੀ ਪਰ ਕੁਝ ਅਧਿਕਾਰੀਆ ਦੇ […]
ਪੰਜਾਬ  Breaking News  ਸੂਬੇ  ਖਾਸ ਖਬਰ 

ਨਸ਼ੇ ਨੂੰ ਜੜੋਂ ਖਤਮ ਕਰਨ ਲਈ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ :ਡਿਪਟੀ ਕਮਿਸ਼ਨਰ

ਜ਼ਿਲ੍ਹਾ ਪੱਧਰੀ ਨਾਰਕੋ ਕੋਰਡੀਨੇਸ਼ਨ ਸੈਂਟਰ ਕਮੇਟੀ ਅਧੀਨ ਅਧਿਕਾਰੀਆਂ ਦੀ ਮੀਟਿੰਗ (ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹਾ ਪੱਧਰੀ ਨਾਰਕੋ ਕੋਰਡੀਨੇਸ਼ਨ ਸੈਂਟਰ ਕਮੇਟੀ ਅਧੀਨ ਵੱਖ-ਵੱਖ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਮੀਟਿੰਗ ਕੀਤੀ ਗਈ। (Fazilka News) ਮੀਟਿੰਗ ਦੌਰਾਨ ਕਮੇਟੀ ਵੱਲੋਂ ਨਸ਼ਿਆਂ ’ਤੇ ਠਲ੍ਹ ਪਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਨਸ਼ਾ ਤਸਕਰਾਂ ਵਿਰੁੱਧ […]
ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad