Welfare: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਸਥਾਨਕ ਸ਼ਹਿਰ ਦੇ ਵਸਨੀਕ ਡੇਰਾ ਸ਼ਰਧਾਲੂ ਪ੍ਰੇਮੀ ਨਵੀਨ ਕੁਮਾਰ ਇੰਸਾਂ ਨੇ ਆਪਣੇ ਜਨਮਦਿਨ ਦੀ ਖੁਸ਼ੀ ਵਿੱਚ ਇੱਕ ਡਾਇਲਸਿਸ ਦੇ ਮਰੀਜ਼ ਦੇ ਇਲਾਜ ‘ਚ ਮੱਦਦ ਦੇ ਲਈ ਖੂਨਦਾਨ ਕਰਕੇ ਇਨਸਾਨੀਅਤ ਦਾ ਸੱਚਾ ਫਰਜ਼ ਨਿਭਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਨਵੀਨ ਕੁਮਾਰ ਇੰਸਾਂ ਨੇ ਇਸ ਵਾਰ 62ਵੀਂ ਵਾਰ ਖੂਨਦਾਨ ਕੀਤਾ ਹੈ, ਉੱਥੇ ਹੀ ਖੂਨਦਾਨ ਕਰਨ ’ਤੇ ਹਸਪਤਾਲ ਦੀ ਬਲੱਡ ਬੈਂਕ ਦੀ ਟੀਮ ਅਤੇ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨਵੀਨ ਕੁਮਾਰ ਦਾ ਦਿਲੋਂ ਧੰਨਵਾਦ ਕੀਤਾ ਹੈ।
ਤਾਜ਼ਾ ਖ਼ਬਰਾਂ
Punjab News: ਪੰਜਾਬ ਦੀ ਜੀਐਸਟੀ ਮਾਲੀਆ ’ਚ ਹੋਇਆ ਰਿਕਾਰਡ ਵਾਧਾ : ਹਰਪਾਲ ਸਿੰਘ ਚੀਮਾ
ਜੁਲਾਈ ’ਚ 32 ਫੀਸਦੀ ਤੋਂ ਵੱਧ...
Patiala Deputy Commissioner News: ਐਸ.ਸੀ.ਕਮਿਸਨ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਤਲਬ
Patiala Deputy Commission...
Crime News Punjab: ਲੁੱਟ-ਖੋਹ ਦੀ ਫਿਰਾਕ ’ਚ ਬੈਠੇ ਗਿਰੋਹ ਨੂੰ ਵਾਰਦਾਤ ਕਰਨ ਤੋਂ ਪਹਿਲਾਂ ਹੀ ਕੀਤਾ ਕਾਬੂ
3 ਵਿਅਕਤੀਆਂ ਨੂੰ ਤੇਜ਼ਧਾਰ ਹਥ...
Patiala News: ਛੋਟੀ ਬਾਰਾਂਦਰੀ ਦੇ ਬੇਅੰਤ ਕੰਪਲੈਕਸ ਦਾ ਸਫਾਈ ਪੱਖੋਂ ਬੁਰਾ ਹਾਲ, ਥਾਂ-ਥਾਂ ਲੱਗੇ ਕੂੜੇ ਦੇ ਢੇਰ
ਕੂੜਾ ਨਾ ਚੁੱਕਣ ਕਾਰਨ ਕਈ-ਕਈ ...
Weather Alert Punjab: ਆਉਣ ਵਾਲੇ ਦਿਨਾਂ ਤੱਕ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਜਾਰੀ ਹੋਈ ਚੇਤਾਵਨੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)।...
Kangana Ranaut Court Update: ਮਾਣਹਾਨੀ ਮਾਮਲੇ ’ਚ ਕੰਗਨਾ ਰਣੌਤ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਝਟਕਾ, ਪਟੀਸ਼ਨ ਖਾਰਜ
Kangana Ranaut Court Upda...
Indian Navy Vice Chief: ਵਾਈਸ ਐਡਮਿਰਲ ਸੰਜੇ ਵਾਤਸਯਨ ਨੇ ਜਲ ਸੈਨਾ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਿਆ
Indian Navy Vice Chief: ਨ...
Nabha Jail Notice: ਨਾਭਾ ਜ਼ੇਲ੍ਹ ਦੇ ਸੁਪਰਡੈਂਟ ਨੂੰ ਜਾਰੀ ਹੋਇਆ ਨੋਟਿਸ, ਜਾਰੀ ਕੀਤੇ ਇਹ ਆਦੇਸ਼
ਨਾਭਾ (ਸੱਚ ਕਹੂੰ ਨਿਊਜ਼)। Nab...
Jalalabad News: ਮੁੱਖ ਮੰਤਰੀ ਮਾਨ ਤੇ ਆਪ ਸੁਪਰੀਮੋ ਕੇਜਰੀਵਾਲ ਦੀ ਆਮਦ ਮੌਕੇ ਈਟੀਟੀ ਬੇਰੁਜਗਾਰ ਅਧਿਆਪਕ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ
ਪੁਲਿਸ ਵੱਲੋਂ ਅਧਿਆਪਕਾਂ ਨੂੰ ...