ਸਾਡੇ ਨਾਲ ਸ਼ਾਮਲ

Follow us

15 C
Chandigarh
Saturday, January 31, 2026
More
    Home Breaking News Blood Donatio...

    Blood Donation: ਡੇਰਾ ਸ਼ਰਧਾਲੂਆਂ ਨੇ ਲੋੜਵੰਦਾਂ ਦੀ ਮੱਦਦ ਲਈ ਖੂਨਦਾਨ ਕੀਤਾ

    Blood Donation
    Blood Donation: ਡੇਰਾ ਸ਼ਰਧਾਲੂਆਂ ਨੇ ਲੋੜਵੰਦਾਂ ਦੀ ਮੱਦਦ ਲਈ ਖੂਨਦਾਨ ਕੀਤਾ

    Blood Donation: (ਸੁਰੇਸ਼ ਕੁਮਾਰ) ਭੁੱਚੋ ਮੰਡੀ। ਬਲਾਕ ਭੁੱਚੋ ਮੰਡੀ ਦੇ ਸੇਵਾਦਾਰਾਂ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਲੋੜਵੰਦਾਂ ਦੀ ਮੱਦਦ ਲਈ ਖੂਨਦਾਨ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦੇ ਰਾਜਿੰਦਰ ਕੁਮਾਰ ਇੰਸਾਂ ਨੇ ਦੱਸਿਆ ਕਿ ਆਦੇਸ਼ ਹਸਪਤਾਲ ਬਠਿੰਡਾ ’ਚ ਜੇਰੇ ਇਲਾਜ ਵੱਖ-ਵੱਖ ਮਰੀਜਾਂ ਨੂੰ ਖੂਨ ਦੀ ਲੋੜ ਪੈਣ ’ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਸੰਗਠਨ ਦੇ ਸੇਵਾਦਾਰ ਨਾਲ ਸੰਪਰਕ ਕੀਤਾ ਗਿਆ।

    ਇਹ ਵੀ ਪੜ੍ਹੋ: Earth End Date: ਧਰਤੀ ਦਾ ਹੋਵੇਗਾ ਵਿਨਾਸ਼! ਵਿਗਿਆਨੀਆਂ ਨੇ ਕੀਤੀ ਇਸ ਤਬਾਹੀ ਦੀ ਭਵਿੱਖਬਾਣੀ…

    ਇਸ ਮੌਕੇ ਮਨਜੀਤ ਸਿੰਘ ਇੰਸਾਂ, ਸੋਨੂ ਸਿੰਘ ਇੰਸਾਂ, ਸਾਜਨ ਇੰਸਾਂ ਤੇ ਲੱਡੂ ਮਹੇਸ਼ਵਰੀ ਵੱਲੋਂ ਤੁਰੰਤ ਹਸਪਤਾਲ ਪਹੁੰਚ ਕੇ ਲੋੜਵੰਦਾਂ ਲਈ ਖੂਨਦਾਨ ਕੀਤਾ ਗਿਆ। ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਸਾਧ-ਸੰਗਤ ਦਾ ਧੰਨਵਾਦ ਕੀਤਾ ਗਿਆ।

    LEAVE A REPLY

    Please enter your comment!
    Please enter your name here