ਬੰਗਲੌਰ ਦੇ ਡੇਰਾ ਸ਼ਰਧਾਲੂ ਲੋੜਵੰਦਾਂ ਲਈ ਆਏ ਅੱਗੇ

ਲੋੜਵੰਦ ਮਰੀਜਾਂ ਲਈ ਖੂਨਦਾਨ ਕਰਕੇ ਕੀਤਾ ਭਲਾਈ ਕਾਰਜ

ਬੰਗਲੌਰ (ਸੱਚ ਕਹੂੰ ਨਿਊਜ਼)। ਸੱਚੇ ਦਾਤਾ ਰਹਿਬਰ, ਸਮਾਜ ਸੁਧਾਰਕ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਬੰਗਲੌਰ (ਕਰਨਾਟਕ) ਦੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਮੈਂਬਰਾਂ ਨੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਲੋੜਵੰਦ ਮਰੀਜਾਂ ਦੇ ਇਲਾਜ ਲਈ ਸਵਾਮੀ ਵਿਵੇਕਾਨੰਦ ਵਲੰਟਰੀ ਬਲੱਡ ਬੈਂਕ ’ਚ 15 ਯੂਨਿਟ ਖ਼ੂਨਦਾਨ ਕੀਤਾ। ਇਸ ਸ਼ਲਾਘਾਯੋਗ ਕੰਮ ਲਈ ਬਲੱਡ ਬੈਂਕ ਦੀ ਟੀਮ ਨੇ ਸੇਵਾਦਾਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ। Social Works

Social Works

Social Works

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here