ਸਾਡੇ ਨਾਲ ਸ਼ਾਮਲ

Follow us

13.1 C
Chandigarh
Monday, February 9, 2026
More
    Home Breaking News ਪੂਜਨੀਕ ਗੁਰੂ ਜ...

    ਪੂਜਨੀਕ ਗੁਰੂ ਜੀ ਦੇ ਦਰਸ਼ਨ ਕਰਕੇ ਖੁਸ਼ੀ ਨਾਲ ਨੱਚ ਉਠੀ ਸਾਧ-ਸੰਗਤ

    ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਅੱਜ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ (ਬਾਗਪਤ) ਉੱਤਰ-ਪ੍ਰਦੇਸ਼ ਵਿਖੇ ਪਧਾਰਣ ਤੋਂ ਬਾਅਦ ਸਾਧ-ਸੰਗਤ ’ਚ ਖੁਸ਼ੀਆਂ ਦਾ ਮਾਹੌਲ ਹੈ ਅਤੇ ਹਰ ਕੋਈ ਅਪਣੇ-ਅਪਣੇ ਤਰੀਕੇ ਨਾਲ ਪੂਜਨੀਕ ਗੁਰੂ ਜੀ ਦੇ ਆਗਮਨ ਦੀਆਂ ਖੁਸ਼ੀਆਂ ਮਨਾ ਰਿਹਾ ਹੈ। ਸਰਸਾ ਦੀ ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦੇ ਦਰਸ਼ਨ ਕਰਕੇ ਖੁਸ਼ੀਆਂ ਮਨਾਈਆਂ l

    ]

    ਕੋਈ ਨੱਚ ਰਿਹਾ ਹੈ ਤਾਂ ਕੋਈ ਮਨ ਵਿੱਚ ਸ਼ਬਦ ਗੁਨਗੁਨਾ ਰਿਹਾ ਹੈ ਤਾਂ ਕੋਈ ਗੁਰੂ ਜੀ ਨੂੰ ਸੱਚੀ ਲਗਨ ਨਾਲ ਸਿਮਰਨ ਕਰਕੇ ਅਤੇ ਮਠਿਆਈਆਂ ਵੰਡ ਕੇ ਇੱਕ-ਦੂਜੇ ਨੂੰ ਵਧਾਈਆਂ ਦੇ ਰਿਹਾ ਹੈ। ਅਜਿਹਾ ਨਜਾਰਾ ਡੇਰਾ ਸ਼ਰਧਾਲੂਆਂ ਦੇ ਪ੍ਰਤਿਸ਼ਠਾਨਾਂ ਕੋਲ ਦੇਖਿਆ ਜਾ ਸਕਦਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here