ਸੋਨੀਪਤ ਦੇ ਡੇਰਾ ਸ਼ਰਧਾਲੂਆਂ ਨੇ ਬਹਾਲਗੜ੍ਹ ਨਾਮ ਚਰਚਾ ਘਰ ’ਚ ਕੀਤੀ ਸੇਵਾ

ਸੋਨੀਪਤ ਦੇ ਡੇਰਾ ਸ਼ਰਧਾਲੂਆਂ ਨੇ ਬਹਾਲਗੜ੍ਹ ਨਾਮ ਚਰਚਾ ਘਰ ’ਚ ਕੀਤੀ ਸੇਵਾ

ਬਹਿਲਗੜ੍ਹ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਾਵਨ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਬਹਿਲਗੜ੍ਹ (ਸੋਨੀਪਤ) ਦੇ ਡੇਰਾ ਸ਼ਰਧਾਲੂਆਂ ਨੇ ਡੇਰਾ ਸੱਚਾ ਸੌਦਾ ਬਹਿਲਗੜ੍ਹ ਨਾਮਚਰਚਾ ਘਰ ਵਿਖੇ ਸੇਵਾ ਨਿਭਾਈ । ਇਸ ਤੋਂ ਪਹਿਲਾਂ ਨਾਮ ਚਰਚਾ ਕਰਵਾਈ ਗਈ। ਮੁਹਿੰਮ ਦੀ ਸ਼ੁਰੂਆਤ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦੇ ਪਵਿੱਤਰ ਨਾਅਰੇ ਨਾਲ ਹੋਈ। ਉਪਰੰਤ ਕ੍ਰਮਵਾਰ ਕਵੀਆਂ ਨੇ ਆਪਣੇ ਸ਼ਬਦਾਂ ਨਾਲ ਸਾਧ-ਸੰਗਤ ਨੂੰ ਨਿਹਾਲ ਕੀਤਾ। ਨਾਮ ਚਰਚਾ ਦੌਰਾਨ ਸਾਧ-ਸੰਗਤ ਨੇ 142 ਮਨੁੱਖਤਾ ਦੇ ਕਾਰਜ ਤੇਜ ਰਫਤਾਰ ਨਾਲ ਕਰਨ ਦਾ ਪ੍ਰਣ ਲਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here