ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਡੇਰਾ ਸ਼ਰਧਾਲੂਆਂ...

    ਡੇਰਾ ਸ਼ਰਧਾਲੂਆਂ ਨੇ ਭੇਜਿਆ ਹੜ੍ਹ ਪੀੜਤਾਂ ਲਈ ਰਾਸ਼ਨ

    ਡੇਰਾ ਸ਼ਰਧਾਲੂਆਂ ਨੇ ਭੇਜਿਆ ਹੜ੍ਹ ਪੀੜਤਾਂ ਲਈ ਰਾਸ਼ਨ

    ਟੋਰਾਂਟੋ | ਕੈਨੇਡਾ ਦੀ ਸਾਧ ਸੰਗਤ ਵੱਲੋਂ ਲਗਾਤਾਰ ਮਾਨਵਤਾ ਭਲਾਈ ਦੇ ਕਾਰਜਾਂ ’ਚ ਸਹਿਯੋਗ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਸੇਵਾਦਾਰਾਂ ਵੱਲੋਂ ਗਲੋਬਲਮੈਡਿਕ ਸੰਸਥਾ ਵੱਲੋਂ ਲੋਕਲ ਫੂਡ ਬੈਂਕ ਅਤੇ ਕੌਮਾਂਤਰੀ ਪੱਧਰ ਤੇ ਕੁਦਰਤੀ ਆਫਤ ਪੀੜਿਤਾਂ ਲਈ ਕੀਤੇ ਜਾਂਦੇ ਪ੍ਰਬੰਧਾਂ ਲਈ ਭੋਜਨ ਪਦਾਰਥਾਂ ਦੀ ਪੈਕਿੰਗ ਕੀਤੀ ਗਈ

    ਇਸ ਮੌਕੇ ਜਾਣਕਾਰੀ ਦਿੰਦਿਆਂ ਟੋਰਾਂਟੋ ਦੇ 15 ਮੈਂਬਰ ਵਿਕਰਮ ਮਾਨ ਇੰਸਾਂ ਨੇ ਦੱਸਿਆ ਕਿ ਸੇਵਾਦਾਰਾਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਸੇਵਾ ਕਾਰਜ ’ਚ ਹਿੱਸਾ ਲਿਆ ਗਿਆ ਇਸ ਮੌਕੇ ਸੇਵਾਦਾਰਾਂ ਵੱਲੋਂ ਸਵੇਰ ਅਤੇ ਸ਼ਾਮ ਦੀ ਸ਼ਿਫਟ ’ਚ ਸਿਰਫ 6 ਘੰਟਿਆਂ ’ਚ 4000 ਫੂਡ ਪੈਕੇਟਾਂ ਦੀ ਪੈਕਿੰਗ ਕੀਤੀ ਗਈ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here