Welfare Works: ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਡੇਰਾ ਸ਼ਰਧਾਲੂ ਪਰਿਵਾਰ ਨੇ ਲੋੜਵੰਦਾਂ ਨੂੰ ਵੰਡੇ ਗਰਮ ਕੱਪੜੇ

Welfare Works
Welfare Works: ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਡੇਰਾ ਸ਼ਰਧਾਲੂ ਪਰਿਵਾਰ ਨੇ ਲੋੜਵੰਦਾਂ ਨੂੰ ਵੰਡੇ ਗਰਮ ਕੱਪੜੇ

ਖਾਣ-ਪੀਣ ਦਾ ਸਮਾਨ ਵੀ ਦਿੱਤਾ

Welfare Works: (ਮਨੋਜ ਗੋਇਲ) ਘੱਗਾ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਕੜਾਕੇ ਦੀ ਪੈ ਰਹੀ ਠੰਢ ਦੇ ਮੱਦੇਨਜ਼ਰ ਡੇਰਾ ਸ਼ਰਧਾਲੂ ਜਰਨੈਲ ਸਿੰਘ ਇੰਸਾ ਅਤੇ ਉਸਦੇ ਪਰਿਵਾਰ ਵੱਲੋਂ ਅਤੀ ਲੋੜਵੰਦ ਪਰਿਵਾਰਾਂ ਨੂੰ ਗਰਮ ਕੱਪੜੇ ਅਤੇ ਖਾਣ ਪੀਣ ਦਾ ਸਮਾਨ ਵੰਡਿਆ ਗਿਆ। ਸਥਾਨਕ ਲੋਕਾਂ ਵੱਲੋਂ ਡੇਰਾ ਸ਼ਰਧਾਲੂਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ। ਇਸ ਮੌਕੇ ਜਸਵੰਤ ਸਿੰਘ, ਕੁਲਵਿੰਦਰ ਸਿੰਘ ,ਜਗਤਾਰ ਸਿੰਘ, ਵਰਿੰਦਰ ਸਿੰਘ, ਕ੍ਰਿਸ਼ਨਾ ਇੰਸਾਂ, ਸਤਪਾਲ ਇੰਸਾਂ ਅਤੇ ਮੰਨਤ ਇੰਸਾਂ ਮੌਜ਼ੂਦ ਰਹੇ।

ਇਹ ਵੀ ਪੜ੍ਹੋ: School Holidays: ਕੜਾਕੇ ਦੀ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਧੀਆਂ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ