ਸਾਡੇ ਨਾਲ ਸ਼ਾਮਲ

Follow us

13.6 C
Chandigarh
Friday, February 13, 2026
More
    Home Breaking News Australia New...

    Australia News: ਪਰਥ ‘ਚ ਡੇਰਾ ਸ਼ਰਧਾਲੂਆਂ ਨੇ ਮਨਾਇਆ ਮਹਾਂਪਰਉਪਕਾਰ ਮਹੀਨਾ

    Australia News
    Australia News: ਪਰਥ 'ਚ ਡੇਰਾ ਸ਼ਰਧਾਲੂਆਂ ਨੇ ਮਨਾਇਆ ਮਹਾਂਪਰਉਪਕਾਰ ਮਹੀਨਾ

    Blood Donation: ਪਰਥ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਮਹਾਂ ਪਰਉਪਕਾਰ ਮਹੀਨਾ (ਗੁਰਗੱਦੀਨਸ਼ੀਨੀ ਦਿਵਸ) ਦੀ ਖੁਸ਼ੀ ’ਚ ਪਰਥ (ਅਸਟਰਲੀਆ) ਦੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਸੰਗਠਨ ਦੇ ਮੈਂਬਰਾਂ ਵੱਲੋਂ ਖੂਨਦਾਨ ਕੀਤਾ ਗਿਆ। Australia News

    ਇਹ ਵੀ ਪੜ੍ਹੋ: Australia Holiday Visa: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਨਵੀਂ ਵੀਜ਼ਾ ਵਿਵਸਥਾ, ਜਾਣੋ…

    ਕੈਨਿੰਗਟਨ ਬਲੱਡ ਸੈਂਟਰ, ਪਰਥ ਵਿਖੇ ਸੱਤ ਸੇਵਾਦਾਰਾਂ ਨੇ ਸੱਤ ਯੂਨਿਟ ਖ਼ੂਨਦਾਨ ਕੀਤਾ। ਇੱਥੋਂ ਇਹ ਖੂਨ ਲੋੜਵੰਦ ਮਰੀਜ਼ਾਂ ਨੂੰ ਦਿੱਤਾ ਜਾਵੇਗਾ। ਬਲੱਡ ਬੈਂਕ ਦੇ ਅਧਿਕਾਰੀਆਂ ਵੱਲੋਂ ਸੇਵਾਦਾਰਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਸਾਧ ਸੰਗਤ ਸਮੇਂ-ਸਮੇਂ ‘ਤੇ ਮਾਨਵਤਾ ਭਲਾਈ ਦੇ ਕੰਮ ਕਰਦੀ ਰਹਿੰਦੀ ਹੈ।

    LEAVE A REPLY

    Please enter your comment!
    Please enter your name here