Dera Sacha Sauda

Body Doantion: ਬਲਦੇਵ ਕੌਰ ਇੰਸਾਂ ਨੇ ਖੱਟਿਆ ਨੇਤਰਦਾਨੀ ਤੇ ਸਰੀਰਦਾਨੀ ਹੋਣ ਦਾ ਮਾਣ

ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਭੁੱਚੋ ਮੰਡੀ ਦੇ ਪਿੰਡ ਤੁੰਗਵਾਲੀ ਵਾਸੀ ਬਲਦੇਵ ਕੌਰ ਇੰਸਾਂ (76) ਪਤਨੀ ਗੁਰਦੇਵ ਸਿੰਘ ਇੰਸਾਂ ਨੇ ਨੇਤਰਦਾਨੀ ਅਤੇ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਉਹ ਬਲਾਕ ਭੁੱਚੋ ਮੰਡੀ ਦੇ 35ਵੇਂ ਅਤੇ ਪਿੰਡ ਤੁੰਗਵਾਲੀ ਦੇ 21ਵੇਂ ਸਰੀਰਦਾਨੀ ਬਣੇ ਹਨ।
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Ashiana Campaign: ਆਸ਼ਿਆਣਾ ਮੁਹਿੰਮ ਤਹਿਤ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਲੋੜਵੰਦ ਨੂੰ ਬਣਾ ਕੇ ਦਿੱਤਾ ਮਕਾਨ

ਬਲਾਕ ਮੋਗਾ ਦੇ ਪਿੰਡ ਦੌਲਤਪੁਰਾ ਨੀਵਾਂ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਮਾਤਾ ਮਲਕੀਤ ਕੌਰ ਪਤਨੀ ਮਹਿੰਦਰ ਸਿੰਘ ਨੂੰ ਪੂਰਾ ਮਕਾਨ ਬਣਾ ਕੇ ਦਿੱਤਾ। ਹਾਸਲ ਹੋਈ ਜਾਣਕਾਰੀ ਮੁਤਾਬਕ ਮਾਤਾ ਮਲਕੀਤ ਕੌਰ ਤੇ ਉਸਦਾ ਦਾ ਪਤੀ ਮਹਿੰਦਰ ਸਿੰਘ ਦੋਨੋਂ ਹੀ ਬਜ਼ੁਰਗ ਸਨ ਤੇ ਬਹੁੱਤ ਲੋੜਵੰਦ ਸਨ।
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Ghagga News: ਪਰਸ ਅਸਲ ਮਾਲਕ ਨੂੰ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਕੀਤੀ ਪੇਸ਼

ਬੀਤੀ ਕੱਲ੍ਹ ਤੇਜ਼ ਬਾਰਿਸ਼ ਦੌਰਾਨ ਸੜਕ ਕਿਨਾਰੇ ਮਿਲੇ ਪਰਸ ਨੂੰ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਘੱਗਾ ਦੇ ਸੇਵਾਦਾਰਾਂ ਨੇ ਉਸ ਦੇ ਅਸਲ ਮਾਲਕ ਤੱਕ ਪਹੁੰਚਾ ਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ। ਪਰਸ ’ਚੋਂ ਮਿਲੇ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਤੇ ਹੋਰ ਦਸਤਾਵੇਜ਼ਾਂ ਦੀ ਮਦਦ ਨਾਲ ਪਰਸ ਦੇ ਮਾਲਕ ਦੀ ਪਛਾਣ ਕੀਤੀ ਗਈ।
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Heavy Rain: ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਤੇਜ਼ ਹਨ੍ਹੇਰੀ ਤੇ ਮੀਂਹ ਕਾਰਨ ਸੜਕ ਤੇ ਡਿੱਗੇ ਦਰੱਖਤਾਂ ਨੂੰ ਹਟਾਇਆ

ਮਾਨਵਤਾ ਭਲਾਈ ਕਾਰਜਾਂ ਨੂੰ ਸਮਰਪਿਤ ਹਰ ਸਮੇਂ ਤਿਆਰ ਰਹਿਣ ਵਾਲੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਸੇਵਾ ਦਾ ਕੋਈ ਮੌਕਾ ਨਹੀਂ ਛੱਡਦੇ। ਅੱਜ ਅਜਿਹੀ ਹੀ ਇੱਕ ਸੇਵਾ ਦੀ ਮਿਸਾਲ ਬਲਾਕ ਘੱਗਾ ਦੇ ਸੇਵਾਦਾਰਾਂ ਨੇ ਕਾਇਮ ਕੀਤੀ ਹੈ। ਬਲਾਕ ਘੱਗਾ ਦੇ ਅਣਥੱਕ ਸੇਵਾਦਾਰ ਜਗਜੀਤ ਸਿੰਘ ਇੰਸਾਂ (ਜੱਗੀ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਮੌਸਮ
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Woman Reunited With Family: ਮਾਨਸਿਕ ਤੌਰ ’ਤੇ ਪ੍ਰੇਸ਼ਾਨ ਔਰਤ ਨੂੰ ਪਰਿਵਾਰ ਨਾਲ ਮਿਲਾਇਆ

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਬਲਾਕ ਸੰਗਰੂਰ ਦੀ ਮੰਦਬੁੱਧੀ ਸਾਂਭ-ਸੰਭਾਲ ਟੀਮ ਦੇ ਸੇਵਾਦਾਰਾਂ ਨੇ ਇੱਕ ਮਾਨਸਿਕ ਪੱਖੋਂ ਪ੍ਰੇਸ਼ਾਨ ਬਜ਼ੁਰਗ ਔਰਤ ਦੀ ਸਾਂਭ ਸੰਭਾਲ ਕਰਕੇ ਉਸ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ ਹੈ।
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Body Donation: ਪਿੰਡ ਪਲਾਸੌਰ ਦੇ ਪਹਿਲੇ ਸਰੀਰਦਾਨੀ ਬਣੇ ਹਰਦੇਵ ਸਿੰਘ ਇੰਸਾਂ

ਪਿੰਡ ਪਲਾਸੌਰ ਵਾਸੀ ਹਰਦੇਵ ਸਿੰਘ ਪੁੱਤਰ ਬਾਬੂ ਸਿੰਘ ਇੰਸਾਂ ਦੁਨੀਆ ਤੋਂ ਜਾਂਦੇ-ਜਾਂਦੇ ਵੀ ਸਮਾਜ ਲਈ ਮਹਾਨ ਕਾਰਜ ਕਰ ਗਏ ਹਨ, ਜਿਨ੍ਹਾਂ ਦੀ ਮ੍ਰਿਤਕ ਦੇਹ ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਨਾਲ ਮੈਡੀਕਲ ਖੋਜਾਂ ਲਈ ਪ੍ਰਸਾਦ ਮੈਡੀਕਲ ਕਾਲਜ ਤੇ ਹਸਪਤਾਲ, ਉੱਨਾਓ (ਲਖਨਊ/ਕਾਨ੍ਹਪੁਰ) ਨੂੰ ਦਾਨ ਕੀਤੀ ਗਈ ਹੈ
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Body Donation: ਬਲਾਕ ਦੇ 251ਵੇਂ ਸਰੀਰਦਾਨੀ ਬਣੇ ਮਾਤਾ ਮਹਿੰਦਰ ਕੌਰ ਇੰਸਾਂ

ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਮਾਤਾ ਮਹਿੰਦਰ ਕੌਰ ਇੰਸਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੈਡੀਕਲ ਖੋਜ ਕਾਰਜਾਂ ਲਈ ਦਾਨ ਕੀਤਾ ਗਿਆ ਹੈ। ਮਾਤਾ ਨੇ ਬਲਾਕ ਸ਼ਹਿਣਾ/ਭਦੌੜ ਦੇ 251ਵੇਂ ਤੇ ਪਿੰਡ ਸ਼ਹਿਣਾ ਦੇ 17ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Birmingham News: ਇੰਗਲੈਂਡ ’ਚ ਡੇਰਾ ਸ਼ਰਧਾਲੂਆਂ ਨੇ ਚਲਾਇਆ ਸਫਾਈ ਅਭਿਆਨ

ਇੰਗਲੈਂਡ ਦੇ ਬਲਾਕ ਬਰਮਿੰਘਮ ਦੇ ਸੇਵਾਦਾਰਾਂ ਵੱਲੋਂ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੀ ਅਗਵਾਈ ’ਚ ਮਾਨਵਤਾ ਭਲਾਈ ਦੇ ਕਾਰਜ ਸਫਾਈ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇ ਰੋਗ ਅਭਿਸ਼ਾਪ’ ਤਹਿਤ ਬਰਮਿੰਘਮ ’ਚ ਆਕਸਫੋਰਡ ਸਟਰੀਟ, ਵੈਡਨੈਸਬਰੀ ਵਿਖੇ ਸਥਾਨਕ ਕੌਂਸਲ ਦੇ ਸਹਿਯੋਗ ਨਾਲ ਸਫਾਈ ਅਭਿਆਨ ਚਲਾਇਆ ਗਿਆ, ਜਿਸ ਵਿੱਚ 19 ਸੇਵਾਦਾਰਾਂ ਤੇ 8 ਬੱਚਿਆਂ ਨੇ ਹਿੱਸਾ ਲੈਂਦਿਆਂ 30 ਵੱਡੇ ਬੈਗ ਕੂੜਾ ਇਕੱਠਾ ਕੀਤਾ ਗਿਆ। ਇਸ ਮੌਕੇ ਮੂਲ ਨਾਗਰਿਕਾਂ ਨੇ ਸੇਵਾਦਾਰਾਂ ਵੱਲੋਂ ਕੀਤੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ।
ਕੁੱਲ ਜਹਾਨ  ਮਾਨਵਤਾ ਭਲਾਈਕਾਰਜ  ਖਾਸ ਖਬਰ 

Honesty: ਡੇਰਾ ਸ਼ਰਧਾਲੂ ਨੇ ਨਿਭਾਇਆ ਇਮਾਨਦਾਰੀ ਦਾ ਫਰਜ਼, ਪਰਸ ਅਸਲ ਮਾਲਕ ਨੂੰ ਕੀਤਾ ਵਾਪਸ

ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਪ੍ਰੇਮੀ ਸੋਮਦੱਤ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕਰਦਿਆਂ ਲੱਭਿਆ ਪਰਸ ਅਸਲ ਮਾਲਕ ਨੂੰ ਵਾਪਸ ਕੀਤਾ। ਜਾਣਕਾਰੀ ਅਨੁਸਾਰ ਪ੍ਰੇਮੀ ਸੋਮਦੱਤ ਨੇ ਬੀਤੀ ਰਾਤ ਘੱਗਾ, ਕਲਵਾਨੂੰ ਮੋੜ ’ਤੇ ਇੱਕ ਪਰਸ ਡਿੱਗਿਆ ਮਿਲਿਆ। ਪਰਸ ਵਿੱਚ ਪੰਜ ਹਜ਼ਾਰ ਰੁਪਏ ਦੀ ਨਗਦੀ ਸਮੇਤ ਕੁਝ
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Malout News: ਬਲਾਕ ਮਲੋਟ ਦੀ ਭਾਈਆਂ ਦੀ ਨਾਮਚਰਚਾ ’ਚ ਭਾਰੀ ਗਿਣਤੀ ’ਚ ਸਾਧ-ਸੰਗਤ ਨੇ ਕੀਤੀ ਸ਼ਿਰਕਤ

ਬਲਾਕ ਮਲੋਟ ਦੀ ਭਾਈਆਂ ਦੀ ਬਲਾਕ ਪੱਧਰੀ ਨਾਮਚਰਚਾ ਪਿੰਡ ਧੌਲਾ-ਕਿੰਗਰਾ ਦੀ ਸੱਚੀ ਪ੍ਰੇਮੀ ਸੰਮਤੀ ਤੇ ਸਮੂਹ ਸਾਧ ਸੰਗਤ ਵੱਲੋ ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ ਗੁਰਭਿੰਦਰ ਸਿੰਘ ਇੰਸਾਂ ਦੇ ਗ੍ਰਹਿ ਵਿਖੇ ਕਰਵਾਈ ਗਈ। ਨਾਮਚਰਚਾ ’ਚ ਭਾਰੀ ਗਿਣਤੀ ਵਿੱਚ ਸਾਧ-ਸੰਗਤ ਨੇ ਸ਼ਰਧਾ ਭਾਵਨਾ ਲਾਲ ਸ਼ਿਰਕਤ ਕਰਕੇ ਗੁਰੂ ਜੱਸ ਸਰਵਣ ਕੀਤਾ।
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

World Animal Welfare Day: ਵਰਲਡ ਐਨੀਮਲ ਵੈਲਫੇਅਰ ਡੇਅ ਮੌਕੇ ਐੱਮਐੱਸਜੀ ਆਈਟੀ ਵਿੰਗ ਵੱਲੋਂ 2 ਕੁਇੰਟਲ ਹਰਾ ਚਾਰਾ ਪਾ ਕੇ ਕੀਤੀ ਪਸ਼ੂ ਸੇਵਾ

ਵਰਲਡ ਐਨੀਮਲ ਵੈਲਫੇਅਰ ਡੇਅ ਮੌਕੇ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਮਲੋਟ ਦੇ ਐੱਮਐੱਸਜੀ ਆਈਟੀ ਵਿੰਗ ਦੇ ਸੇਵਾਦਾਰਾਂ ਵੱਲੋਂ ਪਸ਼ੂ ਸੇਵਾ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ। ਇਸ ਮੌਕੇ ਸੇਵਾਦਾਰਾਂ ਨੇ ਸ਼ਹਿਰ ਦੀਆਂ ਗਲੀਆਂ ਵਿੱਚ ਘੁੰਮ ਰਹੇ ਬੇਸਹਾਰਾ ਪਸ਼ੂਆਂ ਦੇ ਨਾਲ-ਨਾਲ ਗਊਸ਼ਾਲਾ ਵਿਖੇ ਗਊਆਂ ਲਈ
ਦੇਸ਼  ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Body Donation: ਕੋਟਭਾਰਾ ਵਾਸੀ ਕਿਰਪਾਲ ਕੌਰ ਇੰਸਾਂ ਬਣੇ ਸਰੀਰਦਾਨੀ

ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਬਲਾਕ ਮੌੜ ਮੰਡੀ ਦੇ ਪਿੰਡ ਕੋਟਭਾਰਾ ਵਾਸੀ ਕਿਰਪਾਲ ਕੌਰ ਇੰਸਾਂ (83) ਪਤਨੀ ਅਜਮੇਰ ਸਿੰਘ ਇੰਸਾਂ ਨੇ ਬਲਾਕ ਦੇ 27ਵੇਂ ਅਤੇ ਪਿੰਡ ਦੇ ਚੌਥੇ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ